ਲੁਧਿਆਣਾ ‘ਚ 3 ਬੈਂਕਾਂ ਨੂੰ ਲੁੱਟਣ ਦੀ ਯੋਜਨਾ ਅਸਫਲ, ਹਥਿਆਰਾਂ ਸਮੇਤ ਮੌਕੇ ਤੋਂ 5 ਮੁਲਜ਼ਮ ਕਾਬੂ
ਬਿਉਰੋ ਰਿਪੋਰਟ: ਲੁਧਿਆਣਾ ਪੁਲਿਸ ਨੇ ਸ਼ਹਿਰ ਵਿੱਚ 3 ATM ਲੁੱਟਣ ਦੀ ਯੋਜਨਾ ਬਣਾਉਂਦੇ ਹੋਏ 5 ਅਪਰਾਧੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਹ ਬਦਮਾਸ਼ ਪਹਿਲਾਂ ਵੀ ਸ਼ਹਿਰ ਵਿੱਚ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਨੇ ਮਾਮਲਾ
