Punjab

STF ਦਾ SI ਗ੍ਰਿਫਤਾਰ: ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਦਾ ਦੋਸ਼

ਅੱਜ ਲੁਧਿਆਣਾ ਵਿੱਚ ਐਸਟੀਐਫ ਦੇ ਇੱਕ ਸਬ-ਇੰਸਪੈਕਟਰ ‘ਤੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਗੰਭੀਰ ਦੋਸ਼ ਲੱਗੇ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਉਕਤ ਸਬ-ਇੰਸਪੈਕਟਰ ਨੇ ਨਸ਼ਾ ਤਸਕਰਾਂ ਤੋਂ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ਸੀ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਜਾਰੀ

Read More
Punjab

ਜ਼ਿਮਨੀ ਚੋਣਾਂ ਦੀ ਬਦਲੀ ਤਰੀਕ! ਹੁਣ ਇਸ ਦਿਨ ਪੈਣਗੀਆਂ ਵੋਟਾਂ

ਬਿਉਰੋ ਰਿਪੋਰਟ – ਪੰਜਾਬ ਵਿਚ 4 ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ (By poll Election Punjab) ਹੁਣ 13 ਨਵੰਬਰ ਦੀ ਥਾਂ ‘ਤੇ 20 ਨਵੰਬਰ ਨੂੰ ਹੋਣਗੀਆਂ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਬਕਾਇਦਾ ਤੌਰ ‘ਤੇ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ  ਉੱਤਰ ਪ੍ਰਦੇਸ਼, ਅਤੇ ਕੇਰਲ ਵਿੱਚ ਵੀ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ

Read More
Punjab

ਪੰਜਾਬ ਦੇ ਪ੍ਰਵਾਸੀ ਮਹਿਮਾਨ ਆਉਣੇ ਹੋਏ ਸ਼ੁਰੂ! ਮਾਰਚ ‘ਚ ਪਰਤਗੇ ਵਾਪਸ

ਬਿਉਰੋ ਰਿਪੋਰਟ – ਪੰਜਾਬ ਦੀਆਂ ਕਈ ਥਾਵਾਂ ਪ੍ਰਵਾਸੀ ਪੰਛੀਆਂ (Migratory birds) ਲਈ ਬੜੀਆਂ ਲਾਭਦਾਈਕ ਹਨ। ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਵਾਸੀ ਪੰਛੀ ਹਜ਼ਾਰਾਂ ਕਿਲੋਮੀਟਰਾਂ ਦਾ ਸਫਰ ਕਰਕੇ ਪੰਜਾਬ ਦੀ ਧਰਤੀ ‘ਤੇ ਆਉਂਦੇ ਹਨ। ਇਸ ਦੇ ਤਹਿਤ ਹੁਣ ਕੇਸ਼ੋਪੁਰ ਛੰਭ ਵਿਦੇਸ਼ਾਂ ਵਿਚ ਵਿਦੇਸ਼ਾਂ ਤੋਂ ਪ੍ਰਵਾਸੀ ਆਉਏ ਸ਼ੁਰੂ ਹੋ ਗਏ ਹਨ। ਹਾਲਾਂਕਿ ਅਜੇ ਪੰਜਾਬ ਵਿਚ ਪੂਰੀ

Read More
International Punjab

ਜਲੰਧਰ ਦੇ ਵਿਅਕਤੀ ਦੀ ਗ੍ਰੀਸ ‘ਚ ਮੌਤ: ਸਮੁੰਦਰ ਕਿਨਾਰੇ ਮਿਲੀ ਲਾਸ਼

ਜਲੰਧਰ ਤੋਂ ਗ੍ਰੀਸ ਗਏ ਇਕ ਨੌਜਵਾਨ ਦੀ ਉਥੇ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 42 ਸਾਲਾ ਧਰਮਿੰਦਰ ਸਿੰਘ ਉਰਫ ਲੱਕੀ ਵਾਸੀ ਮੁਹੱਲਾ ਬਾਗਵਾਲਾ, ਸ਼ਾਹਕੋਟ ਵਜੋਂ ਹੋਈ ਹੈ। ਲੱਕੀ ਦੀ ਮੌਤ ਦੀ ਪੁਸ਼ਟੀ ਭਾਈ ਸਰਬਜੀਤ ਸਿੰਘ ਨੇ ਕੀਤੀ ਹੈ। ਲੱਕੀ ਕਰੀਬ 5 ਸਾਲ ਪਹਿਲਾਂ ਗ੍ਰੀਸ ਗਿਆ ਸੀ। ਮ੍ਰਿਤਕ ਦੇ ਵੱਡੇ ਭਰਾ ਸਰਬਜੀਤ ਸਿੰਘ

Read More
Punjab

ਸੜਕ ਹਾਦਸੇ ‘ਚ ਮਾਂ-ਧੀ ਦੀ ਮੌਤ, ਕਰੇਨ ਨੇ ਕੁਚਲਿਆ

ਲੁਧਿਆਣਾ ‘ਚ ਕੱਲ੍ਹ ਭਾਈ ਦੂਜ ਦਾ ਤਿਉਹਾਰ ਮਨਾ ਕੇ ਸਹੁਰੇ ਘਰ ਪਰਤ ਰਹੀ ਇਕ ਔਰਤ ਅਤੇ ਉਸ ਦੀ 1 ਸਾਲ ਦੀ ਬੱਚੀ ਨੂੰ ਕਰੇਨ ਨੇ ਕੁਚਲ ਦਿੱਤਾ। ਹਸਪਤਾਲ ‘ਚ ਔਰਤ ਅਤੇ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਾਂ-ਧੀ ਦੀਆਂ ਲਾਸ਼ਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਬੀਤੀ ਰਾਤ ਕਰੇਨ

Read More
Punjab

ਕੇਂਦਰ-ਆਪ ਸਰਕਾਰ ‘ਤੇ ਭੜਕੇ ਚੰਨੀ, CM ਮਾਨ ਬਾਰੇ ਕਹਿ ਦਿੱਤੀ ਵੱਡੀ ਗੱਲ

ਫਿਲੌਰ  : ਪੰਜਾਬ ਵਿੱਚ ਝੋਨੇ ਦੀ ਖਰੀਦ ਦੀ ਸਥਿਤੀ ਜਾਣਨ ਲਈ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਐਤਵਾਰ ਦੇਰ ਸ਼ਾਮ ਫਿਲੌਰ ਕਸਬੇ ਦੀ ਅਨਾਜ ਮੰਡੀ ਵਿੱਚ ਪੁੱਜੇ ਅਤੇ ਕਿਸਾਨਾਂ ਨਾਲ ਝੋਨੇ ਦੇ ਪ੍ਰਬੰਧਾਂ ਬਾਰੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਸੰਸਦ ਮੈਂਬਰ ਚੰਨੀ ਨੇ ਕੇਂਦਰ ਸਰਕਾਰ

Read More