ਪੁਲਿਸ ਨੇ ਅੰਤਰਾਜੀ ਹਥਿਆਰ ਤਸਕਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
ਬਿਉਰੋ ਰਿਪੋਰਟ – ਅੰਮ੍ਰਿਤਸਰ ਪੁਲਿਸ ਨੇ ਅੰਤਰਾਜੀ ਹਥਿਆਰ ਤਸਕਰੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਸ ਮੌਕੇ ਇਨ੍ਹਾਂ ਤਿੰਨੇ ਦੇ ਕਬਜ਼ੇ ਵਿਚੋਂ ਤਿੰਨ ਪਿਸਤੌਲ(ਦੋ 32 ਬੋਰ ਤੇ ਇਕ 30 ਬੋਰ) ਤੇ 2 ਜਿੰਦਾ ਕਾਰਤੂਸ ਦੇ ਨਾਲ-ਨਾਲ ਇਕ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਹ ਗ੍ਰਿਫਤਾਰੀ ਸ਼ਹਿਰ ਦੇ ਗੇਟ ਹਕੀਮਾਂ ਥਾਣਾ