ਤਰਨ ਤਾਰਨ ਜ਼ਿਮਨੀ ਚੋਣ – ਡਾ. ਚੀਮਾ ਦਾ ਵੱਡਾ ਦਾਅਵਾ, ਅਕਾਲੀ ਸਰਪੰਚਾਂ-ਕੌਂਸਲਰ ਨੂੰ ਪੁਲਿਸ ਨੇ ਚੁੱਕਿਆ
ਬਿਊਰੋ ਰਿਪੋਰਟ (ਤਰਨ ਤਾਰਨ, 7 ਨਵੰਬਰ 2025): ਤਰਨ ਤਾਰਨ ਜ਼ਿਮਨੀ ਚੋਣ ਵਿੱਚ ਪੰਜਾਬ ਸਰਕਾਰ ਨੂੰ ਵਿਰੋਧੀ ਪਾਰਟੀਆਂ ਨੇ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਤੋਂ ਬਾਅਦ ਅੱਜ (ਸ਼ੁੱਕਰਵਾਰ ਨੂੰ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਪ੍ਰਸ਼ਾਸਨ ’ਤੇ ਗੰਭੀਰ ਇਲਜ਼ਾਮ ਲਾਏ ਹਨ। ਇਸ ਦੇ ਨਾਲ ਹੀ
