Punjab

ਮਜੀਠੀਆ ਨੇ ਦੱਸਿਆ CM ਮਾਨ ਕਿਸ ਗੰਭੀਰ ਬਿਮਾਰੀ ਤੋਂ ਪੀੜ੍ਹਤ!

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਸਿਹਤ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਹਸਪਤਾਲ ਦਾਖਲ ਹਨ। ਮਜੀਠੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ

Read More
Punjab

ਮੁੱਖ ਮੰਤਰੀ ਹਸਪਤਾਲ ਦਾਖਲ! ਮੁੱਖ ਮੰਤਰੀ ਦਫਤਰ ਨੇ ਕੀਤੀ ਪੁਸ਼ਟੀ

ਬਿਉਰੋ ਰਿਪੋਰਟ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਖੁਦ ਮੁੱਖ ਮੰਤਰੀ ਦਫਤਰ (CM Office Punjab) ਵੱਲੋਂ ਕੀਤੀ ਗਈ ਹੈ। ਮੁੱਖ ਮੰਤਰੀ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ (Fortis Hospital Mohali) ਵਿਚ ਦਾਖਲ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫਤਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ

Read More
India Punjab

ਦਿਲਜੀਤ ਦੀ ਨਵੀਂ ਫਿਲਮ ਤੇ ਸੈਂਸਰ ਬੋਰਡ ਨੂੰ ਇਤਰਾਜ਼! ਕੱਟ ਲਗਾਉਣ ਦੇ ਆਦੇਸ਼

ਬਿਉਰੋ ਰਿਪੋਰਟ – ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ (Daljit Dosanjh) ਦੀ ਨਵੀਂ ਫਿਲਮ ‘ਪੰਜਾਬ 95’ (Punjab 95) ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ। ਇਹ ਫਿਲਮ ਵਿਚ ਦਿਲਜੀਤ ਦੁਸਾਂਝ ਨੇ ਮਨੁੱਖੀ ਅਧਿਕਾਰ ਦੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ। ਦੱਸ ਦੇਈਏ ਕਿ ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ ਸੈਂਸਰ ਬੋਰਡ ਵੱਲੋਂ ਫਿਲਮ ਵਿਚ 85 ਕੱਟ ਲਗਾਉਣ

Read More
Punjab

ਭਾਸ਼ਾ ਵਿਭਾਗ ਦਾ ਪਾਵਰਕੌਮ ਨੂੰ ਨੋਟਿਸ! ਲੋਕਾਂ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਭੇਜਿਆ ਨੋਟਿਸ

ਬਿਉਰੋ ਰਿਪੋਰਟ – ਭਾਸ਼ਾ ਵਿਭਾਗ (Language Department) ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਪੰਜਾਬੀ ਭਾਸ਼ਾ ਵਿਚ ਕੰਮ ਨਾ ਕਰਨ ਨੂੰ ਲੈ ਕੇ ਨੋਟਿਸ ਭੇਜਿਆ ਹੈ। ਭਾਸ਼ਾ ਵਿਭਾਗ ਨੇ ਦੱਸਿਆ ਕਿ ਪਿਛਲੇ ਲੰਬੇ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਪੀਐਸਪੀਸੀਐਲ ਵੱਲੋਂ ਪੰਜਾਬੀ ਨੂੰ ਦਰਕਿਨਾਰ ਕਰਕੇ ਅੰਗਰੇਜ਼ੀ ਨੂੰ ਪਹਿਲ ਦਿੱਤੀ ਜਾ ਰਹੀ ਹੈ। ਪੀਐਸਪੀਸੀਐਲ ਵੱਲੋਂ

Read More
India Punjab

ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਪਹਿਲਾਂ ਸਥਾਨ ਕੀਤਾ ਹਾਸਲ! ਡੀਜੀਪੀ ਨੇ ਦਿੱਤੀ ਵਧਾਈ

ਬਿਉਰੋ ਰਿਪੋਰਟ – ਕੀਰਤਪੁਰ ਸਾਹਿਬ ਪੁਲਿਸ ਥਾਣੇ (Kiratpur Sahib Police Station) ਨੇ 2023 ਦੀ ਸਾਲਾਨਾ ਰੈਂਕਿੰਗ ਵਿਚ ਕੌਮੀ ਪੱਧਰ ‘ਤੇ 8ਵਾਂ ਅਤੇ ਪੰਜਾਬ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਇਹ ਸਥਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਅਤੇ ਸਖਤ ਮਿਹਨਤ ਨੂੰ ਲੈ ਕੇ ਪ੍ਰਪਾਤ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ

Read More
Punjab

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਤੋਂ ਹੋਵੇਗਾ ਫਰੀ!

ਬਿਉਰੋ ਰਿਪੋਰਟ – ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਇਕ ਵਾਰ ਫਿਰ ਤੋਂ ਫਰੀ ਹੋਣ ਜਾ ਰਿਹਾ ਹੈ। ਕੱਲ੍ਹ ਤੋਂ ਇਹ ਟੋਲ ਪਲਾਜ਼ਾ ਫਰੀ ਹੋਵੇਗਾ। ਇਸ ਵਾਰੀ ਕਿਸਾਨਾਂ ਦੀ ਜਗ੍ਹਾ ਟੋਲ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ੇ ਨੂੰ ਫਰੀ ਕੀਤਾ ਜਾਵੇਗਾ। ਲਾਡੋਵਾਲ ਟੋਲ ਪਲਾਜ਼ਾ ‘ਤੇ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ

Read More
Punjab

ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦਾ ਮੁੱਦਾ ਪੰਜਵੇਂ ਦਿਨ ‘ਚ ਦਾਖਲ! ਤਿੰਨ ਨੇ ਦਿੱਤੇ ਅਸਤੀਫੇ

ਬਿਉਰੋ ਰਿਪੋਰਟ – ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (Rajiv Gandhi National Law University) ਦਾ ਮੁੱਦਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮਸਲੇ ਦੇ ਹੱਲ ਲਈ ਬਣਾਈ 9 ਮੈਂਬਰੀ ਕਮੇਟੀ ਵਿਚੋਂ ਹੁਣ ਤਿੰਨ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਵਿੱਚੋਂ ਕੰਟਰੋਲਰ ਪ੍ਰੀਖਿਆ ਡਾ. ਸ਼ਰਨਜੀਤ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਮਨੋਜ ਸ਼ਰਮਾ ਅਤੇ ਸਹਾਇਕ ਪ੍ਰੋਫੈਸਰ ਡਾ.

Read More