Punjab

2 ਸ਼ੱਕੀ 4 ਗਲੋਕ-26 ਪਿਸਤੌਲਾਂ ਸਮੇਤ ਕਾਬੂ!

ਬਿਊਰੋ ਰਿਪੋਰਟ – ਪੰਜਾਬ ਦੇ ਡੀਜੀਪੀ ਗੌਰਵ (DGP Gaurav Yadav) ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਵੱਡੀ ਕਾਰਵਾਈ ਕਰਦਿਆਂ ਹੋਇਆਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪਾਸੋਂ 4 ਗਲੋਕ-26 ਪਿਸਤੌਲ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ

Read More
India Punjab

ਪੰਜਾਬ ’ਚ ਆਯੁਸ਼ਮਾਨ ਸਕੀਮ ਬੰਦ ਹੋਣ ’ਤੇ ਕੇਂਦਰ ਤਲਖ਼! ‘ਦਿੱਲੀ ’ਚ ਪਾਰਟੀ ਦੀ ਜੈ-ਜੈਕਾਰ ਛੱਡ ਕੇ ਸੂਬੇ ਦੀ ਸਥਿਤੀ ’ਤੇ ਧਿਆਨ ਦੇਣ CM’

ਬਿਉਰੋ ਰਿਪੋਰਟ (ਨਵੀਂ ਦਿੱਲੀ): ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਪੰਜਾਬ ਵਿੱਚ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ (PHANA) ਦੁਆਰਾ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ (AB-PMJA) ਯੋਜਨਾ ਨੂੰ ਰੋਕਣ ਦੀ ਨਿਖੇਧੀ ਕੀਤੀ ਹੈ। ਇਸ ਸਕੀਮ ਤੋਂ ਇਲਾਵਾ ਸਰਕਾਰੀ ਸਿਹਤ ਬੀਮਾ ਯੋਜਨਾਵਾਂ ਅਧੀਨ ਕੈਸ਼ਲੈਸ ਇਲਾਜ ਵੀ ਬੰਦ ਕਰ ਦਿੱਤਾ ਗਿਆ ਹੈ। PHANA ਨੇ ਇਹ ਫੈਸਲਾ

Read More
Punjab

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਵੱਡਾ ਸਦਮਾ! ਪਤਨੀ ਦਾ ਅਚਾਨਕ ਦੇਹਾਂਤ, CM ਮਾਨ ਨੇ ਜਤਾਇਆ ਦੁੱਖ

ਬਿਉਰੋ ਰਿਪੋਰਟ: ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਦਾ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਹ ਪੂਰੀ ਤਰ੍ਹਾਂ ਤੰਦਰੁਸਤ ਸਨ ਪਰ ਕੱਲ੍ਹ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਆਗੂਆਂ ਨੇ ਉਨ੍ਹਾਂ ਦੀ

Read More
India Punjab

‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੇ ਜੇਪੀ ਨੱਡਾ ਦੇ ਬਿਆਨ ‘ਤੇ ਦਿੱਤਾ ਜਵਾਬ

ਮੁਹਾਲੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਜੇ.ਪੀ. ਨੱਡਾ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੇ.ਪੀ. ਨੱਡਾ ਨੂੰ ਪਤਾ ਹੋਣਾ ਚਾਹੀਦਾ ਹੈ ਕਿ 376 ਕਰੋੜ ਰੁਪਏ ਦੀ ਬਕਾਇਆ ਰਾਸ਼ੀ ‘ਚੋਂ 220 ਕਰੋੜ ਰੁਪਏ ਕੇਂਦਰ ਦੇ ਹਨ। ਅਤੇ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਨੈਸ਼ਨਲ

Read More
Punjab

CM ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਸ਼ੁਰੂ ਕੀਤੀ ਜਾਵੇਗੀ। ਇੱਥੇ ਵਿਸ਼ਵ ਪ੍ਰਸਿੱਧ ਨੇਬੁਲਾ ਗਰੁੱਪ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਸ ਗਰੁੱਪ ਦੀ ਮੁਹਾਰਤ ਦੀ ਸ਼ਲਾਘਾ ਕੀਤੀ।

Read More