ਸਿੱਧੂ ਪਰਿਵਾਰ ਤੇ ਪੰਜਾਬ ਕਾਂਗਰਸ ’ਚ ਸਾਲਾਂ ਤੋਂ ਚੱਲ ਰਹੀ ਖਿੱਚੋਤਾਣ ਦਾ ਅੰਤ! ਪਾਰਟੀ ਵਿੱਚੋਂ ਹੋਈ ਛੁੱਟੀ
- by Preet Kaur
- February 6, 2026
- 0 Comments
ਬਿਊਰੋ ਰਿਪੋਰਟ (6 ਫਰਵਰੀ, 2026): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਬਾਹਰ (Expel) ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਅੰਮ੍ਰਿਤਸਰ ਵਿਖੇ ਡਾ. ਰਾਜ ਕੁਮਾਰ ਵੇਰਕਾ ਦੇ ਨਿਵਾਸ ਸਥਾਨ ’ਤੇ ਪੱਤਰਕਾਰਾਂ ਨਾਲ ਗੱਲਬਾਤ
ਪੰਜਾਬ ਸਰਕਾਰ ਦਾ ਨਵਾਂ ਫ਼ਰਮਾਨ! ਠੇਕਾ ਅਧਾਰਿਤ ਮੁਲਾਜ਼ਮਾਂ ਨੂੰ ਵੀ ਹੁਣ ਹਰ ਮਹੀਨੇ ਦੇਣਾ ਵਿਕਾਸ ਟੈਕਸ
- by Preet Kaur
- February 6, 2026
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 6 ਫਰਵਰੀ 2026): ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸੂਬੇ ਵਿੱਚ ਠੇਕਾ ਅਧਾਰਿਤ ਕੰਮ ਕਰ ਰਹੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ ਹਰ ਮਹੀਨੇ 200 ਰੁਪਏ ਵਿਕਾਸ ਟੈਕਸ (Development Tax) ਕੱਟਣ ਦਾ ਫੈਸਲਾ ਕੀਤਾ ਹੈ। ਇਹ ਕਾਰਵਾਈ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਦੇ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਕਿਨ੍ਹਾਂ
‘ਆਪ’ ਆਗੂ ਲੱਕੀ ਓਬਰਾਏ ਦਾ ਗੋਲ਼ੀਆਂ ਮਾਰ ਕੇ ਕਤਲ! ਥਾਰ ਗੱਡੀ ’ਚ ਬੈਠੇ ਆਗੂ ’ਤੇ ਚਲਾਈਆਂ ਤਾਬੜਤੋੜ ਗੋਲ਼ੀਆਂ
- by Preet Kaur
- February 6, 2026
- 0 Comments
ਬਿਊਰੋ ਰਿਪੋਰਟ (ਜਲੰਧਰ, 6 ਫਰਵਰੀ 2026): ਜਲੰਧਰ ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਆਮ ਆਦਮੀ ਪਾਰਟੀ (AAP) ਦੇ ਆਗੂ ਲੱਕੀ ਓਬਰਾਏ (52) ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੱਕੀ ਓਬਰਾਏ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸਕੂਟੀ ’ਤੇ ਆਏ ਹਮਲਾਵਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਫਾਇਰਿੰਗ ਕੀਤੀ, ਜਿਸ ਵਿੱਚ
ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਕੁੰਵਰ ਵਿਜੇ ਪ੍ਰਤਾਪ ਦਾ ਧਮਾਕਾ
- by Gurpreet Singh
- February 5, 2026
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 5 ਫਰਵਰੀ 2026): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਬੇਨਾਮੀ ਜਾਇਦਾਦ ਅਤੇ ਆਮਦਨ ਤੋਂ ਵੱਧ ਸੰਪਤੀ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਆਪਣੀ ਹੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕਣ ਵਾਲੇ ‘ਆਪ’ ਵਿਧਾਇਕ ਕੁੰਵਰ
ਜਲੰਧਰ ’ਚ ਪਿਓ ਹੀ ਬਣਿਆ ਮਾਸੂਮ ਧੀ ਦਾ ਕਾਤਲ
- by Gurpreet Singh
- February 5, 2026
- 0 Comments
ਮੰਗਲਵਾਰ ਦੀ ਰਾਤ ਨੂੰ ਜਲੰਧਰ ਦੇ ਦੂਰਦਰਸ਼ਨ ਐਨਕਲੇਵ ਵਿੱਚ ਇੱਕ ਦੁਖਦ ਘਟਨਾ ਵਾਪਰੀ, ਜਿੱਥੇ ਸ਼ਰਾਬੀ ਪਿਤਾ ਨੇ ਆਪਣੀ ਹੀ 5 ਸਾਲਾ ਧੀ ਨਿਹਾਰਿਕਾ ਦੀ ਹੱਤਿਆ ਕਰ ਦਿੱਤੀ। ਬੱਚੀ ਦਾ ਇੱਕੋ-ਇੱਕ ਕਸੂਰ ਇਹ ਸੀ ਕਿ ਉਹ ਲਗਾਤਾਰ ਰੋ ਰਹੀ ਸੀ। ਨਸ਼ੇ ਵਿੱਚ ਧੁੱਤ ਪਿਤਾ ਅਰਵਿੰਦਰ ਕੁਮਾਰ (ਪੁੱਤਰ ਪ੍ਰੇਮ ਪਾਲ) ਨੇ ਗੁੱਸੇ ਵਿੱਚ ਆ ਕੇ ਬੱਚੀ ਦਾ
