ਜਲੰਧਰ ’ਚ ਚੌਥੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਮੌਤ! ਕਾਰਨ ਜਾਣ ਉੱਡ ਜਾਣਗੇ ਹੋਸ਼
ਜਲੰਧਰ: ਯੂਕੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਇੱਕ ਮੁਲਾਜ਼ਮ ਦੀ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ,