Punjab

ਪਰਮਜੀਤ ਸਿੰਘ ਭਿਉਰਾ ਦੀ ਜੇਲ ’ਚੋਂ ਰਿਹਾਈ ਦੀ ਅਰਜ਼ੀ ਅਦਾਲਤ ਵਲੋਂ ਰੱਦ

 ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਉਰਾ ਦੀ ਸਜ਼ਾ ਰੱਦ ਕਰਨ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਫ਼ ਨਾਂਹ ਕਰ ਦਿਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਮਾਮ ਵਿੱਚ ਭਿਓਰਾ 1997 ਤੋਂ

Read More
Punjab

ਪੰਜਾਬ ‘ਚ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਦੀ ਤਿਆਰੀ: CM ਮਾਨ ਅੱਜ ਕਰਨਗੇ ਨਸ਼ਾ ਵਿਰੋਧੀ ਦਫਤਰ ਦਾ ਉਦਘਾਟਨ

ਮੁਹਾਲੀ : ਪੰਜਾਬ ਸਰਕਾਰ ਅੱਜ ਤੋਂ ਨਸ਼ਿਆਂ ਵਿਰੁੱਧ ਆਪਣੀ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਅੱਜ CM ਭਗਵੰਤ ਮਾਨ ਮੋਹਾਲੀ ‘ਚ ਫੋਰਸ ਦੇ ਦਫਤਰ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਇਸ ਮੌਕੇ ਨਸ਼ਾ ਤਸਕਰਾਂ

Read More
Punjab

ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਕਰੇਗੀ ਜਵਾਬ ਦਾਖਲ

ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਫਿਰ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਵੱਲੋਂ ਪਾਈ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣ ਨੂੰ ਗਲਤ ਕਿਹਾ ਗਿਆ

Read More
Punjab

ਪੰਜਾਬ ‘ਚ ਅੱਜ ਵੀ ਪਵੇਗਾ ਮੀਂਹ, ਯੈਲੋ ਅਲਰਟ ਜਾਰੀ

ਮੁਹਾਲੀ : ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ 1.8 ਡਿਗਰੀ

Read More
Punjab

SKM ਦੀ ਮੀਟਿੰਗ ‘ਚ ਹੋਏ ਇਹ ਅਹਿਮ ਫੈਸਲੇ!

ਸੰਯੁਕਤ ਕਿਸਾਨ ਮੋਰਚਾ (SKM) ਦੀ ਲੁਧਿਆਣਾ (Ludhiana) ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ ਮੀਟਿੰਗ ਹੋਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਰੁਲਦੂ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ ਅਤੇ ਬਲਵਿੰਦਰ ਸਿੰਘ ਰਾਜੂ ਨੇ ਕਰਦਿਆਂ ਦੱਸਿਆ ਕਿ ਜੋ ਮੰਗ ਪੱਤਰ 17 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀਆਂ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਨੂੰ ਦਿੱਤਾ

Read More
India Punjab

MPOX ਦੀ ਜਾਂਚ ਲਈ ਭਾਰਤ ਨੇ ਤਿਆਰ ਕੀਤੀ 15 ਦਿਨ ਅੰਦਰ ਕਿੱਟ! ਸਿਰਫ ਇੰਨੇ ਮਿੰਟ ‘ਚ ਮਿਲੇਗਾ ਨਤੀਜਾ!

ਬਿਉਰੋ ਰਿਪੋਰਟ – ਭਾਰਤ ਨੇ MPOX ਦੀ ਜਾਂਚ ਦੇ ਲ਼ਈ RT-PCR (KIT) ਕਿੱਟ ਤਿਆਰ ਕੀਤੀ ਹੈ। ਇਸ ਕਿੱਟ ਦਾ ਨਾਂ IMDX (Monkeypox Detection RT-PCR Assay) ਹੈ। ਇਸ ਨੂੰ ਸੀਮੇਂਸ ਹੈਲ਼ਥੀਨੀਅਰਸ (SIEMENS HELTHINEERS) ਨੇ ਤਿਆਰ ਕੀਤਾ ਹੈ। WHO ਵੱਲੋਂ MPOX ਨੂੰ ਗਲੋਬਰ ਪਬਲਿਕ ਹੈਲਥ ਐਮਰਜੈਂਸੀ ਐਲਾਨੇ ਜਾਣ ਤੋਂ 15 ਦਿਨਾਂ ਦੇ ਅੰਦਰ ਭਾਰਤ ਵਿੱਚ ਇਸ ਕਿੱਟ

Read More
Punjab

ਬੇਅਦਬੀ ਦਾ ਇਨਸਾਫ ਨਾ ਮਿਲਣ ਕਾਰਨ ਸਿੱਖ ਜਥੇਬੰਦੀਆਂ ਨੇ 1 ਸਤੰਬਰ ਨੂੰ ਲੈ ਕੇ ਕੀਤਾ ਵੱਡਾ ਐਲਾਨ

ਸਿੱਖ ਸੰਗਤਾਂ ਨੂੰ ਬਰਗਾੜੀ (Bargadi) ਬੇਅਦਬੀ ਮਾਮਲੇ ਅਤੇ ਕੋਟਰਪੂਰਾ ਤੇ ਬਹਿਬਲ ਗੋਲੀਕਾਂਡ ਦੇ ਮਾਮਲਿਆਂ ਨੂੰ ਲੈ ਕੇ ਸੁਖਜੀਤ ਸਿੰਘ, ਭਾਈ ਮੱਖਣ ਸਿੰਘ ਮੁਸਾਫਿਰ, ਭਾਈ ਰੁਪਿੰਦਰ ਸਿੰਘ ਪੰਜਗਰਾਈ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਐਲਾਨ ਕੀਤਾ ਕਿ 1 ਸਤੰਬਰ ਤੋਂ ਕੋਟਕਪੂਰਾ (Kotakpura) ਦੇ ਬੱਤੀਆਂ ਵਾਲਾ ਚੌਕ ਵਿਖੇ ਰੋਸ ਕੀਤਾ ਜਾਵੇਗਾ। ਇਹ ਉਹੀ ਜਗਾ ਹੈ ਜਿੱਥੇ ਇਹ ਕੋਟਕਪੂਰਾ ਗੋਲੀਕਾਂਡ

Read More
Punjab

ਪੰਜਾਬ ਕੈਬਨਿਟ ਦੀ ਇਸ ਦਿਨ ਹੋਵੇਗੀ ਮੀਟਿੰਗ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਵੱਲੋਂ 29 ਅਗਸਤ ਨੂੰ ਕੈਬਨਿਟ ਦੀ ਮੀਟਿੰਗ (Cabinet Meeting) ਬੁਲਾਈ ਗਈ ਹੈ। ਕੈਬਨਿਟ ਦੀ ਮੀਟਿੰਗ 11 ਵਜੇ ਹੋਵੇਗੀ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਇਸ ਸਬੰਧੀ ਚਿੱਠੀ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ 11 ਵਜੇ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ

Read More
India Punjab Religion

ਲੰਗਰ ਹਾਲ ‘ਚ ਹਾਦਸੇ ਤੋਂ ਬਚਾਉਣ ਲਈ SGPC ਨੇ 2 ਕਦਮ ਚੁੱਕੇ ! ਕੜਾਹੇ ‘ਚ ਡਿੱਗਣ ਨਾਲ ਸੇਵਾਦਾਰ ਦੀ ਮੌਤ ਹੋਈ ਸੀ

SGPC ਨੇ ਕਹਾੜੇ ਤੇ ਲਗਾਏ ਆਰਜੀ ਸਰੀਏ ਅਤੇ ਸੇਵਾਦਾਰ ਲਈ ਬਣਾਈ ਜਾ ਰਹੀ ਹੈ ਬੈਲਟ

Read More