ਸੁਖਬੀਰ ਬਾਦਲ ਨੂੰ ਲੈ ਕੇ ਸਿੱਖ ਬੁੱਧੀਜਿਵੀਆਂ ਦੀ ਮੀਟਿੰਗ ਹੋਈ ਖਤਮ!
- by Manpreet Singh
- November 6, 2024
- 0 Comments
ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਚਰਚਾ ਕਰਨ ਲਈ ਜੋ ਮੀਟਿੰਗ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੱਦੀ ਗਈ ਸੀ ਉਹ ਖਤਮ ਹੋ
ਸ਼ਹਿਰੀ ਹਵਾਬਾਜ਼ੀ ਬਿਊਰੋ ਦਾ ਨਾਦਰਸ਼ਾਹੀ ਫੁਰਮਾਨ! ਸਿੱਖ ਭਾਈਚਾਰਾ ਪਰੇਸ਼ਾਨ! ਜਥੇਦਾਰ ਵੱਲੋਂ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ
- by Manpreet Singh
- November 6, 2024
- 0 Comments
ਬਿਉਰੋ ਰਿਪੋਰਟ – ਸ਼ਹਿਰੀ ਹਵਾਬਾਜ਼ੀ ਬਿਊਰੋ (BCAS) ਨੇ ਅਜਿਹੇ ਹੁਕਮ ਜਾਰੀ ਕੀਤੇ ਹਨ ਜਿਸ ਤੋਂ ਸਿੱਖ ਭਾਈਚਾਰਾ ਕਾਫੀ ਪਰੇਸ਼ਾਨ ਹੈ। ਸ਼ਹਿਰੀ ਹਵਾਬਾਜ਼ੀ ਬਿਊਰੋ ਨੇ ਆਪਣੇ ਜਾਰੀ ਨਵੇਂ ਹੁਕਮਾਂ ਵਿਚ ਕਿਹਾ ਹੈ ਕਿ ਸਿੱਖ ਕਰਮਚਾਰੀ ਹੁਣ ਹਵਾਈ ਅੱਡਿਆਂ ‘ਤੇ ਕਿਰਪਾਨ ਨਹੀਂ ਪਾ ਸਕਦੇ। ਸ਼ਹਿਰੀ ਹਵਾਬਾਜ਼ੀ ਬਿਊਰੋ ਵੱਲੋਂ ਬਕਾਇਦਾ ਤੌਰ ਤੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਹਵਾਈ
ਸਿੱਖ ਕਿਸੇ ਦੇ ਧਾਰਮਿਕ ਸਥਾਨਾਂ ‘ਤੇ ਹਮਲੇ ਨਹੀਂ ਕਰਦੇ! ਝੜਪ ਨੂੰ ਗਰਦਾਨਿਆ ਹਮਲਾ
- by Manpreet Singh
- November 6, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ‘ਚ ਦੋ ਭਾਈਚਾਰਿਆਂ ਵਿਚ ਵਾਪਰੀ ਹਿਸਕ ਘਟਨਾ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਮੰਦਿਰ ‘ਤੇ ਕੋਈ ਹਮਲਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਖਿਲਾਫ ਲੰਬੇ ਸਮੇਂ ਤੋਂ ਬਿਰਤਾਂਤ ਸਿਰਜੇ ਜਾ ਰਹੇ ਹਨ।
ਸਕੂਲਾਂ ‘ਚ ਨਹੀਂ ਦਿੱਤਾ ਜਾ ਰਿਹਾ ਪੱਕਾ ਮਿਡ-ਡੇ-ਮੀਲ, ਹਾਜ਼ਰੀ ਵੀ ਜਾਅਲੀ; ਹੁਣ ਪ੍ਰਿੰਸੀਪਲ ਹੋਣਗੇ ਜ਼ਿੰਮੇਵਾਰ
- by Gurpreet Singh
- November 6, 2024
- 0 Comments
Mohali : ਪੰਜਾਬ ਦੇ ਕਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਮਿਡ-ਡੇਅ ਮੀਲ ਨਹੀਂ ਦਿੱਤਾ ਜਾ ਰਿਹਾ। ਵਿਦਿਆਰਥੀਆਂ ਨੂੰ ਫਲ ਵੀ ਨਹੀਂ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਖੁਦ ਜਾਅਲੀ ਹਾਜ਼ਰੀ ਵੀ ਦਿਖਾਈ ਜਾ ਰਹੀ ਹੈ। ਇਹ ਗੱਲ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਈ ਹੈ। ਇਸ ਤੋਂ ਬਾਅਦ ਵਿਭਾਗ ਨੇ ਸਕੂਲਾਂ
ਪਤੀ ਦੇ ਜਨਮ ਦਿਨ ਮੌਕੇ ਪਤਨੀ ਦੀ ਸੜਕ ਹਾਦਸੇ ’ਚ ਮੌਤ
- by Gurpreet Singh
- November 6, 2024
- 0 Comments
ਜਲੰਧਰ ਦੇ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਸਾਹਮਣੇ ਤੇਜ਼ ਰਫਤਾਰ ਕਾਰ ਨੇ ਔਰਤ ਨੂੰ ਕੁਚਲ ਦਿੱਤਾ। ਘਟਨਾ ਸਮੇਂ ਔਰਤ ਦਾ ਬੱਚਾ ਵੀ ਉਸ ਦੇ ਨਾਲ ਸੀ। ਜਿਸ ਦੀ ਜਾਨ ਬਚ ਗਈ। ਮੰਗਲਵਾਰ ਦੇਰ ਰਾਤ ਸਾਰੀ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵਾਇਰਲ ਹੋਣੀ ਸ਼ੁਰੂ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਨੀਲਾਮਹਿਲ ਦੀ ਰਹਿਣ ਵਾਲੀ ਰੀਆ ਵਜੋਂ
ਪੰਜਾਬ ਬਸਪਾ ‘ਚੋਂ ਕੱਢੇ ਗਏ ਜਸਬੀਰ ਗੜ੍ਹੀ ਨੇ ਲਾਏ ਦੋਸ਼ !
- by Gurpreet Singh
- November 6, 2024
- 0 Comments
ਮੁਹਾਲੀ : ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਪਾਰਟੀ ਤੋਂ ਕੱਢੇ ਜਾਣ ਤੋਂ ਬਾਅਦ ਪਹਿਲੀ ਵਾਰ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਗੜ੍ਹੀ ਨੇ ਪਾਰਟੀ ਵਿੱਚੋਂ ਕੱਢੇ ਜਾਣ ਦਾ ਕਾਰਨ ਸਿਰਫ਼ ਇੱਕ ਫ਼ੋਨ ਕਾਲ ਦਾ ਹਵਾਲਾ ਦਿੱਤਾ। ਜੋ ਉਨ੍ਹਾਂ ਨੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦੇ ਕਰੀਬੀ
