Punjab Religion

ਗੁਰਪ੍ਰਤਾਪ ਸਿੰਘ ਵਡਾਲਾ ਤੋਂ ਬਾਅਦ ਬੀਬੀ ਜਗੀਰ ਕੌਰ ਦੇ ਹੱਕ ਨਿਤਰੀ SGPC ਮੈਂਬਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਇਸ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਕਿਰਨਜੋਤ ਕੌਰ ਨੇ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ

Read More
Punjab

ਜੱਜ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ, ਹਾਈਕੋਰਟ ਨੇ ਸੁਰੱਖਿਆ ਦੇ ਵਿੱਚ ਤੈਨਾਤ ਮੁਲਾਜ਼ਮਾਂ ਨੂੰ ਹਟਾਇਆ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਾਣਯੋਗ ਜੱਜ ਦੀ ਸੁਰੱਖਿਆ ਲਈ ਤਾਇਨਾਤ ਇਕ ਗੰਨਮੈਨ ਤੋਂ ਪਿਸਤੌਲ ਖੋਹਣ ਦੇ ਮਾਮਲੇ ਵਿੱਚ ਹਾਈਕੋਰਟ ਨੇ ਸਖ਼ਤ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਜੱਜ ਦੀ ਸੁਰੱਖਿਆ ਦੀ ਕੁਤਾਹੀ ਦਾ ਮਾਮਲਾ ਗੰਭੀਰ ਮਾਮਲਾ ਹੈ। ਜਸਟਿਸ ਸ਼ੇਖਾਵਤ ਦੀ ਸੁਰੱਖਿਆ

Read More
Punjab

ਮੁੱਛ ਦਾ ਸਵਾਲ ਬਣੀ ਸਰਪੰਚੀ, ਇਸ ਪਿੰਡ ‘ਚ ਸਰਪੰਚੀ ਲਈ ਲੱਗੀ 2 ਕਰੋੜ ਦੀ ਬੋਲੀ

 ਡੇਰਾ ਬਾਬਾ ਨਾਨਕ : ਪੰਚਾਇਤੀ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਪਿੰਡਾਂ ਅੰਦਰ ਸਰਪੰਚੀ ਲੜਨ ਦੇ ਚਾਹਵਾਨ ਜੋੜ-ਤੋੜ ‘ਚ ਜੁੜ ਗਏ ਹਨ। ਸਰਪੰਚੀ ਲੈਣ ਲਈ ਕਈ ਪਿੰਡਾਂ ਵਿੱਚ ਧੜੇਬੰਦੀਆਂ ਬਣੀਆਂ ਹੋਈਆਂ ਹਨ। ਜਿਸ ਕਾਰਨ ਕਈ ਲੋਕ ਆਪਣੀ ਅੜੀ ਪਗਾਉਣ ਲਈ ਸਰਪੰਚੀ ਦੀਆਂ ਵੋਟਾਂ ਵਿੱਚ ਲੱਖਾਂ ਕਰੋੜਾਂ ਖ਼ਰਚ ਦਿੰਦੇ ਹਨ। ਸਰਪੰਚੀ ਦੀ ਚੋਣ ਨੂੰ ਲੈ ਕੇ

Read More
Punjab

Elante ਮਾਲ ‘ਚ ਵਾਪਰਿਆ ਵੱਡਾ ਹਾਦਸਾ, ਬਾਲ ਕਲਾਕਾਰ ਸਮੇਤ 2 ਜ਼ਖਮੀ

ਚੰਡੀਗੜ੍ਹ ਦੇ ਮਸ਼ਹੂਰ ਅਲਾਂਟੇ ਮਾਲ (Chandigarh’s Elante Mall ) ‘ਚ ਇਕ ਹਾਦਸਾ ਵਾਪਰਿਆ ਹੈ। ਓਥੇ ਪਿੱਲਰ ਤੋਂ ਟਾਈਲ ਡਿੱਗ ਗਈ ਜੋ ਕਿ ਇੱਕ ਬਾਲ ਕਲਾਕਾਰ ਮਾਈਸ਼ਾ ਦੀਕਸ਼ਿਤ ਅਤੇ ਉਸ ਦੀ ਮਾਸੀ ਦੇ ਲੱਗ ਗਈ, ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਅਲਾਂਟੇ ਮਾਲ ‘ਚ ਘੁੰਮਣ ਗਈ ਮਾਈਸ਼ਾ ਦੀਕਸ਼ਿਤ ਪਿੱਲਰ ਤੋਂ ਟਾਈਲ ਡਿੱਗਣ

Read More
Punjab

ਪੰਜਾਬ ਦੇ ਤਾਪਮਾਨ ‘ਚ ਹੋਇਆ ਵਾਧਾ, ਅੱਜ ਸੂਬੇ ‘ਚ ਮੌਸਮ ਰਹੇਹਾ ਸਾਫ਼

ਮੁਹਾਲੀ : ਮਾਨਸੂਨ ਅੱਜ (ਸੋਮਵਾਰ) ਪੰਜਾਬ ਅਤੇ ਚੰਡੀਗੜ੍ਹ ਤੋਂ ਰਵਾਨਾ ਹੋਵੇਗਾ। ਅੱਜ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ ‘ਚ ਇਹ ਲਗਭਗ ਆਮ ਦੇ ਬਰਾਬਰ ਰਿਹਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ

Read More
Punjab

ਸੂਬਾ ਸਰਕਾਰ ਝੋਨੇ ਦੀ ਖਰੀਦ ਲਈ ਤਿਆਰ!

ਬਿਉਰੋ ਰਿਪਰੋਟ – ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਕਿਹਾ ਕਿ ਸੂਬਾ ਸਰਕਾਰ ਝੋਨਾ ਖਰੀਦਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੇ ਜਾਇਜ਼ਾ ਲੈਣ ਲਈ ਕੀਤੀ ਮਿਟਿੰਗ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ

Read More
India Punjab

ਦਿਲਜੀਤ ਨੇ ਪਹਿਲੀ ਵਾਰ ਆਪਣੇ ਪਰਿਵਾਰ ਬਾਰੇ ਦਿੱਤੀ ਜਾਣਕਾਰੀ! ਚਲਦੇ ਸ਼ੋਅ ‘ਚ ਹੋਇਆ ਭਾਵੁਕ

ਬਿਉਰੋ ਰਿਪੋਰਟ –  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ (Daljit Dosanjh) ਦਾ ਪਰਿਵਾਰ ਪਹਿਲੀ ਵਾਲ ਲੋਕਾਂ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਬਾਰੇ ਕਦੇ ਵੀ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ ਸੀ। ਪਰ ਹੁਣ ਉਨ੍ਹਾਂ ਖੁਦ ਆਪਣੇ ਪਰਿਵਾਰ ਬਾਰੇ ਜਾਣਕਾਰੀ ਦਿੱਤੀ ਹੈ। ਮਾਨਚੈਸਟਰ ‘ਚ ਦਿਲ-ਲੁਮਿਨਾਟੀ ਸ਼ੋਅ ਦੌਰਾਨ ਦਿਲਜੀਤ ਦੀ ਮਾਂ ਅਤੇ ਭੈਣ ਉਨ੍ਹਾਂ ਦਾ

Read More