ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੁਲਿਸ ਹਿਰਾਸਤ ’ਚ! ਪੁਲਿਸ ਨੇ SEBI ਦਫ਼ਤਰ ਜਾਣ ਤੋਂ ਰੋਕਿਆ
ਬਿਉਰੋ ਰਿਪੋਰਟ: ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਤੇ ਸਮਰਥਕ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (SEBI) ਦੇ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲਿਸ ਤੇ ਕਾਂਗਰਸੀ ਵਰਕਰ