India Punjab Religion

ਸੌਦਾ ਸਾਧ ਖ਼ਿਲਾਫ਼ ਹਾਈਕੋਰਟ ਪਹੁੰਚੀ SGPC! 2007 ਦੇ ਮਾਮਲੇ ’ਚ ਰਿਵੀਜ਼ਨ ਪਟੀਸ਼ਨ ਦਾਇਰ

ਬਿਉਰੋ ਰਿਪੋਰਟ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ 2007 ਦੇ ਮਾਮਲੇ ਨਾਲ ਸਬੰਧਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿੱਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ

Read More
Punjab

ਵਜ਼ਾਰਤ ਤੋਂ ਬਾਅਦ ਹੁਣ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ!

ਬਿਉਰ ਰਿਪੋਰਟ: ਪੰਜਾਬ ਮੰਤਰੀ ਮੰਡਲ ਦੇ ਫੇਰਬਦਲ ਤੋਂ ਬਾਅਦ ‘ਆਪ’ ਸਰਕਾਰ ਨੇ ਹੁਣ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਅਧਿਕਾਰੀਆਂ ਦੀ ਕੰਮ ਪ੍ਰਤੀ ਲਗਨ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਡੀਐੱਸਪੀ ਪੱਧਰ ਦੇ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਵਿੱਚ ਡੀਜੀਪੀ ਪੰਜਾਬ ਨੇ ਪੁਲਿਸ ਵਿਭਾਗ ਵਿੱਚ ਫੇਰਬਦਲ ਕਰ ਦਿੱਤਾ ਹੈ ਅਤੇ 143 ਡੀਐਸਪੀਜ਼ ਦੇ

Read More
India Punjab

SC ਨੇ ਪੰਜਾਬ ਦਾ NRI ਕੋਟਾ ਵਧਾਉਣ ਦੀ ਪਟੀਸ਼ਨ ਖਾਰਜ, ਅਦਾਲਤ ਨੇ ਸਿੱਖਿਆ ਪ੍ਰਣਾਲੀ ਨਾਲ ਕਿਹਾ ਧੋਖਾਧੜੀ

MBBS ‘ਚ NRI ਕੋਟੇ ਤਹਿਤ ਦਾਖ਼ਲਿਆਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਰਅਸਲ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਜਾਰੀ ਰੱਖਿਆ ਹੈ ਜਿਸ ਵਿੱਚ ਰਿਸ਼ਤੇਦਾਰਾਂ ਨੂੰ

Read More
Punjab

ਬੈਂਕ ‘ਚ ਪੈਸੇ ਰੱਖਣ ਵਾਲੇ ਸਾਵਧਾਨ! ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਇਹ ਘਟਨਾ

ਜਲੰਧਰ – ਵਿਦੇਸ਼ ‘ਚ ਰਹਿਣ ਵਾਲੇ ਵਿਅਕਤੀ ਨੇ ਆਧੁਨਿਕ ਬੈਂਕਿੰਗ ਤਹਿਤ 1.37 ਕਰੋੜ ਦੀ ਠੱਗੀ ਮਾਰੀ ਹੈ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਵੱਲੋਂ ਪੀੜਤ ਦੀ ਸ਼ਿਕਾਇਤ ਦੇ ਆਧਰ ਤੇ ਗੁਰਸੇਵਕ ਸਿੰਘ ਨਾਮ ਦੇ ਵਿਅਕਤੀ ‘ਤੇ ਮਾਮਲਾ ਦਰਜ ਕਰ ਲਿਆ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਮੁਲਜ਼ਮ ਨੇ ਉਸ ਦੇ ਫੋਨ ਨੰਬਰ ਨੂੰ

Read More
Punjab

ਫਾਜ਼ਿਲਕਾ ਦੀ ਦਲੇਰ ਮਾਂ, ਆਪਣੀ ਜਾਨ ਗਵਾਈ ਪਰ ਬੱਚਿਆਂ ਨੂੰ ਦਿੱਤਾ ਜੀਵਨਦਾਨ

ਬਿਉਰੋ ਰਿਪੋਰਟ – ਫਾਜ਼ਿਲਕਾ ਦੀ ਇੱਕ ਦਲੇਰ ਮਾਂ (BRAVE MOTHER) ਨੇ ਆਪਣੀ ਜਾਨ ਗਵਾਉਂਦੇ ਹੋਏ ਆਪਣੇ ਬੱਚਿਆਂ ਨੂੰ ਜੀਵਨ ਦਾਨ ਦੇ ਦਿੱਤਾ। ਦਰਅਸਲ ਫਾਜਿਲਕਾ ਦੀ ਰੈੱਡ ਲਾਈਟ ਚੌਕ ’ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਮਹਿਲਾ ਨੇ ਜ਼ਖ਼ਮੀ ਹੋਣ ਦੇ ਬਾਵਜੂਦ ਆਪਣੇ ਬੱਚੇ ਦੀ ਜਾਨ ਬਚਾਈ। ਬਹਾਦਰ ਮਹਿਲਾ ਦਾ ਨਾਂ ਜਸਵੀਰ ਕੌਰ ਹੈ ਜੋ ਪਿੰਡ ਗੁਲਾਬ

Read More
Punjab

ਸੰਤ ਸੀਚੇਵਾਲ ਦੇ ਯਤਨਾਂ ਸਕਦਾ ਇਕ ਹੋਰ ਦੀ ਬਚੀ ਜ਼ਿੰਦਗੀ! ਪਰਤਿਆ ਵਾਪਸ

ਬਿਉਰੋ ਰਿਪੋਰਟ – ਰਾਜ ਸਭਾ ਸਾਂਸਦ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਦੇ ਯਤਨਾਂ ਸਕਦਾ ਇਕ ਹੋਰ ਵਿਅਕਤੀ ਦੀ ਵਿਦੇਸ਼ ਤੋਂ ਵਾਪਸੀ ਸੰਭਵ ਹੋਈ ਹੈ। ਅਮਰਜੀਤ ਗਿੱਲ ਨਾਮ ਦਾ ਵਿਅਕਤੀ ਪਿਛਲੇ 2 ਸਾਲਾਂ ਤੋਂ ਦੁਬਈ ਵਿਚ ਖੱਜਲ ਖੁਆਰ ਹੋ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਨੂੰ ਕਾਫੀ ਤਸ਼ੱਦਦ ਦਾ ਵੀ ਸਾਹਮਣਾ ਕਰਨਾ

Read More
Punjab

ਮੁਹਾਲੀ ’ਚ ਭਿਆਨਕ ਸੜਕ ਹਾਦਸਾ! ਮਾਂ-ਪੁੱਤ ਦੀ ਮੌਤ, ਪਤੀ ਜ਼ਖਮੀ

ਬਿਉਰੋ ਰਿਪੋਰਟ: ਮੁਹਾਲੀ ਦੇ ਲਾਂਡਰਾ ਇਲਾਕੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕਾਂ ਦੀ ਪਛਾਣ 28 ਸਾਲਾ ਪ੍ਰਭਜੋਤ ਕੌਰ

Read More