ਪੰਚਾਇਤੀ ਚੋਣਾਂ ਤੋਂ ਪਹਿਲਾਂ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ’ਤੇ ਗੋਲ਼ੀਬਾਰੀ!
ਬਿਉਰੋ ਰਿਪੋਰਟ: ਲੁਧਿਆਣਾ ’ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਦੀ ਕਾਰ ’ਤੇ ਗੋਲ਼ੀਬਾਰੀ ਕੀਤੀ ਗਈ। ਕਾਰ ’ਤੇ ਗੋਲ਼ੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਦਾ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ। ਗੋਲੀਬਾਰੀ ਦੇ ਸਮੇਂ ਉਹ ਆਪਣੇ ਘਰ ਵਿੱਚ ਸਨ। ਇਸ ਮਾਮਲੇ ਸਬੰਧੀ ਡੀਸੀਪੀ
