SGPC ਦਾ ਵਫਦ ਮੇਘਾਲਿਆ ਪੁੱਜਾ! ਮੁੱਖ ਸਕੱਤਰ ਨੂੰ ਕੀਤੀ ਵੱਡੀ ਮੰਗ
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇਕ ਵਫਦ ਨੇ ਮੇਘਾਲਿਆ ਦੀ ਸਰਕਾਰ (Meghalaya Government) ਦੇ ਮੁੱਖ ਸਕੱਤਰ ਸ੍ਰੀ ਡੋਨਾਲਡ ਫਿਲੀਪਸ ਵਾਹਲੈਂਗ ਨੂੰ ਮਿਲਣ ਦੇ ਲਈ ਪੁੱਜਾ ਹੈ। ਵਫਦ ਵੱਲੋਂ ਸਿਲਾਂਗ ਦੀ ਪੰਜਾਬੀ ਕਲੋਨੀ ਵਿਚ 200 ਸਾਲਾ ਪੁਰਾਣੇ ਗੁਰਦੁਆਰੇ ਗੁਰੂ ਨਾਨਕ ਦਰਬਾਰ ਨੂੰ ਸਰਕਾਰ ਵੱਲੋਂ ਢਾਹੁਣ ਦੀ ਕਾਰਵਾਈ ਨੂੰ ਰੋਕਣ ਲਈ ਮੰਗ ਪੱਤਰ
ਗੁਰਦਾਸਪੁਰ ’ਚ ਮਾਂ ਨੇ ਆਪਣੀ ਹੀ ਦੋਵਾਂ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ! ਫਿਰ ਆਪ ਵੀ ਕੀਤੀ ਖ਼ੁਦਕੁਸ਼ੀ, ਕਾਰਨ ਸੁਣ ਉੱਡ ਜਾਣਗੇ ਹੋਸ਼
- by Preet Kaur
- September 25, 2024
- 0 Comments
ਬਿਉਰੋ ਰਿਪੋਰਟ: ਗੁਰਦਾਸਪੁਰ ਦੇ ਪਿੰਡ ਜੌੜੀਆ ਕਲਾਂ ਵਿੱਚ ਇੱਕ ਮਾਂ ਨੇ ਆਪਣੇ ਹੀ ਦੋ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਬਟਾਲਾ ਦੇ ਡੇਰਾ ਬਾਬਾ ਨਾਨਕ ਖੇਤਰ ਦੇ ਪਿੰਡ ਜੌੜੀਆ ਕਲਾਂ ਵਿੱਚ ਬੀਤੀ ਰਾਤ ਕਰੀਬ 11 ਵਜੇ 40 ਸਾਲਾ ਮਾਂ ਨਵਨੀਤ ਕੌਰ ਨੇ
ਪੰਜਾਬ ਦੇ ਪ੍ਰਸ਼ਾਸਨ ਵਿਚ ਹੋਇਆ ਵੱਡਾ ਫੇਰਬਦਲ
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਪ੍ਰਸ਼ਾਸਨ ਵਿਚ ਵੱਡਾ ਫਰੇਬਦਲ ਹੋਇਆ ਹੈ। ਭਗਵੰਤ ਮਾਨ ਸਰਕਾਰ ਵੱਲੋਂ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਰਨ ਤਾਰਨ ਦੇ ਡੀਸੀ ਨੂੰ ਬਦਲ ਦਿੱਤਾ ਗਿਆ ਹੈ। ਉਨ੍ਹਾਂ ਦਾ ਥਾਂ ਤੇ ਗੁਲਪ੍ਰੀਤ ਸਿੰਘ ਨੂੰ ਔਲਖ ਨੂੰ ਤਰਨ ਤਾਰਨ ਦਾ ਡੀਸੀ ਲਗਾਇਆ ਗਿਆ ਹੈ।
ਪੰਜਾਬ ’ਚ ਪੰਚਾਇਤੀ ਚੋਣਾਂ ਦੀ ਤਰੀਕ ਦਾ ਐਲਾਨ, ਚੋਣ ਜ਼ਾਬਤਾ ਲਾਗੂ
- by Preet Kaur
- September 25, 2024
- 0 Comments
ਬਿਉਰੋ ਰਿਪੋਰਟ: ਸੂਬਾ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਕਿ ਪੰਜਾਬ ਦੇ 13,237 ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਵੋਟਿੰਗ 15 ਅਕਤੂਬਰ ਨੂੰ ਸਵੇਰ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਿੰਗ ਦੇ ਲਈ 2 ਤਰ੍ਹਾਂ ਦੇ ਬੈਲਟੇ ਪੇਪਰ ਹੋਣਗੇ। ਸਰਪੰਚ ਲਈ ਗੁਲਾਬੀ ਅਤੇ ਪੰਚ ਲਈ ਸਫੇਦ ਬੈਲੇਟ ਪੇਪਰ ਹੋਣਗੇ, ਬੈਲੇਟ ਪੇਪਰ ਤੇ ਨੋਟਾ ਦਾ
ਮੁੱਖ ਮੰਤਰੀ ਨੇ ਝੋਨੇ ਦੀ ਖਰੀਦ ਨੂੰ ਲੈ ਕੀ ਕੀਤੀ ਮੀਟਿੰਗ!
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਚ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਅਫਸਰਾਂ ਦੇ ਨਾਲ ਖਰੀਦ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ
ਕਿਸਾਨਾਂ ਰੇਲਵੇ ਟਰੈਕ ਨੂੰ ਰੋਕਣ ਦਾ ਫੈਸਲਾ ਲਿਆ ਵਾਪਸ!
- by Manpreet Singh
- September 25, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ (Amritsar) ਵਿਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਕਿਸਾਨਾਂ ਵੱਲੋਂ ਟਾਲ ਦਿੱਤਾ ਗਿਆ ਹੈ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟਰੈਕ ਨੂੰ ਜ਼ਾਮ ਕਰਨ ਦੀ ਪੂਰੀ ਤਿਆਰੀ ਕੀਤੀ ਗਈ ਸੀ ਪਰ ਹੁਣ ਇਸ