India Punjab

Pearl Group ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿੱਲੀ ‘ਚ ਦਿਹਾਂਤ, 45 ਹਜ਼ਾਰ ਕਰੋੜ ਦੇ ਘਪਲੇ ਦਾ ਸੀ ਮਾਸਟਰ ਮਾਈਂਡ, ਕਦੇ ਵੇਚਦਾ ਸੀ ਦੁੱਧ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ

Read More
Punjab

ਅੱਜ ਮੀਂਹ ਪੈਣ ਦੀ ਸੰਭਾਵਨਾ ਘੱਟ; ਕੱਲ੍ਹ ਤੋਂ ਮੌਸਮ ਬਦਲ ਜਾਵੇਗਾ

ਮੁਹਾਲੀ :  ਸੋਮਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ

Read More
Punjab

ਨੌਕਰ ਨੇ ਮਾਲਕ ਦੀ ਲਈ ਜਾਨ! ਇਸ ਤਰ੍ਹਾਂ ਵਾਪਰਿਆ ਦਰਦਨਾਕ ਹਾਦਸਾ

ਜਗਰਾਓਂ (Jagron) ਦੇ ਪਿੰਡ ਕਾਉਂਕੇ ਕਲਾਂ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ  ਪਾਵਾ ਮਾਰ ਕੇ ਕਤਲ ਕਰ ਦਿੱਤਾ ਗਿਆ। ਬਜ਼ੁਰਗ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ ਅਤੇ ਉਸ ਦਾ ਨੌਕਰ ਕਮਰੇ ਵਿਚ ਆਇਆ ਅਤੇ ਬੇਰਹਿਮੀ ਨਾਲ ਉਸ ਦੇ ਸਿਰ ‘ਤੇ ਕਈ ਵਾਰ ਕੀਤੇ। ਬਜ਼ੁਰਗ ਨੂੰ ਚੀਕਣ ਜਾਂ ਰੌਲਾ ਪਾਉਣ ਦਾ ਵੀ ਸਮਾਂ ਨਹੀਂ ਮਿਲਿਆ, ਉਸ ਦੀ

Read More
India Punjab

ਪੰਜ ਤਖ਼ਤ ਸਾਹਿਬਾਨਾ ਲਈ ਵਿਸ਼ੇਸ਼ ਰੇਲ ਯਾਤਰਾ ਲਈ ਗੱਡੀ ਰਵਾਨਾ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਿੱਖ ਧਰਮ ਦੇ ਪੰਜ ਪਵਿੱਤਰ ਤਖਤ ਸਥਾਨਾਂ ਲਈ ਪਹਿਲੀ “ਪੰਜ ਤਖ਼ਤ ਸਾਹਿਬ ਵਿਸ਼ੇਸ਼ ਰੇਲ ਯਾਤਰਾ” ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬਿੱਟੂ ਨੇ ਇਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਨਾਦੇੜ ਸਾਹਿਬ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਬਿੱਟੂ ਨੇ ਹਜ਼ੂਰ ਸਾਹਿਬ ਗੁਰਦੁਆਰਾ ਵਿਖੇ ਮੱਥਾ

Read More
Punjab

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਨੂੰ ਇਨ੍ਹਾਂ ਕਾਰਨਾਂ ਕਰਕੇ ਕਿਹਾ ਅਲਵੀਦਾ

ਸ਼੍ਰੋਮਣੀ ਅਕਾਲੀ ਦਲ (SAD) ਦੇ ਗਿੱਦੜਬਾਹਾ (Gibberbaha) ਤੋਂ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਇਹ ਸਾਫ ਨਹੀਂ ਕਰ ਰਹੇ ਸਨ ਕਿ ਗਿੱਦੜਬਾਹਾ ਤੋਂ ਚੋਣ ਕੌਣ ਲੜੇਗਾ। ਡਿੰਪੀ ਨੇ ਕਿਹਾ ਕਿ ਇਕ ਦਿਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਸੀ ਕਿ ਗਿੱਦੜਬਾਹਾ ਤੋਂ ਸੁਖਬੀਰ

Read More
Punjab

ਬਿਜਲੀ ਵਿਭਾਗ ਨੇ ਚੋਰੀ ਦੇ 2075 ਮਾਮਲੇ ਫੜੇ, ਕੀਤਾ ਇੰਨ੍ਹਾਂ ਜ਼ੁਰਮਾਨਾ

ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ 2075 ਬਿਜਲੀ ਚੋਰੀ ਦੇ ਮਾਮਲੇ ਫੜੇ ਹਨ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਵਿਭਾਗ ਨੇ 4.64 ਕਰੋੜ ਰੁਪਏ ਦਾ ਜ਼ਰਮਾਨਾ ਕੀਤਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਰਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।  ਇਨ੍ਹਾਂ ਸਾਰਿਆਂ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੀ.ਐੱਸ.ਪੀ.ਸੀ.ਐੱਲ.

Read More
Punjab

ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ? ਗਿੱਦੜਬਾਹਾ ਤੋਂ ਇਹ ਲੀਡਰ ਛੱਡ ਸਕਦਾ ਪਾਰਟੀ

ਸ਼੍ਰੋਮਣੀ ਅਕਾਲੀ ਦਲ (SAD) ਨੂੰ ਇਕ ਵੱਡਾ ਝਟਕਾ ਲੱਗਣ ਦੀ ਸੰਭਾਵਨਾ ਹੈ। ਇਕ ਪਾਸੇ ਚਰਚਾ ਚੱਲ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਗਿੱਦੜਬਾਹਾ ਤੋਂ ਖੁਦ ਆਪ ਚੋਣ ਲੜ ਸਕਦੇ ਹਨ ਪਰ ਦੂਜੇ ਪਾਸੇ ਗਿੱਦੜਬਾਹਾ ਤੋਂ ਪਾਰਟੀ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਪਾਰਟੀ ਨੂੰ ਅਲਵੀਦਾ ਕਹਿ ਸਕਦੇ ਹਨ। ਗਿੱਦੜਬਾਹਾ ਹਲਕੇ ਵਿੱਚ ਇਸ ਦੀ ਚਰਚਾਵਾਂ

Read More
India Punjab

ਕੰਗਣਾ ਨੇ ਇਕ ਵਾਰ ਫਿਰ ਕਿਸਾਨ ਅੰਦੋਲਨ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ! ਪੰਜਾਬ ਦੇ ਇਸ ਲੀਡਰ ਨੇ ਕੰਗਣਾ ਖਿਲਾਫ NSA ਲਗਾਉਣ ਦੀ ਕੀਤੀ ਮੰਗ

ਮੰਡੀ ਤੋਂ ਸਾਂਸਦ ਕੰਗਣਾ ਰਣੌਤ (Kangna Ranaut) ਨੇ ਇਕ ਵਾਰ ਫਿਰ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਕੰਗਣਾ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕਈ ਲਾਸ਼ਾ ਲਟਕੀਆਂ ਹੋਈਆਂ ਸਨ ਅਤੇ ਕਈਆਂ ਦੇ ਨਾਲ ਜਬਰ ਜ਼ਨਾਹ ਹੋਏ ਸਨ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਦੇ ਹਿੱਤਾਂ ਵਾਲੇ ਬਿੱਲ ਵਾਪਸ ਲਏ ਗਏ ਸਨ ਤਾਂ ਪੂਰਾ

Read More