ਸੋਨੇ ਤੇ ਚਾਂਦੀ ਦੀ ਕੀਮਤ ‘ਚ ਹੋਇਆ ਚੋਖਾ ਵਾਧਾ
- by Manpreet Singh
- December 23, 2024
- 0 Comments
ਬਿਉਰੋ ਰਿਪੋਰਟ – ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਅਚਾਨਕ ਵਾਧਾ ਹੋਇਆ ਹੈ। ਪਿਛਲੇ ਹਫਤੇ ਤੋਂ ਕੀਮਤਾਂ ਵਿਚ ਗਿਰਾਵਟ ਆ ਰਹੀ ਸੀ ਪਰ ਹੁਣ ਅਚਾਨਕ ਵਾਧਾ ਦੇਖਣ ਨੂੰ ਮਿਲਿਆ ਹੈ। ਜੇਕਰ ਗੱਲ ਚੰਡੀਗੜ੍ਹ ਦੀ ਕਰੀਏ ਤਾਂ ਉੱਥੇ ਸੋਨਾ ਦੀ ਕੀਮਤ ਅੱਜ 77622.0 ਰੁਪਏ 10 ਗਰਾਮ ਹੈ ਅਤੇ ਚਾਂਦੀ ਚਾਂਦੀ ਦਾ ਭਾਅ 93900.0 ਰੁ./ਕਿਲੋਗ੍ਰਾਮ ਹੈ।
ਪੰਜਾਬ ਨੇ ਕੇਂਦਰ ਤੋਂ ਮੰਗਿਆ 100 ਕਰੋੜ ਦਾ ਪੈਕੇਜ, ਸਰਹੱਦੀ ਇਲਾਕਿਆਂ ‘ਚ ਸੁਰੱਖਿਆ ਦੀ ਮਜ਼ਬੂਤੀ ਲਈ ਸਹਾਇਤਾ ਮੰਗੀ
- by Gurpreet Singh
- December 23, 2024
- 0 Comments
Mohali : ਪੰਜਾਬ ਨੇ 1,000 ਕਰੋੜ ਰੁਪਏ ਦੀ ਗ੍ਰਾਂਟ ਦੇ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਆਪਣੇ ਪੁਲਿਸ ਬੁਨਿਆਦੀ ਢਾਂਚੇ ਤੇ ਸੁਰੱਖਿਆ ਯਤਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਹਾਇਤਾ ਦੀ ਮੰਗ ਉਠਾਈ। ਜੈਸਲਮੇਰ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਹੋਈ ਪ੍ਰੀ-ਬਜਟ ਮੀਟਿੰਗ ਵਿੱਚ, ਪੰਜਾਬ ਨੇ ਰਾਜ ਲਈ 1000 ਕਰੋੜ ਰੁਪਏ ਦੇ ਪੈਕੇਜ ਅਤੇ ਉਦਯੋਗਿਕ ਰਿਆਇਤਾਂ ਦੀ
ਨਕਲੀ CIA ਬਣ ਕੇ ਹੋਟਲ ਕੀਤੀ ‘ਚੋਂ 16 ਲੱਖ ਦੀ ਲੁੱਟ
- by Gurpreet Singh
- December 23, 2024
- 0 Comments
ਲੁਧਿਆਣਾ ਦੇ ਇੱਕ ਹੋਟਲ ਵਿੱਚ ਸ਼ਰਾਰਤੀ ਅਨਸਰਾਂ ਨੇ ਫਰਜ਼ੀ ਸੀਆਈਏ ਕਰਮੀ ਬਣ ਕੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ 16 ਲੱਖ ਰੁਪਏ ਅਤੇ ਦੋ ਮੋਬਾਈਲ ਫੋਨ ਲੁੱਟ ਲਏ। ਬਦਮਾਸ਼ਾਂ ਨੇ ਇਕ ਨੌਜਵਾਨ ਨੂੰ ਵੀ ਬੰਧਕ ਬਣਾ ਲਿਆ। ਘਟਨਾ ਤੋਂ ਤੁਰੰਤ ਬਾਅਦ ਪੀੜਤਾਂ ਨੇ ਰੌਲਾ ਪਾਇਆ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਮਾਡਲ ਟਾਊਨ
ਡੱਲੇਵਾਲ ਦੀ ਜ਼ਿੰਦਗੀ ਬਹੁਤ ਕੀਮਤੀ – ਸੁਨੀਲ ਜਾਖੜ
- by Manpreet Singh
- December 23, 2024
- 0 Comments
ਬਿਉਰੋ ਰਿਪੋਰਟ – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨੀ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਲੈ ਕੇ ਜੋ ਪੰਜਾਬ ਦੇ ਹਾਲਾਤ ਬਣੇ ਹਨ ਉਹ ਚਿੰਤਾ ਦਾ ਵਿਸ਼ਾ ਹਨ ਅਤੇ ਇਹ ਚਿੰਤਾ ਕੇਵਲ ਇਕ ਵਰਗ ਦੀ ਨਹੀਂ ਹੈ ਸਗੋਂ ਪੂਰੇ ਪੰਜਾਬ ਦੀ ਹੈ। ਉਨ੍ਹਾਂ ਕਿਹਾ ਕਿ ਜੋ ਅੱਜ
ਅੰਮ੍ਰਿਤਸਰ ਤੋਂ ਮੁੰਬਈ ਵਿਚਾਲੇ ਚੱਲੇਗੀਆਂ ਸਪੈਸ਼ਲ ਟਰੇਨਾਂ
- by Manpreet Singh
- December 23, 2024
- 0 Comments
ਬਿਉਰੋ ਰਿਪੋਰਟ -ਭਾਰਤੀ ਰੇਲਵੇ ਨੇ ਤਿਉਹਾਰਾਂ ਤੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਮੁੰਬਈ ਸੈਂਟਰਲ ਅਤੇ ਅੰਮ੍ਰਿਤਸਰ ਵਿਚਕਾਰ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਇਹ ਸਪੈਸ਼ਲ ਰੇਲ ਦਾ ਨੰਬਰ 04661/62 ਨਾਲ ਚੱਲੇਗੀ ਅਤੇ ਦੋਵੇਂ ਪਾਸਿਆਂ ਤੋਂ ਦੋ ਗੇੜਾਂ ਵਿੱਚ ਚੱਲੇਗੀ। ਇਸ ਨਾਲ ਟਰੇਨਾਂ ‘ਚ ਵਧਦੀ ਭੀੜ ਨੂੰ ਕੰਟਰੋਲ ਕਰਨ ‘ਚ ਮਦਦ ਮਿਲੇਗੀ।
ਸਰਦ ਰੁੱਤ ਦੀ ਪਹਿਲੀ ਬਰਸਾਤ ਨਾਲ ਠੰਢ ਵਧੀ ਤੇ ਬਦਲਿਆ ਮੌਸਮ
- by Gurpreet Singh
- December 23, 2024
- 0 Comments
ਮੁਹਾਲੀ : ਸਰਦ ਰੁੱਤ ਦੀ ਪਹਿਲੀ ਬਰਸਾਤ ਨਾਲ ਮੌਸਮ ਬਦਲਣ ਕਾਰਨ ਠੰਢ ਦਾ ਪ੍ਰਕੋਪ ਵਧ ਗਿਆ ਹੈ ਤੇ ਬਰਸਾਤ ਕਾਰਨ ਜੋਤੀ ਚੌਕ ਦੇ ਆਸਪਾਸ ਲੱਗਣ ਵਾਲਾ ਸੰਡੇ ਬਾਜ਼ਾਰ ਵੀ ਪ੍ਰਭਾਵਿਤ ਹੋਇਆ ਅੱਜ ਅੰਮ੍ਰਿਤਸਰ, ਜਲੰਧਰ, ਮੁਹਾਲੀ, ਪਟਿਆਲਾ, ਰੋਪੜ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸ਼ਹਿਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿਚ ਅੱਜ ਤੜਕਸਾਰ ਠੰਢ ਦੇ ਮੌਸਮ ਦੀ ਪਹਿਲੀ ਬਰਸਾਤ ਹੋਈ।
ਪੀਲੀਭੀਤ ਵਿੱਚ ਪੰਜਾਬ ਅਤੇ ਯੂਪੀ ਪੁਲਿਸ ਦੀ ਸਾਂਝੀ ਕਾਰਵਾਈ ਵਿੱਚ ਤਿੰਨ ਸ਼ੱਕੀ ਅਤਿਵਾਦੀ ਮਾਰੇ ਗਏ
- by Gurpreet Singh
- December 23, 2024
- 0 Comments
ਯੂਪੀ ਦੇ ਪੀਲੀਭੀਤ ਵਿੱਚ ਇੱਕ ਮੁਕਾਬਲੇ ਵਿੱਚ 3 ਅੱਤਵਾਦੀ ਮਾਰੇ ਗਏ। ਪੀਲੀਭੀਤ ਪੁਲਿਸ ਅਤੇ ਪੰਜਾਬ ਪੁਲਿਸ ਨੇ ਸੋਮਵਾਰ ਤੜਕੇ ਇਹ ਕਾਰਵਾਈ ਕੀਤੀ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਸਾਰੇ ਅੱਤਵਾਦੀ ਖਾਲਿਸਤਾਨ ਕਮਾਂਡੋ ਫੋਰਸ ਦੇ ਦੱਸੇ ਜਾਂਦੇ ਹਨ। ਉਸ ਨੇ 19 ਦਸੰਬਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲੇ ‘ਚ ਪੁਲਸ ਚੌਕੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ।
ਡੱਲੇਵਾਲ ਨੂੰ ਮਿਲਣ ਵਾਲਿਆਂ ‘ਤੇ ਬਿੱਟੂ ਦਾ ਨਿਸ਼ਾਨਾ, ਕਈ ਲੋਕ ਫੋਟੋ ਖਿਚਵਾਉਣ ਲਈ ਜਾ ਰਹੇ ਨੇ ਖਨੌਰੀ
- by Gurpreet Singh
- December 23, 2024
- 0 Comments
28 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਜਾ ਰਹੇ ਲੀਡਰਾਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ।ਰਵਨੀਤ ਬਿੱਟੂ ਨੇ ਤੰਜ਼ ਕੱਸਦਿਆਂ ਕਿਹਾ ਕਿ ਇਹ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਨਹੀਂ ਜਾਂਦੇ ਬਲਕਿ ਪਾਖੰਡ ਕਰਨ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡੱਲੇਵਾਲ ਆਪਣੀ ਜਾਨ ਨਾਲ ਖੇਡ ਰਹੇ
