ਭਾਈ ਬਲਦੇਵ ਸਿੰਘ ਵਡਾਲਾ ਨੂੰ ਅਮਰੀਕਾ ਦੇ ਡੈਨਵਰ ਹਵਾਈ ਅੱਡੇ ’ਤੇ ਦਸਤਾਰ ਉਤਾਰਨ ਲਈ ਕਿਹਾ
- by Gurpreet Singh
- September 28, 2024
- 0 Comments
Bhai Baldev Singh Wadala : ਮਸ਼ਹੂਰ ਕੀਰਤਨੀਏ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਨ੍ਹਾਂ ਦੇ 2 ਸਾਥੀਆਂ ਨੂੰ ਕਥਿਤ ਤੌਰ ‘ਤੇ ਅਮਰੀਕਾ ਦੇ ਇੱਕ ਹਵਾਈ ਅੱਡੇ ‘ਤੇ ਸਕਰੀਨਿੰਗ ਲਈ ਉਨ੍ਹਾਂ ਦੀਆਂ ਪੱਗਾਂ ਉਤਾਰਨ ਲਈ ਕਿਹਾ ਗਿਆ, ਪਰ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਹਨਾਂ ਨੂੰ ਪੰਜ ਘੰਟੇ ਖੱਜਲ-ਖੁਆਰ ਹੋਣ ਤੋਂ ਬਾਅਦ ਵਾਪਸ
ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ, ਖੜ੍ਹੀਆਂ ਫ਼ਸਲਾਂ ਹੋਈਆਂ ਢੇਰ
- by Gurpreet Singh
- September 28, 2024
- 0 Comments
ਪੰਜਾਬ ‘ਚ ਲਗਾਤਾਰ ਪੈ ਰਹੇ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ(Heavy rain in Punjab) ਨੇ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ’ਚ ਪੱਕਣ ਵੱਲ ਵਧ ਰਹੀਆਂ ਫਸਲਾਂ ਨੂੰ ਢੇਰੀ ਕਰ ਦਿੱਤਾ ਹੈ। ਲਗਾਤਾਰ ਪੈ ਰਹੇ ਮੀਂਹ ਨਾਲ ਖੜ੍ਹੀ ਝੋਨੇ ਦੀ ਫਸਲ ਜ਼ਮੀਨ ਉੱਤੇ ਵਿਛ ਗਈ ਗਈ ਹੈ। ਜਿਸ ਨਾਲ ਝੋਨੇ ਦੇ ਝਾੜ ਵਿੱਚ ਘਟੇਗਾ ਤੇ ਫਸਲ ਦੀ
ਬੁੱਢਾ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ
- by Gurpreet Singh
- September 28, 2024
- 0 Comments
ਲੁਧਿਆਣਾ ਦੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਰਾਜਪਾਲ ਨੇ ਪਹਿਲੀ ਦਫ਼ਾ ਇਹ ਰਿਪੋਰਟ ਮੰਗੀ ਹੈ, ਜਿਸ ਤੋਂ ਕਈ ਨਵੇਂ ਸਿਆਸੀ ਸੰਕੇਤ ਵੀ ਮਿਲ ਰਹੇ ਹਨ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਬੁੱਢੇ ਨਾਲੇ ਦੇ ਪ੍ਰਦੂਸ਼ਣ ਬਾਰੇ ਕਾਰਵਾਈ
ਮੁੱਖ ਮੰਤਰੀ ਮਾਨ ਤੀਜੇ ਦਿਨ ਵੀ ਹਸਪਤਾਲ ‘ਚ ਦਾਖਲ, ਮਾਨ ਦੀ ਸਿਹਤ ਸਥਿਰ
- by Gurpreet Singh
- September 28, 2024
- 0 Comments
ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ’ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਪੰਜਾਬ ਤੇ ਚੰਡੀਗੜ੍ਹ ‘ਚ ਅੱਜ ਵੀ ਮੀਂਹ ਦੀ ਸੰਭਾਵਨਾ, ਇੰਨ੍ਹਾਂ ਇਲਾਕਿਆਂ ‘ਚ ਪੈ ਸਕਦਾ ਹੈ ਮੀਂਹ
- by Gurpreet Singh
- September 28, 2024
- 0 Comments
ਮੁਹਾਲੀ : ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਅੱਜ (ਸ਼ਨੀਵਾਰ) ਨੂੰ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਕਿਸੇ ਤਰ੍ਹਾਂ ਕੋਈ ਚੇਤਾਵਨੀ ਨਹੀਂ ਹੈ. ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਕੱਲ੍ਹ ਦੇ ਮੁਕਾਬਲੇ 0.1 ਵੱਧ ਗਿਆ ਹੈ। ਜਦੋਂ
CM ਮਾਨ ਦੀ ਸਿਹਤ ਬਾਰੇ ਵੱਡੀ ਜਾਣਕਾਰੀ! ਅਜੇ ਨਹੀਂ ਮਿਲੇਗੀ ਛੁੱਟੀ, ਲਾਅ ਯੂਨੀ ਦੀਆਂ ਵਿਦਿਆਰਥਣਾਂ ਨਾਲ ਕੀਤੀ ਗੱਲਬਾਤ
- by Preet Kaur
- September 27, 2024
- 0 Comments
ਬਿਉਰੋ ਰਿਪੋਰਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਬਾਰੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਉਹ ਅੱਜ ਵੀ ਮੁਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਦਾਖ਼ਲ ਰਹਿਣਗੇ। ਅੱਜ ਵੀ ਉਨ੍ਹਾਂ ਨੂੰ ਛੁੱਟੀ ਨਹੀਂ ਮਿਲੇਗੀ। ਫੋਰਟਿਸ ਹਸਪਤਾਲ ਦੇ ਕਾਰਡੀਓਲੌਜੀ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਿਤ ਕੁਝ ਟੈਸਟਾਂ ਦੀਆਂ ਰਿਪੋਰਟਾਂ ਦੀ ਉਡੀਕ ਕੀਤੀ
ਹੁਸ਼ਿਆਰਪੁਰ ਦੇ ਨੌਜਵਾਨ ਦਾ ਅਮਰੀਕਾ ’ਚ ਕਤਲ! ਗਰਦਨ ’ਤੇ ਮਿਲੇ ਸੱਟ ਦੇ ਨਿਸ਼ਾਨ
- by Preet Kaur
- September 27, 2024
- 0 Comments
ਬਿਉਰੋ ਰਿਪੋਰਟ: ਬੀਤੇ ਦਿਨ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੇਬੋਵਾਲ ਚੰਨੀਆਂ ਦੇ ਇੱਕ ਨੌਜਵਾਨ ਦਾ ਅਮਰੀਕਾ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਦਰ ਸਿੰਘ ਵਜੋਂ ਹੋਈ ਹੈ। ਪਿੰਦਰ 18 ਸਾਲਾਂ ਤੋਂ ਇਟਲੀ ਵਿੱਚ ਰਿਹਾ ਅਤੇ 3 ਸਾਲ ਪਹਿਲਾਂ ਹੀ ਅਮਰੀਕਾ ਸ਼ਿਫਟ ਹੋਇਆ ਸੀ। ਪਿੰਦਰ ਸਿੰਘ ਅਮਰੀਕਾ ਦੇ ਟਰੌਲੀ ਸ਼ਹਿਰ ਵਿੱਚ ਰਹਿੰਦਾ
VIDEO – Sunil Jakhar ਦੇ ਅਸਤੀਫ਼ੇ ਦੀ ਕੀ ਕਹਾਣੀ ਨਿਕਲੀ? । KHALAS TV
- by Preet Kaur
- September 27, 2024
- 0 Comments