ਪੰਜਾਬ ‘ਚ ਬਿਜਲੀ ਮੁਲਾਜ਼ਮਾਂ ਵੱਲੋਂ ਤਿੰਨ ਦਿਨ ਸਮੂਹਿਕ ਛੁੱਟੀ ਉੱਤੇ ਜਾਣ ਦਾ ਐਲਾਨ
ਪਟਿਆਲਾ ਵਿਖੇ ਪੀਐਸਈਬੀ ਇਮਪਲੋਈਜ ਜੋਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੁਆਰਾ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਉਹ 10 ਸਤੰਬਰ, 11 ਸਤੰਬਰ ਅਤੇ 12 ਸਤੰਬਰ ਨੂੰ ਸਮੂਹਿਕ ਛੁੱਟੀ ਦੇ ਉੱਪਰ ਜਾਣਗੇ। ਕਿਉਂਕਿ ਸਰਕਾਰ ਦੇ ਦੁਆਰਾ ਉਨ੍ਹਾਂ ਦੇ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਸਰਕਾਰ