ਫਰਜ਼ੀ ਪਾਸਟਰਾਂ ਦੀ ਹੈਵਾਨੀਅਤ ਬੇਨਕਾਬ! ਕਬਰਸਤਾਨ ਤੋਂ ਕੱਢੀ ਗਈ ਲਾਸ਼! ਜਾਣ ਕੇ ਉੱਠ ਜਾਣਗੇ ਹੋਸ਼
- by Preet Kaur
- August 24, 2024
- 0 Comments
ਧਾਰੀਵਾਲ: ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਵਿੱਚ ਭੂਤ ਕੱਢਣ ਦੇ ਨਾਂ ’ਤੇ ਇੱਕ ਬਿਮਾਰ ਨੌਜਵਾਨ ਦੀ ਇਸ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਕਿ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋ ਪਾਦਰੀ ਅਤੇ ਸਾਥੀ ਬਿਮਾਰ ਨੌਜਵਾਨ ਲਈ ਦੁਆ ਕਰਨ ਆਏ ਸਨ। ਇਨ੍ਹਾਂ ਨੇ ਹੀ ਭੂਤ ਕੱਢਣ ਦੇ ਨਾਂ ’ਤੇ ਨੌਜਵਾਨ ਦੀ ਕਾਫੀ ਕੁੱਟਮਾਰ ਕੀਤੀ ਤੇ
ਮਾਨ ਸਰਕਾਰ ਤੇ ਪਟਿਆਲਾ ਦੇ DC-SSP ਨੂੰ ਹਾਈਕੋਰਟ ਦਾ ਨੋਟਿਸ! ਨਾਜਾਇਜ਼ ਤਰੀਕੇ ਨਾਲ ਵੇਚੀ ਸਰਕਾਰੀ ਜ਼ਮੀਨ
- by Preet Kaur
- August 24, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਕਸਬੇ ਵਿੱਚ 40 ਕਰੋੜ ਰੁਪਏ ਦੀ ਪੰਚਾਇਤੀ ਜ਼ਮੀਨ ਦੀ ਨਾਜਾਇਜ਼ ਵਿਕਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ, ਪਟਿਆਲਾ ਦੇ ਡੀਸੀ, ਐਸਐਸਪੀ ਅਤੇ ਹੋਰ ਸਬੰਧਿਤ ਮਾਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ਨੂੰ 27 ਸਤੰਬਰ ਤੱਕ ਆਪਣਾ ਪੱਖ ਪੇਸ਼ ਕਰਨ
‘ਆਪ’ ਵੱਲੋਂ ਪੰਜਾਬ ’ਚ 21 ਬੁਲਾਰਿਆਂ ਦੀ ਸੂਚੀ ਦਾ ਐਲਾਨ! ਮੀਤ ਹੇਅਰ, ਕੰਗ, ਨੀਲ ਗਰਗ ਅਤੇ ਟੀਨੂੰ ਵੀ ਸ਼ਾਮਲ
- by Preet Kaur
- August 24, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 21 ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰੇ ਹਨ ਅਤੇ 17 ਬੁਲਾਰੇ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪਵਨ ਟੀਨੂੰ ਅਤੇ ਨੀਲ ਗਰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ
ਖੰਨਾ ‘ਚ ਰੇਲਵੇ ਟ੍ਰੈਕ ‘ਤੇ ਦੋ ਵਿਅਕਤੀਆਂ ਦੀ ਮੌਤ
- by Gurpreet Singh
- August 24, 2024
- 0 Comments
ਖੰਨਾ ‘ਚ ਦੋ ਵੱਖ-ਵੱਖ ਥਾਵਾਂ ‘ਤੇ ਰੇਲਵੇ ਟਰੈਕ ਪਾਰ ਕਰਦੇ ਸਮੇਂ ਦੋ ਵਿਅਕਤੀਆਂ ਦੀ ਜਾਨ ਚਲੀ ਗਈ। ਇੱਕ ਹਾਦਸਾ ਰੇਲਵੇ ਸਟੇਸ਼ਨ ਨੇੜੇ ਵਾਪਰਿਆ, ਜਦਕਿ ਦੂਜਾ ਕੌੜੀ ਪਿੰਡ ਨੇੜੇ ਵਾਪਰਿਆ। ਇਨ੍ਹਾਂ ਵਿੱਚੋਂ ਇੱਕ ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ (30) ਵਾਸੀ ਪਿੰਡ ਕੌੜੀ ਵਜੋਂ ਹੋਈ ਹੈ। ਦੂਜੇ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ
ਟਰਾਂਸਜੈਂਡਰਾਂ ਦੇ ਹੱਕਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ : ਪੰਜਾਬ ਪੁਲਿਸ ਨੇ ਸੌਂਪੀ ਰਿਪੋਰਟ
- by Gurpreet Singh
- August 24, 2024
- 0 Comments
ਚੰਡੀਗੜ੍ਹ : ਪੰਜਾਬ ਦੇ ਥਾਣਿਆਂ ਅਤੇ ਜੇਲ੍ਹਾਂ ਵਿੱਚ ਟਰਾਂਸਜੈਂਡਰਾਂ ਲਈ ਵੱਖਰੇ ਪਖਾਨੇ ਅਤੇ ਲਾਕਅੱਪ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜਿਆ ਗਿਆ ਸੀ। ਜਿਸ ਦੇ ਜਵਾਬ ਵਿੱਚ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਟਰਾਂਸਜੈਂਡਰਾਂ ਲਈ ਕੋਈ ਵੱਖਰਾ
ਅੰਮ੍ਰਿਤਸਰ ’ਚ ਪੰਥਕ ਜਥੇਬੰਦੀਆਂ ਨੇ ਜਥੇਦਾਰ ਨੂੰ ਸੌਂਪਿਆ ਗੁਰਮਤਾ! ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੋਟ ਦੀ ਰਾਜਨੀਤੀ ਤੋਂ ਮੁਕਤ ਕਰਨ ਦੀ ਅਪੀਲ
- by Preet Kaur
- August 24, 2024
- 0 Comments
ਬਿਉਰੋ ਰਿਪੋਰਟ: ਅੰਮ੍ਰਿਤਸਰ ਵਿੱਚ ਅੱਜ ਵੱਖ-ਵੱਖ ਪੰਥਕ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਮਤਾ ਪੱਤਰ ਸੌਂਪਿਆ, ਜਿਸ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਲਈ ਵੋਟ ਰਾਜਨੀਤੀ ਤੋਂ ਮੁਕਤ ਹੋਣ ਦਾ ਸੁਝਾਅ ਦਿੱਤਾ ਗਿਆ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਕਿ ਸਿਆਸੀ ਝਗੜੇ ਦੇ ਨਿਪਟਾਰੇ ਲਈ 30