ਜਥੇਦਾਰ ਸਾਹਿਬ ਦੇ ਫੈਸਲੇ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਐਲਾਨ ,ਭੂੰਦੜ ਨੂੰ ਦਿੱਤੀ ਆਪਣੀ ਜ਼ਿੰਮੇਵਾਰੀ, ਫੈਸਲਾ’ਖਤਮ ਕਰ ਦੇਵੇਗਾ ਅਕਾਲੀ ਦਲ’!
ਬਿਊਰੋ ਰਿਪੋਰਟ – ਪੰਜ ਸਿੰਘ ਸਾਹਿਬਾਨਾਂ ਦੇ ਫੈਸਲੇ ਤੋਂ ਪਹਿਲਾਂ ਅਕਾਲੀ ਦਲ ਨੇ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਦਾ ਐਲਾਨ ਕੀਤਾ ਹੈ। ਉਧਰ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ