India International Punjab

ਕਤਰ ਏਅਰਵੇਜ਼ ਦਾ ਵੱਡਾ ਤੋਹਫਾ! ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਫੈਸਲੇ ਦਾ ਕੀਤਾ ਸਵਾਗਤ

ਬਿਉਰੋ ਰਿਪੋਰਟ – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ (Fly Amritsar Initiative) ਵੱਲੋਂ ਦਾਅਵਾ ਕਰਦਿਆਂ ਕਿਹਾ ਕਿ ਕਤਰ ਏਅਰਵੇਜ਼ ਵੱਲੋਂ ਟੋਰਾਂਟੋ ਤੋਂ ਦੋਹਾ ਵਾਸਤੇ 11 ਦਸੰਬਰ 2024 ਤੋਂ ਸਿੱਧੀ ਫਲਾਇਟ ਸ਼ੁਰੂ ਹੋ ਰਹੀ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਵਿੱਚ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕਤਰ ਏਅਰਵੇਜ਼ ਦੇ ਇਸ ਫੈਸਲੇ ਦਾ

Read More
India Punjab

‘ਚਡੂਨੀ ਦੇ ਬਿਆਨ ਤੋਂ ਸਾਫ ਕਿਸਾਨ ਅੰਦੋਲਨ ਪਿੱਛੇ ਕਾਂਗਰਸ ਸੀ’! ‘ਸ਼ਰਮ ਆਉਣੀ ਚਾਹੀਦੀ ਹੈ’!

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੰਡੂਨੀ ਨੇ ਕਿਹਾ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ

Read More
India Punjab

ਬਾਬਾ ਸਿੱਦੀਕੀ ਦੇ ਕਤਲ ਕੇਸ ਦੀ ਤਾਰਾਂ ਪੰਜਾਬ ਨਾਲ ਜੁੜਿਆ! ਨਕੋਦਰ ਦੇ ਨੌਜਵਾਨ ਦਾ ਮਾਮਲੇ ‘ਚ ਵੱਡਾ ਹੱਥ

ਬਿਉਰੋ ਰਿਪੋਰਟ – ਮਹਾਰਾਸ਼ਟਰ (Maharasthra) ਦੇ ਉੱਘੇ ਸਿਆਸਤਦਾਨ ਬਾਬਾ ਸਿੱਦੀਕੀ (Baba Siddiqui) ਦਾ 12 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਹੱਤਿਆਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਹੁਣ ਤੱਕ 3 ਹੱਤਿਆਰੇ ਕਾਬੂ ਕੀਤੇ ਜਾ ਚੁੱਕੇ ਹਨ। ਹਰਿਆਣਾ ਦੇ ਗੁਰਮੇਲ, ਯੂਪੀ ਤੋਂ ਧਰਮਰਾਜ ਅਤੇ

Read More
India Punjab

‘ਲਾਰੈਂਸ ਬਿਸ਼ਨੋਈ ਨੂੰ 24 ਘੰਟੇ ਖਤਮ ਕਰ ਦੇਵਾਂਗਾ’! ‘ਕੀ ਇਹ ਦੇਸ਼ ਹੈ ਹਿੱਜੜਿਆਂ ਦੀ ਫੌਜ ਹੈ’!

ਕਾਨੂੰਨ ਇਜਾਜ਼ਤ ਦਿੰਦਾ ਹੈ ਤਾਂ ਉਹ ਲਾਰੈਂਸ ਬਿਸ਼ਨੋਈ ਵਰਗੇ ਦੋ ਟਕੇ ਦੇ ਅਪਰਾਧੀ ਦੇ ਪੂਰੇ ਨੈੱਟਵਰਕ ਨੂੰ 24 ਘੰਟਿਆਂ 'ਚ ਖ਼ਤਮ ਕਰ ਦੇਣਗੇ

Read More
Punjab

ਪੰਜਾਬ ਪੁਲਿਸ ਨੇ ਕਤਲ ਮਾਮਲੇ ਨੂੰ ਸੁਲਝਾਇਆ! ਰਾਜਸਥਾਨ ਤੱਕ ਜੁੜੇ ਤਾਰ

ਬਿਉਰੋ ਰਿਪੋਰਟ – ਪੰਜਾਬ ਦੇ ਡੀਜੀਪੀ ਗੌਰਵ ਯਾਦਵ ( DGP Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ AGTF ਪੰਜਾਬ ਨੇ ਮੋਹਾਲੀ ਪੁਲਿਸ (Mohali Police)  ਨਾਲ ਮਿਲ ਕੇ ਰਾਜਸਥਾਨ (Rajasthan) ਵਿਚ ਸੁਭਾਸ਼ ਸੋਹੂ ਦੇ ਦਿਨ-ਦਿਹਾੜੇ ਹੋਏ ਸਨਸਨੀਖੇਜ਼ ਕਤਲ ਦਾ ਪਰਦਾਫਾਸ਼ ਕੀਤਾ ਹੈ। ਸੁਭਾਸ਼ ਸੋਹੂ ਨੂੰ 8 ਅਕਤੂਬਰ ਨੂੰ ਸੰਗਰੀਆ ਜੋਧਪੁਰ ਵਿੱਚ ਬੇਰਹਿਮੀ ਨਾਲ ਸਿਰ ਵਿੱਚ ਪੰਜ

Read More
Punjab

ਕਾਂਗਰਸ ਵੱਲੋਂ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਮੰਗ, ਇਲੈਕਸ਼ਨ ਕਮਿਸ਼ਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਪੰਜਾਬ ਕਾਂਗਰਸ ( Punjab Congress) ਵੱਲੋਂ ਅੱਜ ਪੰਚਾਇਤੀ ਚੋਣਾਂ ( Panchayat elections)  ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ। ਅੱਜ ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਮੁਲਾਕਾਤ ਕਰਕੇ, ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ

Read More
Punjab

ਕੁਲੜ ਪੀਜ਼ਾ ਜੋੜੇ ਖਿਲਾਫ ਥਾਣੇ ਪਹੁੰਚੇ ਨਿਹੰਗ ਸਿੰਘ, ਜਾਣੋ ਸਾਰਾ ਮਾਮਲਾ

ਜਲੰਧਰ : ਕੁਲੜ ਪੀਜ਼ਾ ਜੋੜੇ ਦੇ ਖਿਲਾਫ ਨਿਹੰਗ ਅੱਜ ਜਲਦੀ ਹੀ ਜਲੰਧਰ ਪਹੁੰਚਣਗੇ। ਰੈਸਟੋਰੈਂਟ ਤੋਂ ਪਹਿਲਾਂ ਨਿਹੰਗ ਥਾਣਾ ਡਵੀਜ਼ਨ ਨੰਬਰ-4 ਪੁੱਜੇ। ਜਿੱਥੇ ਨਿਹੰਗ ਸਿੰਘ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਹਾਲ ਹੀ ਵਿੱਚ ਨਿਹੰਗ ਬਾਬਾ ਮਾਨ ਸਿੰਘ ਆਪਣੇ ਸਮਰਥਕਾਂ ਸਮੇਤ ਜੋੜੇ ਦੇ ਰੈਸਟੋਰੈਂਟ ਦੇ ਬਾਹਰ ਇਕੱਠੇ ਹੋਏ। ਨਿਹੰਗ ਬਾਬਾ ਮਾਨ ਸਿੰਘ ਨੇ ਕੱਲ ਯਾਨੀ ਐਤਵਾਰ

Read More
India Punjab

ਪੰਜਾਬ ਪੁਲਿਸ ਨੇ ਰਾਜਸਥਾਨ ਕਤਲ ਕਾਂਡ ਨੂੰ ਸੁਲਝਾਇਆ, ਕੀਤੇ ਵੱਡੇ ਖੁਲਾਸੇ

ਚੰਡੀਗੜ੍ਹ : ਪੰਜਾਬ ਪੁਲਿਸ ਨੇ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਮੁਹਾਲੀ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮੁਲਜ਼ਮ ਗੈਂਗਸਟਰ ਪਵਿੱਤਰਾ ਅਮਰੀਕਾ ਅਤੇ ਮਨਜਿੰਦਰ ਫਰਾਂਸ ਨਾਲ

Read More
Punjab

ਭਾਜਪਾ ਆਗੂ ਦੇ ਗੰਨਮੈਨ ਦੀ ਭੇਤ-ਭਰੀ ਹਾਲਤ ’ਚ ਮੌਤ

ਸੰਗਰੂਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐੱਫ.ਸੀ.ਆਈ. ਦੇ ਡਾਇਰੈਕਟਰ ਸੀਨੀਅਰ ਭਾਜਪਾ ਆਗੂ ਜੀਵਨ ਕੁਮਾਰ ਗਰਗ ਦੇ ਸਰਕਾਰੀ ਗੰਨਮੈਨ ਦੀ ਭੇਤ ਭਰੇ ਹਾਲਾਤਾਂ ’ਚ ਉਸ ਦੀ ਨਿੱਜੀ ਗੱਡੀ ’ਚ ਲਾਸ਼ ਪ੍ਰਾਪਤ ਹੋਈ ਹੈ। ਪੁਲਿਸ ਇਹ ਘਟਨਾ ਸ਼ੱਕੀ ਹਾਲਾਤ ’ਚ ਹੋਣ ਦੀ ਗੱਲ ਕਹਿ ਰਹੀ ਹੈ।  ਨਵਜੋਤ ਸਿੰਘ ਮਾਲਵਾ ਇਨਕਲੇਵ, ਭਾਦਸੋਂ ਰੋਡ,

Read More