ਡਿੰਪੀ ਢਿੱਲੋਂ ‘ਤੇ ਮਨਪ੍ਰੀਤ ਦਾ ਪਲਟਵਾਰ ! ‘ਕਦੇ ਚੋਣ ਨਹੀਂ ਜਿੱਤੀ,ਪੈਰਾਂ ਹੇਠੋਂ ਜ਼ਮੀਨ ਖਿਸਕੀ ਤਾਂ ਗੁਪਤ ਸਮਝੌਤਾ ਕੀਤਾ’
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮਨਪ੍ਰੀਤ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਾਲੇ ਸਮਝੌਤੇ ਦਾ ਇਲਜ਼ਾਮ ਲਗਾਇਆ ਸੀ
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮਨਪ੍ਰੀਤ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਵਿਚਾਲੇ ਸਮਝੌਤੇ ਦਾ ਇਲਜ਼ਾਮ ਲਗਾਇਆ ਸੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (CHIEF MINISTER BHAGWANT MANN) ਜਲੰਧਰ (JALANDHAR) ਵਾਲਾ ਆਪਣਾ ਘਰ ਬਦਲਣ ਜਾ ਰਹੇ ਹਨ। ਉਹ ਜਲੰਧਰ ਦੇ ਵਿੱਚੋ-ਵਿੱਚ 11 ਏਕੜ ਦੀ ਇੱਕ ਜਾਇਦਾਦ ਲੈਣ ਦੀ ਤਿਆਰੀ ਕਰ ਰਹੇ ਹਨ। ਜਲੰਧਰ ਵੈਸਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸੀਐੱਮ ਮਾਨ ਨੇ ਜਲੰਧਰ ਵਿੱਚ ਇੱਕ ਘਰ ਕਿਰਾਏ ’ਤੇ ਲਿਆ ਸੀ। ਸ਼ਹਿਰ ਦੇ
ਬਿਉਰੋ ਰਿਪੋਰਟ – ਗੁਰਦਾਸਪੁਰ ਦੇ ਪੁਲਿਸ ਨੇ ਸ਼ੈਤਾਨ ਕੱਢਣ ਲਈ ਬੇਰਹਿਮੀ ਨਾਲ ਮਾਰੇ ਗਏ ਸੈਮੂਅਲ ਮਸੀਲ ਦੇ ਮਾਮਲੇ ਵਿੱਚ ਪਾਸਟਰ ਜੈਬਕ ਮਸੀਹ ਨੁੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਨਾਮਜ਼ਦ 8 ਹੋਰ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਸੈਮੂਅਲ ਮਸੀਹ 3 ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਪਿੰਡ ਧਾਰੀਵਾਲ ਕਸਬਾ ਸਿੰਘਪੁਰ
ਬਿਉਰੋ ਰਿਪੋਰਟ: ਕਿਸਾਨ ਅੰਦੋਲਨ ’ਤੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਦੇ ਬਿਆਨ ’ਤੇ ਭਾਜਪਾ ਨੇ ਅਸਹਿਮਤੀ ਪ੍ਰਗਟਾਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕੰਗਨਾ ਨੂੰ ਭਵਿੱਖ ਵਿੱਚ ਅਜਿਹਾ ਕੋਈ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਹੈ। ਕੰਗਨਾ ਰਣੌਤ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਕਿਸਾਨ ਅੰਦੋਲਨ ਵਿੱਚ ਬਲਾਤਕਾਰ ਵਰਗੀਆਂ ਘਟਨਾਵਾਂ ਵਾਪਰ
ਪੰਜਾਬ ਸਰਕਾਰ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ (Kheda Vatan punjab Diyan) ਕਰਵਾਉਂਦੀ ਹੈ। ਇਸ ਸਾਲ ਹੋਣ ਵਾਲੀਆਂ ਖੇਡਾਂ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਸੀਜਨ-3 ਦਾ ਲੋਗੋ ਅਤੇ ਟੀ ਸ਼ਰਟ ਲਾਂਚ ਕੀਤੀ ਹੈ। ਇਨ੍ਹਾਂ ਖੇਡਾਂ ਦੀ ਸ਼ੁਰੂਆਤ 29 ਅਗਸਤ ਨੂੰ ਹੋਵੇਗੀ। ਇਨ੍ਹਾਂ ਖੇਡਾਂ ਦੇ ਵਿੱਚ ਕੁੱਲ 37 ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ।
ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਸ਼ੰਭੂ ਬਾਰਡਰ ਤੋਂ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeeet Singh Dallewal) ਦੀ ਅਗਵਾਈ ਵਿੱਚ ਕਿਸਾਨ ਤਾਮਿਲਨਾਡੂ ਜਾ ਰਹੇ ਸਨ ਪਰ ਦਿੱਲੀ ਹਵਾਈ ਅੱਡੇ ‘ਤੇ ਸ੍ਰੀ ਸਾਹਿਬ ਨਾ ਲਿਜਾਣ ਦਾ ਬਹਾਨਾ ਬਣਾ ਕੇ ਤਾਮਿਲਨਾਡੂ ਨਹੀਂ ਜਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ