ਪੰਜਾਬ,ਦੇਸ਼ ਵਿਦੇਸ਼ ਦੀਆਂ 7 ਵੱਡੀਆਂ ਖ਼ਬਰਾਂ
ਕੈਨੇਡਾ ਵਿੱਚ 70 ਹਜ਼ਾਰ ਵਿਦਿਆਰਥੀਆਂ ਨਵੀਂ ਫੈਡਰੇਲ ਨੀਤੀ ਦੇ ਖਿਲਾਫ ਸੜਕਾਂ ਤੇ ਉਤਰੇ
ਕੈਨੇਡਾ ਵਿੱਚ 70 ਹਜ਼ਾਰ ਵਿਦਿਆਰਥੀਆਂ ਨਵੀਂ ਫੈਡਰੇਲ ਨੀਤੀ ਦੇ ਖਿਲਾਫ ਸੜਕਾਂ ਤੇ ਉਤਰੇ
ਹਰਮਨਪ੍ਰੀਤ ਚੌਥਾ ਵਰਲਡ ਕੱਪ ਖੇਡਣ ਵਾਲੀ ਪਹਿਲੀ ਕਪਤਾਨ ਬਣੀ
ਆਸਟੇਲੀਆ ਨੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਕੀਤੀ
6 ਸਤੰਬਰ ਨੂੰ ਕੰਗਨਾ ਦਾ ਫਿਲਮ ਐਮਰਜੈਂਸੀ ਰਿਲੀਜ਼ ਹੋਣ ਜਾ ਰਹੀ ਹੈ
ਬਿਉਰੋ ਰਿਪੋਰਟ – ਪਠਾਨਕੋਟ (PATHANKOT) ਵਿੱਚ ਭਾਰਤ-ਪਾਕਿਸਤਾਨ ਸਰਹੱਦ (INDIA-PAKISTAN BORDER) ਨਾਲ ਲੱਗਦੇ ਪਿੰਡ ਛੋੜੀਆ ਵਿੱਚ ਤਿੰਨ ਸ਼ੱਕੀ (SUSPECTED) ਵਿਖਾਈ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਉਨ੍ਹਾਂ ਨੂੰ ਵੇਖਿਆ ਹੈ। ਮਾਮਲਾ ਸਵੇਰ 11 ਵਜੇ ਦਾ ਦੱਸਿਆ ਜਾ ਰਿਹਾ ਹੈ। ਔਰਤ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਜਿਸ ਦੇ ਬਾਅਦ
ਮੁਹਾਲੀ: ਨੌਕਰੀ ਦੀ ਮੰਗ ਨੂੰ ਲੈ ਕੇ ਹੜਤਾਲ ’ਤੇ ਬੈਠੇ 2364 ਈਟੀਟੀ ਅਧਿਆਪਕ ਯੂਨੀਅਨ ਦੇ ਦੋ ਮੈਂਬਰ ਬੁੱਧਵਾਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ’ਤੇ ਚੜ੍ਹ ਗਏ। ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾਂਦੇ, ਉਦੋਂ ਤੱਕ
ਬਿਉਰੋ ਰਿਪੋਰਟ – ਕਤਰ (QATAR) ਤੋਂ ਸਿੱਖ ਭਾਈਚਾਰੇ ਨੂੰ ਲੈ ਕੇ ਚੰਗੀ ਖ਼ਬਰ ਆਈ ਹੈ। ਕਤਰ ਸਰਕਾਰ ਨੇ ਦੋਹਾ (DOHA) ਵਿੱਚ ਭਾਰਤੀ ਅੰਬੈਸੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ (SRI GURU GRANTH SAHIB) ਦੇ 2 ਸਰੂਪ ਸੌਂਪ ਦਿੱਤੇ ਹਨ। ਪਿਛਲੇ ਸਾਲ ਇੱਕ ਸਿੱਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਫੜਿਆ ਸੀ। ਪੁਲਿਸ ਨੇ ਉਸ
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਨੇ ਆਪਣੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (CYSS) ਵੱਲੋਂ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਸਮੁੱਚੀ ਟੀਮ ਦੀ ਸਹਿਮਤੀ ਨਾਲ ਇਸ ਵਾਰ ਫਿਰ ਤੋਂ ਪ੍ਰਿੰਸ ਚੌਧਰੀ ’ਤੇ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ
ਖਡੂਰ ਸਾਹਿਬ (Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਐਨ.ਐਸ.ਏ (NSA) ਖਿਲਾਫ ਪਟੀਸ਼ਨ ਪਾਈ ਸੀ। ਇਸ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਿੱਤਾ ਹੈ। ਦੋਵਾਂ ਸਰਕਾਰਾਂ ਨੇ ਦਿੱਤੇ ਜਵਾਬ ਵਿੱਚ ਲਗਾਏ ਗਏ ਨਵੇਂ ਐਨ.ਐਸ.ਏ ਨੂੰ ਸਹੀ