ਇੱਕ ਹੋਰ ਨੌਜਵਾਨ ਹੋਇਆ ਨਸ਼ੇ ਦੀ ਓਵਰਡੋਜ਼ ਦਾ ਸ਼ਿਕਾਰ
ਜਲੰਧਰ : ਪੰਜਾਬ ਵਿੱਚ ਨੌਜਵਾਨ ਨਸ਼ੇ ਲਗਾਤਾਰ ਆਦੀ ਹੋ ਰਹੇ ਹਨ। ਆਏ ਦਿਨ ਕਿਤੇ ਨਾ ਕਿਤੋਂ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਆਪਣੀ ਜਾਨ ਗਵਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਲੰਧਰ ਦੇ ਭਾਰਗਵ ਕੈਂਪ ਨੇੜੇ ਐਤਵਾਰ ਰਾਤ ਨੂੰ ਨਸ਼ੇ