ਪਾਦਰੀਆਂ ਦੀ ਸਭਾ ’ਚ ਜਾਨ ਗੁਆਉਣ ਵਾਲੇ ਲੜਕੇ ਦੇ ਪੀੜਤ ਪਰਿਵਾਰ ਨਾਲ ਮਿਲੇ ਜਥੇਦਾਰ ਗੜਗੱਜ
ਪਟਿਆਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਖੁਸਰੋਪੁਰ ਪਿੰਡ ਪੁੱਜੇ ਜਿੱਥੇ ਉਨ੍ਹਾਂ ਨੇ ਬੀਤੇ ਦਿਨੀਂ ਭਾਦਸੋਂ ਰੋਡ ’ਤੇ ਸਿੱਧੂਵਾਲ ਵਿਖੇ ਹੁੰਦੀ ਅਖੌਤੀ ਪਾਦਰੀਆਂ ਦੀ ਸਭਾ ਵਿੱਚ ਵਾਪਰੇ ਹਾਦਸੇ ਕਾਰਨ ਜਾਣ ਗੁਆਉਣ ਵਾਲੇ 16 ਸਾਲਾ ਲੜਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ