ਕਿਉਂ ਨਹੀਂ ਹੋ ਸਕੀ ਜਸਵੰਤ ਸਿੰਘ ਗੱਜਣ ਮਾਜਰਾ ਦੀ ਰਿਹਾਈ, ਜਾਣੋ ਕੀ ਹੈ ਵਜ੍ਹਾ
- by Gurpreet Singh
- November 6, 2024
- 0 Comments
ਚੰਡੀਗੜ੍ਹ : ਹਲਕਾ ਅਮਰਗੜ੍ਹ (Amargarh) ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (Jaswant Singh Gajjanmajra) ਨੂੰ ਜ਼ਮਾਨਤ (Bail) ਮਿਲਣ ਤੋ ਬਾਅਦ ਕਾਗਜ਼ੀ ਕਾਰਵਾਈ ਪੂਰੀ ਨਾ ਹੋਣ ਦੇ ਚੱਲਦਿਆਂ ਮੰਗਲਵਾਰ ਨੂੰ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਨਹੀਂ ਕੀਤਾ ਜਾ ਸਕਿਆ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High
ਜੰਗਲ ਵਧਾਉਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਕਦਮ, ਜਪਾਨੀ ਏਜੰਸੀ ਦੀ ਲਈ ਜਾਵੇਗੀ ਮਦਦ
- by Gurpreet Singh
- November 6, 2024
- 0 Comments
ਮੁਹਾਲੀ : ਸਾਲ 2030 ਤੱਕ ਪੰਜਾਬ ਵਿੱਚ ਜੰਗਲਾਤ ਖੇਤਰ ਵਿੱਚ 7.5% ਦਾ ਵਾਧਾ ਕੀਤਾ ਜਾਵੇਗਾ। ਇਸ ਟੀਚੇ ਨੂੰ ਹਾਸਲ ਕਰਨ ਲਈ ਜਾਪਾਨ ਅੰਤਰਰਾਸ਼ਟਰੀ ਸਹਿਯੋਗ ਏਜੰਸੀ ਦੀ ਮਦਦ ਲਈ ਜਾਵੇਗੀ। ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਭਾਰਤ ਸਰਕਾਰ ਦਾ ਵਾਤਾਵਰਣ ਮੰਤਰਾਲਾ ਉਪਰੋਕਤ
ਹਵਾ ਦੀ ਦਿਸ਼ਾ ਨੇ ਵਧਾਇਆ ਪ੍ਰਦੂਸ਼ਣ: ਹਰਿਆਣਾ ਦੇ 19 ਸ਼ਹਿਰਾਂ ਵਿੱਚ ਹਵਾ ਖ਼ਰਾਬ; ਚੰਡੀਗੜ੍ਹ-ਪੰਜਾਬ ਦੀ ਹਾਲਤ ਚਿੰਤਾਜਨਕ
- by Gurpreet Singh
- November 6, 2024
- 0 Comments
ਪੰਜਾਬ, ਹਰਿਆਣਾ : ਹਵਾ ਦੀ ਦਿਸ਼ਾ ਪੂਰਬ ਵੱਲ ਹੈ, ਉੱਤਰੀ ਭਾਰਤ ਵਿੱਚ ਪ੍ਰਦੂਸ਼ਣ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਕੁਝ ਘੰਟਿਆਂ ‘ਚ ਹੀ ਹਵਾ ਖਤਰਨਾਕ ਪੱਧਰ ‘ਤੇ ਪਹੁੰਚ ਰਹੀ ਹੈ। ਹਰਿਆਣਾ ਦੇ ਅਜਿਹੇ 19 ਸ਼ਹਿਰ ਹਨ। ਜਿੱਥੇ ਹਵਾ ਬਹੁਤ ਮਾੜੇ ਪੱਧਰ ‘ਤੇ ਹੈ। ਪੰਜਾਬ ਤੇ ਚੰਡੀਗੜ੍ਹ ਦਾ ਵੀ ਇਹੀ ਹਾਲ ਹੈ।
ਲੁਧਿਆਣਾ ‘ਚ ਐਥਲੀਟ ਦੀ ਮੌਤ, ਦੋਸਤ ਨਾਲ ਫੋਨ ‘ਤੇ ਗੱਲ ਕਰਦਿਆਂ ਅਚਾਨਕ ਆਇਆ ਹਾਰਟ ਅਟੈਕ
- by Gurpreet Singh
- November 6, 2024
- 0 Comments
ਲੁਧਿਆਣਾ ਦੇ ਇੱਕ ਐਥਲੀਟ ਦੀ ਗੁਰੂ ਨਾਨਕ ਸਟੇਡੀਅਮ ਵਿੱਚ ਮੌਤ ਹੋ ਗਈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਲੰਧਰ ਤੋਂ 54 ਸਾਲਾ ਵੈਟਰਨ ਐਥਲੀਟ ਵਰਿੰਦਰ ਸਿੰਘ ਖੇਡਾ ਵਤਨ ਪੰਜਾਬ ਦੀਆ ਸੀਜ਼ਨ-3 ਵਿੱਚ ਹਿੱਸਾ ਲੈਣ ਲਈ ਆਇਆ ਸੀ। ਅਥਲੀਟ ਵਰਿੰਦਰ ਆਪਣੇ ਦੋਸਤ ਨਾਲ ਫੋਨ ‘ਤੇ ਗੱਲ ਕਰ ਰਿਹਾ ਸੀ। ਫੋਨ ਜੇਬ ਵਿੱਚ ਰੱਖਦਿਆਂ ਹੀ ਉਸ
ਸੁਖਬੀਰ ਬਾਦਲ ਦੇ ਧਾਰਮਿਕ-ਸਿਆਸੀ ਭਵਿੱਖ ‘ਤੇ ਅੱਜ ਹੋਵੇਗੀ ਵਿਚਾਰ
- by Gurpreet Singh
- November 6, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਫੈਸਲਾ ਅੱਜ ਵਿਚਾਰਿਆ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਸੁਖਬੀਰ ਬਾਦਲ ਦੇ ‘ਤਨਖਾਈਏ’ ਮਾਮਲੇ ਬਾਰੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ
ਜਸਬੀਰ ਸਿੰਘ ਗੜੀ ਨੂੰ BSP ’ਚੋਂ ਕੱਢਿਆ, ਅਵਤਾਰ ਸਿੰਘ ਕਰੀਮਪੁਰੀ ਹੋਣਗੇ ਪੰਜਾਬ BSP ਦੇ ਨਵੇਂ ਪ੍ਰਧਾਨ
- by Preet Kaur
- November 5, 2024
- 0 Comments
ਬਿਉਰੋ ਰਿਪੋਰਟ: ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਬਸਪਾ ਸੁਪਰੀਮੋ ਮਾਇਆਵਤੀ ਨੇ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਵਤਾਰ ਸਿੰਘ ਕਰੀਮਪੁਰੀ ਪੰਜਾਬ BSP ਦੇ ਨਵੇਂ ਪ੍ਰਧਾਨ ਐਲਾਨ ਦਿੱਤਾ ਹੈ। ਬਸਪਾ ਸੁਪਰੀਮੋ ਮਾਇਆਵਤੀ ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ਵਿਚੋਂ ਬਾਹਰ ਕੱਢਣ ਦਾ ਕਾਰਨ ਅਨੁਸ਼ਾਨਹੀਣਤਾ ਦੱਸਿਆ ਹੈ।
ਫਰੀਦਕੋਟ ’ਚ ਗੁਟਕਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ! ਮਾਨਸਿਕ ਤੌਰ ’ਤੇ ਬਿਮਾਰ ਨੌਜਵਾਨ ਗ੍ਰਿਫ਼ਤਾਰ
- by Preet Kaur
- November 5, 2024
- 0 Comments
ਬਿਉਰੋ ਰਿਪੋਰਟ: ਫਰੀਦਕੋਟ ਦੇ ਸਾਦਿਕ ਥਾਣੇ ਅਧੀਨ ਪੈਂਦੇ ਪਿੰਡ ਜਨੇਰੀਆ ਵਿੱਚ ਗੁਟਕਾ ਸਾਹਿਬ ਸਬੰਧੀ ਧਾਰਮਿਕ ਮਰਿਆਦਾ ਦੀ ਉਲੰਘਣਾ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਗੁਟਕਾ ਸਾਹਿਬ ਨੂੰ ਕਬਜ਼ੇ ’ਚ ਲੈ ਲਿਆ ਅਤੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ
