ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਤੋਂ ਹੋਵੇਗਾ ਫਰੀ!
ਬਿਉਰੋ ਰਿਪੋਰਟ – ਲਾਡੋਵਾਲ ਟੋਲ ਪਲਾਜ਼ਾ (Ladowal Toll Plaza) ਇਕ ਵਾਰ ਫਿਰ ਤੋਂ ਫਰੀ ਹੋਣ ਜਾ ਰਿਹਾ ਹੈ। ਕੱਲ੍ਹ ਤੋਂ ਇਹ ਟੋਲ ਪਲਾਜ਼ਾ ਫਰੀ ਹੋਵੇਗਾ। ਇਸ ਵਾਰੀ ਕਿਸਾਨਾਂ ਦੀ ਜਗ੍ਹਾ ਟੋਲ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਟੋਲ ਪਲਾਜ਼ੇ ਨੂੰ ਫਰੀ ਕੀਤਾ ਜਾਵੇਗਾ। ਲਾਡੋਵਾਲ ਟੋਲ ਪਲਾਜ਼ਾ ‘ਤੇ ਪਲਾਜ਼ਾ ਵਰਕਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ