Punjab

ਪੰਜਾਬ ਦੀ ਕਰਜ਼ਾ ਹੱਦ ਵਧ ਸਕਦੀ ਹੈ: ਕੇਂਦਰੀ ਬਿਜਲੀ ਮੰਤਰਾਲੇ ਨੇ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ, ਸੂਬਾ ਸਰਕਾਰ ਨੇ ਪੇਸ਼ ਕੀਤਾ ਆਪਣਾ ਪੱਖ

ਚੰਡੀਗੜ੍ਹ : ਵਿੱਤੀ ਸੰਕਟ ਵਿੱਚ ਘਿਰੀ ਹੋਈ ਪੰਜਾਬ ਦੀ ਮਾਨ ਸਰਕਾਰ ਦੀ ਕਰਜ਼ਾ ਹੱਦ 10,000 ਕਰੋੜ ਰੁਪਏ ਵਧਾਉਣ ਦੀ ਮੰਗ ਪੂਰੀ ਕਰ ਸਕਦੀ ਹੈ। ਇਸ ਮਾਮਲੇ ਵਿੱਚ ਕੇਂਦਰੀ ਬਿਜਲੀ ਮੰਤਰਾਲੇ ਨੇ ਕੇਂਦਰੀ ਵਿੱਤ ਮੰਤਰਾਲੇ (ਖਰਚਾ ਵਿਭਾਗ) ਨੂੰ ਪੱਤਰ ਲਿਖਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਤੱਥਾਂ ਦੇ ਮੱਦੇਨਜ਼ਰ ਕਰਜ਼ਾ ਹੱਦ

Read More
Punjab

ਪਟਿਆਲਾ ਦੀ ਯੂਨੀਵਰਸਿਟੀ ਆਫ ਲਾਅ ਦੀਆਂ ਵਿਦਿਆਰਥਣਾਂ ਵਲੋਂ ਧਰਨਾ ਜਾਰੀ, ਯੂਨੀਵਰਸਿਟੀ ਬੰਦ, VC ‘ਤੇ ਕੁੜੀਆਂ ਦੇ ਕਮਰੇ ‘ਚ ਦਾਖਲ ਹੋਣ ਦੇ ਇਲਜ਼ਾਮ

ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਚੈਕਿੰਗ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਾਈਸ ਚਾਂਸਲਰ ਨੇ ਅਚਾਨਕ ਉਨ੍ਹਾਂ ਦੇ ਕਮਰਿਆਂ ‘ਚ ਆ ਕੇ ਉਨ੍ਹਾਂ ਦੇ ਕੱਪੜਿਆਂ ‘ਤੇ ਟਿੱਪਣੀ ਕੀਤੀ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਹ ਛੋਟੇ ਕੱਪੜੇ ਕਿਉਂ ਪਾਉਂਦੀਆਂ

Read More
Punjab

ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਪੈ ਸਕਦਾ ਹੈ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨ ਦੀ ਹੁੰਮਸ ਭਰੀ ਗਰਮੀ ਤੋਂ  ਬਾਅਦ 26 ਸਤੰਬਰ ਤੋਂ ਮੌਸਮ ਮੁੜ ਕਰਵਟ ਲੈ ਸਕਦਾ ਹੈ ਜਿਸ ਨਾਲ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ। ਬੀਤੇ ਦਿਨੀ ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ 5.4 ਡਿਗਰੀ ਵੱਧ ਹੈ, ਜਦਕਿ ਪੰਜਾਬ ਵਿਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ

Read More
Punjab

ਸ੍ਰੀ ਗੁਰੂ ਗੋਬਿੰਦ ਸਿੰਘ ਖਿਲਾਫ ਮਾੜੀ ਭਾਸ਼ਾ ਬੋਲਣ ਵਾਲੇ ਸ਼ਖਸ ਖਿਲਾਫ ਪਿੰਡ ਦਾ ਸਖਤ ਫੈਸਲਾ ! ‘ਖੁਸ਼ੀ ਜਾਂ ਗਮੀ ਵੇਲੇ ਉਸ ਦੇ ਘਰ ਪ੍ਰਕਾਸ਼ ਨਹੀਂ ਹੋਵੇਗਾ’

ਬਿਉਰੋ ਰਿਪੋਰਟ – ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 2 ਲੋਕਾਂ ਦੇ ਵਿਚਾਲੇ ਹੋਈ ਲੜਾਈ ਦੌਰਾਨ ਇੱਕ ਸ਼ਖਸ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਖਿਲਾਫ ਮਾੜੀ ਭਾਸ਼ਾ ਬੋਲੀ, ਜਿਸ ਤੋਂ ਬਾਅਦ ਨਿਹੰਗ ਸਿੱਖ ਜਥੇਬੰਦੀਆਂ ਇਕੱਠੀਆਂ ਹੋ ਗਈਆਂ। ਇਸ ਪੂਰੇ ਮਾਮਲੇ ਵਿੱਚ ਮੁਲਜ਼ਮ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ

Read More
Punjab

ਕਿਸਾਨਾਂ ਰੇਲ ਰੋਕੋ ਮੋਰਚੇ ਦਾ ਕੀਤਾ ਐਲਾਨ!

ਬਿਉਰੋ ਰਿਪੋਰਟ – ਕਿਸਾਨ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਦੀ ਅਗਵਾਹੀ ਵਿੱਚ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਨੌਕਰੀਆਂ ਅਤੇ ਮੁਆਵਜਿਆਂ, ਸ਼ੰਭੂ ਬਾਰਡਰ ਮੋਰਚੇ ਤੋਂ ਵਾਪਿਸ ਮੁੜਦੇ ਸਮੇਂ ਬੱਸ ਹਾਦਸੇ ਵਿੱਚ ਜਖਮੀ ਹੋਏ ਕਿਸਾਨਾਂ ਮਜਦੂਰਾਂ ਲਈ ਮੁਆਵਜੇ ਸਮੇਤ ਨਸ਼ਾਂ, ਪਰਾਲੀ, ਲੁੱਟਾਂ ਖੋਹਾਂ, ਭਾਰਤ ਮਾਲਾ ਪ੍ਰੋਜੈਕਟ ਸਬੰਧੀ ਮੁਸ਼ਕਿਲਾਂ, ਡੀ ਏ ਪੀ ਦੀ ਕਿੱਲਤ

Read More
India Manoranjan Punjab

ਕੰਗਨਾ ਦੇ ਬਿਆਨਾਂ ’ਤੇ ਔਖੀ ਹੋਈ ‘AAP!’ ‘ਬੀਜੇਪੀ ਦੀ ਸਮਾਜ ’ਚ ਨਫ਼ਰਤ ਫਲਾਉਣ ਵਾਲੀ ‘ਟੂਲ ਕਿੱਟ’ ਨੇ ਆਪਣਾ ਰੰਗ ਦਿਖਾਇਆ’

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਪ੍ਰੈਸ ਵਾਰਤਾ ਕਰਦਿਆਂ ਕੰਗਨਾ ਰਨੌਤ ਦੇ ਬਿਆਨ ’ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਕੰਗ ਨੇ ਕਿਹਾ ਕਿ ਬੀਜੇਪੀ ਦੀ ਸਮਾਜ ਦੇ ਵਿੱਚ ਨਫ਼ਰਤ ਫਲਾਉਣ ਵਾਲੀ ‘ਟੂਲ ਕਿੱਟ’ ਨੇ ਆਪਣਾ ਰੰਗ ਦਿਖਾਇਆ ਹੈ ਅਤੇ BJP ਕੰਗਨਾ ਤੇ ਬਿੱਟੂ ਵਰਗੇ ਲੀਡਰਾਂ ਨੂੰ ਸਮਾਜ ’ਚ ਨਫ਼ਰਤ

Read More
Punjab

‘ਤੁਸੀਂ ਤਾਂ ਕਹਿੰਦੇ ਸੀ ਪਿੰਡ ਦਾ ਸਰਪੰਚ BA ਹੋਵੇ!’ ‘ਮੰਤਰੀ ਫਿਰ ਕਿਉਂ 10ਵੀਂ ਪਾਸ ਚੁਣੇ!’

ਬਿਉਰੋ ਰਿਪੋਰਟ – ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PANCHYAT ELECTION) ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਅਜਿਹੇ ਵਿੱਚ ਕੈਬਨਿਟ ਵਿੱਚ ਹੋਏ ਫੇਰਬਦਲ (PUNJAB CABINET RESHUFFLE) ਵਿੱਚ ਸਿੱਖਿਆ ਦਾ ਜਿਹੜਾ ਪੈਮਾਨਾ ਰੱਖਿਆ ਗਿਆ ਹੈ ਉਸ ਨੂੰ ਲੈਕੇ ਵਿਰੋਧੀ ਧਿਰ ਸੀਐੱਮ ਮਾਨ ਨੂੰ ਉਨ੍ਹਾਂ ਦੇ ਦਾਅਵੇ ’ਤੇ ਹੀ ਘੇਰ ਲਿਆ ਹੈ। ਬੀਤੇ ਦਿਨੀਂ 5 ਮੰਤਰੀਆਂ

Read More