ਬਰਨਾਲਾ ‘ਚ ਘਰ ਦੀ ਡਿੱਗੀ ਛੱਤ, ਪਰਿਵਾਰ ਨੇ ਗਵਾਇਆ ਆਪਣਾ ਲਾਲ
ਬਰਨਾਲਾ (Barnala) ਵਿੱਚ ਇਕ ਗਰੀਬ ਪਰਿਵਾਰ ‘ਤੇ ਕਹਿਰ ਵਰਿਆ ਹੈ। ਮੀਂਹ ਕਾਰਨ ਸ਼ੁੱਕਰਵਾਰ ਨੂੰ ਇਕ ਪਰਿਵਾਰ ਦੀ ਛੱਤ ਡਿੱਗ ਗਈ, ਜਿਸ ਵਿੱਚ ਇਕ ਬੱਚੇ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਉਸ ਦੇ ਮਾਤਾ-ਪਿਤਾ ਅਤੇ ਭੈਣ ਗੰਭੀਰ ਜ਼ਖ਼ਮੀ ਹੋ ਗਈ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਾਰਿਆ ਗਿਆ