ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 28ਵਾਂ ਦਿਨ
- by Gurpreet Singh
- December 23, 2024
- 0 Comments
ਖਨੌਰੀ ਬਾਰਡਰ : ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਉਹ ਐਤਵਾਰ ਨੂੰ ਪੂਰਾ ਦਿਨ
9 ਪੋਹ, ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੇ ਮੋਰਿੰਡੇ ਦੇ ਕੋਤਵਾਲ ‘ਚ ਅੱਤ ਦੀ ਠੰਡ ‘ਚ ਰਾਤ ਗੁਜਾਰੀ
- by Gurpreet Singh
- December 23, 2024
- 0 Comments
ਮੁਹਾਲੀ : 8 ਅਤੇ 9 ਪੋਹ ਦੀ ਵਿਚਕਾਰਲੀ ਅੱਧੀ ਰਾਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਪੰਜ ਪਿਆਰਿਆਂ ਦੀ ਬੇਨਤੀ ਨੂੰ ਸਵੀਕਾਰ ਕਰਕੇ, ਇੱਕ ਯੋਧੇ ਦੀ ਤਰ੍ਹਾਂ ਤਾੜੀ ਮਾਰ ਕੇ ਦੁਸ਼ਮਣ ਫ਼ੌਜਾਂ ਨੂੰ ਆਪਣੇ ਗੜ੍ਹੀ ਛੱਡਣ ਦਾ ਫੈਸਲਾ ਸੁਣਾ ਕੇ ਕਿ “ਗੁਰੂ ਗੋਬਿੰਦ ਸਿੰਘ ਗੜ੍ਹੀ ਛੱਡ ਕੇ ਜਾ ਰਿਹਾ ਹੈ, ਕੋਈ ਰੋਕ ਸਕਦਾ ਹੈ ਤਾਂ
ਸ਼ੰਭੂ ਤੋਂ ਬਾਅਦ, ਖਨੌਰੀ ਸਰਹੱਦੀ ਅੰਦੋਲਨ ਦਾ ਨਵਾਂ ਕੇਂਦਰ, ਕਿਸਾਨਾਂ ਨੇ ਬਣਾਏ ਸ਼ੈੱਡ
- by Gurpreet Singh
- December 23, 2024
- 0 Comments
ਖਨੌਰੀ : ਕੇਂਦਰ ਸਰਕਾਰ ਵੱਲੋਂ ਗੱਲਬਾਤ ਨਾ ਕੀਤੇ ਜਾਣ ਕਾਰਨ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਕਿਸਾਨ ਅੰਦੋਲਨ ਦਾ ਨਵਾਂ ਕੇਂਦਰ ਬਣ ਰਹੀ ਹੈ। ਕਿਸਾਨਾਂ ਨੇ ਇੱਥੇ ਪੱਕੇ ਸ਼ੈੱਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਠੰਡ ਤੋਂ ਬਚਾਅ ਲਈ ਲੱਕੜ ਇਕੱਠੀ ਕੀਤੀ ਜਾ ਰਹੀ ਹੈ। ਕੰਬਲ ਅਤੇ ਹੋਰ ਕੱਪੜੇ ਵੀ ਕਿਸਾਨਾਂ ਕੋਲ ਪਹੁੰਚ ਗਏ ਹਨ। ਇੱਥੇ ਵਾਈਫਾਈ ਕਨੈਕਸ਼ਨ
ਲੁਧਿਆਣਾ ‘ਚ ਕੌਂਸਲਰ ਤੇ ਸਾਥੀਆਂ ‘ਤੇ ਹਮਲਾ, ਗਲੀ ਵਿੱਚ ਖੜ੍ਹੇ ਲੋਕਾਂ ਦੇ ਵਾਹਨਾਂ ਦੀ ਕੀਤੀ ਭੰਨ-ਤੋੜ
- by Gurpreet Singh
- December 23, 2024
- 0 Comments
ਲੁਧਿਆਣਾ : ਬੀਤੀ ਰਾਤ ਲੁਧਿਆਣਾ ਦੇ ਗੁਰੂ ਅਰਜਨ ਦੇਵ ਨਗਰ ਇਲਾਕੇ ‘ਚ ਨਸ਼ੇੜੀਆਂ ਨੇ ਇਕ ਡੇਅਰੀ ਸੰਚਾਲਕ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਇਲਾਕੇ ਵਿੱਚ ਵਾਹਨਾਂ ਦੀ ਵੀ ਭੰਨਤੋੜ ਕੀਤੀ। ਬਦਮਾਸ਼ਾਂ ਨੇ ਇਲਾਕੇ ਦੇ ਲੋਕਾਂ ‘ਤੇ ਪਥਰਾਅ ਵੀ ਕੀਤਾ। ਲੋਕਾਂ ਮੁਤਾਬਕ ਗੋਲੀਆਂ ਵੀ ਚਲਾਈਆਂ ਗਈਆਂ ਪਰ ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦੀ
ਪੰਜਾਬ-ਚੰਡੀਗੜ੍ਹ ‘ਚ ਬਾਰਿਸ਼ ਦੀ ਸੰਭਾਵਨਾ, 5 ਜ਼ਿਲਿਆਂ ‘ਚ ਧੁੰਦ ਦਾ ਅਲਰਟ
- by Gurpreet Singh
- December 23, 2024
- 0 Comments
ਚੰਡੀਗੜ੍ਹ : ਪੰਜਾਬ ‘ਚ ਸੀਤ ਲਹਿਰ ਤੋਂ ਬਾਅਦ ਹੁਣ ਧੁੰਦ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ 25 ਦਸੰਬਰ ਤੱਕ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਵਿੱਚ 26 ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ
ਪੰਜਾਬ ਦੀ ਝਾਕੀ ਨੂੰ ਮਿਲੀ ਥਾਂ! ਪਰੇਡ ‘ਚ ਆਵੇਗੀ ਨਜ਼ਰ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਥਾਂ ਮਿਲੀ ਹੈ। ਇਸ ਵਾਰੀ 26 ਜਨਵਰੀ ਦੇ ਮੌਕੇ ਪੰਜਾਬ ਦੀ ਝਾਕੀ ਦੇਖੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੀ ਵਾਰੀ ਪੰਜਾਬ ਦੀ ਝਾਕੀ ਨੂੰ 26 ਜਨਵਰੀ ਦੀ ਪਰੇਡ ਵਿਚ ਥਾਂ ਨਹੀਂ
ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ‘ਤੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰੀ
- by Manpreet Singh
- December 22, 2024
- 0 Comments
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਗੋਬਿੰਦ ਸਿੰਘ ਜੀ ਦੇ ਦੋਵੇਂ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਤਿੰਨ ਪਿਆਰੇ ਭਾਈ ਹਿੰਮਤ ਸਿੰਘ, ਭਾਈ ਸਾਹਿਬ ਸਿੰਘ ਅਤੇ ਭਾਈ ਮੋਹਕਮ ਸਿੰਘ ਜੀ ਅਤੇ ਹੋਰ ਸਿੰਘਾਂ ਸ਼ਹਿਦਾਂ ਦੇ ਅੱਜ ਸ਼ਹੀਦੀ ਦਿਹਾੜੇ ‘ਤੇ ਕੌਮ ਦੇ
