ਕੈਨੇਡਾ ਵਿੱਚ ਪੰਜਾਬੀ ਪਰਿਵਾਰ ਨਾਲ ਖੇਡਿਆ ਗਿਆ ਖੂਨੀ ਖੇਡ ! ਮੌਕੇ ‘ਤੇ ਨੌਜਵਾਨ ਦੀ ਮੌਤ,ਦੂਜੇ ਦੀ ਹਾਲਤ ਗੰਭੀਰ
ਬਿਉਰੋ ਰਿਪੋਰਟ – ਕੈਨੇਡਾ (CANADA) ਦੇ ਸਭ ਤੋਂ ਜ਼ਿਆਦਾ ਪੰਜਾਬੀ ਵਸੋਂ ਅਬਾਦੀ ਵਾਲੇ ਸ਼ਹਿਰ ਬਰੈਂਪਟਨ ਸ਼ਹਿਰ (Brampton) ਵਿੱਚ ਘਰ ਦੇ ਬਾਹਰ ਇੱਕ ਪੰਜਾਬ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਦੂਜੇ ਨੌਜਵਾਨ ਦੀ ਬਾਂਹ ਗੋਲੀ ਲੱਗਣ ਨਾਲ ਜਖਮੀ ਹੋਈ ਹੈ । ਹਾਲਾਂਕਿ ਪੁਲਿਸ ਨੇ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ ।
