ਭੂਤ ਕੱਢਣ ਦੇ ਨਾਂ ਤੇ ਪਾਦਰੀ ਨੇ ਕੁੱਟ-ਕੁੱਟ ਕੇ ਮਾਰਿਆ ਨੌਜਵਾਨ
ਗੁਰਦਾਸਪੁਰ ‘ਚ ਇਕ ਵਿਅਕਤੀ ਨੂੰ ਉਸ ਦੇ ਸਰੀਰ ‘ਚੋਂ ਸ਼ੈਤਾਨ ਕੱਢਣ ਲਈ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੈਮੂਅਲ ਮਸੀਹ ਵਜੋਂ ਹੋਈ ਹੈ, ਜੋ ਕਿ 3 ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਮੁਤਾਬਕ ਸੈਮੂਅਲ ਮਸੀਹ ਨੂੰ ਦੌਰੇ ਪੈਂਦੇ ਸਨ, ਜਿਸ ਕਾਰਨ ਉਸ ਦੇ ਘਰ ਇਕ ਪਾਦਰੀ ਨੂੰ ਬੁਲਾਇਆ