Punjab

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਧੁੰਦ ਦਾ ਕਹਿਰ, ਵਿਜ਼ੀਬਿਲਟੀ ਜ਼ੀਰੋ

ਪੰਜਾਬ ਵਿੱਚ ਅੱਜ ਯਾਨੀ ਸ਼ਨੀਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ 50 ਮੀਟਰ ਦੇ ਆਸ-ਪਾਸ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਜਨਵਰੀ ਦਾ ਮਹੀਨਾ ਖੁਸ਼ਕ ਰਿਹਾ। ਆਮ ਨਾਲੋਂ 59 ਪ੍ਰਤੀਸ਼ਤ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। 29 ਜਨਵਰੀ

Read More
India Khetibadi Punjab

ਮੋਦੀ ਸਰਕਾਰ ਦੇ ਬਜਟ ਨੂੰ ਲੈ ਕੇ ਪੰਧੇਰ ਨੇ ਸਰਕਾਰ ਅੱਗੇ ਰੱਖੀਆਂ ਇਹ ਮੰਗਾਂ

ਮੁਹਾਲੀ : ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਦੂਜਾ ਪੂਰਾ ਬਜਟ ਅੱਜ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ। ਨਿਰਮਲਾ ਸੀਤਾਰਮਨ ਲਗਾਤਾਰ ਅੱਠਵੀਂ ਵਾਰ ਬਜਟ ਪੇਸ਼ ਕਰਨਗੇ। ਗਰੀਬ ਅਤੇ ਮੱਧ ਵਰਗ ਵੱਡੀ ਰਾਹਤ ਦੀ ਉਮੀਦ ਕਰ ਰਹੇ ਹਨ। ਇਸੇ ਸਬੰਧੀ ਗੱਲ ਕਰਦਿਆਂ ਕਿਕਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ

Read More
Punjab

ਸਾਬਕਾ ਵਿਧਾਇਕ ਅੰਗੁਰਾਲ ਦਾ ਗੰਭੀਰ ਦੋਸ਼, ਰਾਜਨੀਤਿਕ ਲੋਕ ਵੇਚ ਰਹੇ ਨੇ ਨਸ਼ਾ

ਜਲੰਧਰ : ਅੱਜ ਸਾਬਕਾ ਵਿਧਾਇਕ ਅਤੇ ਸੀਨੀਅਰ ਭਾਜਪਾ ਨੇਤਾ ਸ਼ੀਤਲ ਅੰਗੁਰਾਲ ਨੇ ਜਲੰਧਰ ਵਿੱਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਸੂਬਾ ਸਰਕਾਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਗੰਭੀਰ ਦੋਸ਼ ਲਗਾਏ। ਸ਼ੀਤਲ ਨੇ ਕਿਹਾ – ਸ਼ਹਿਰ ਦੀ ਹਰ ਗਲੀ ‘ਤੇ ਨਸ਼ੇ ਵਿਕ ਰਹੇ ਹਨ। ਇਸ ਪਿੱਛੇ ਸਿਰਫ਼ ਰਾਜਨੀਤਿਕ

Read More
Others Punjab

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਚੰਡੀਗੜ੍ਹ ‘ਚ ਹੋਈ ਮੀਟਿੰਗ,

ਬਿਉਰੋ ਰਿਪੋਰਟ –  ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਚੰਡੀਗੜ੍ਹ ਦੇ ਵਿੱਚ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰ ਸਨ ਤਾਂ ਇਸ ਮੌਕੇ ਬੋਲਦਿਆਂ ਸੀਨੀਅਰ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼

Read More
Punjab

ਅਕਾਸ਼ਦੀਪ ਦਾ ਪੁਲਿਸ ਨੂੰ 5 ਦਿਨਾਂ ਦਾ ਮਿਲਿਆ ਰਿਮਾਂਡ

ਬਿਉਰੋ ਰਿਪੋਰਟ – ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਤੋੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਅੰਮ੍ਰਿਤਸਰ ਅਦਾਲਤ ਨੇ ਮੁਲਜ਼ਮ ਅਕਾਸ਼ਦੀਪ ਦਾ ਪੁਲਿਸ ਨੂੰ 5 ਦਿਨਾਂ ਦਾ ਰਿਮਾਂਡ ਦਿੱਤਾ ਹੈ। ਇਸ ਦੌਰਾਨ ਮੁਲਜ਼ਮ ਅਕਾਸ਼ਦੀਪ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਸ ਕੋਲ ਇੱਕ ਤਿਰੰਗਾ ਸੀ ਤੇ ਇਸ ਨੂੰ ਉਸ ਨੇ ਬਠਿੰਡਾ ਵਿਚ ਸਾੜਨਾ ਸੀ। ਇਹ ਵੀ

Read More
Punjab

ਭਾਜਪਾ ਨੇ 6 ਮੈਂਬਰੀ ਵਫਦ ਦਾ ਕੀਤਾ ਗਠਨ

ਬਿਉਰੋ ਰਿਪੋਰਟ – ਅੰਮ੍ਰਿਤਸਰ ਵਿਚ ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਤੋਂ ਬਾਅਦ ਲਗਾਤਾਰ ਮਾਹੌਲ ਗਰਮਾਇਆ ਪਿਆ ਹੈ। ਇਸ ਤੋਂ ਬਾਅਦ ਹੁਣ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ‘ਆਪ’ ਸਰਕਾਰ ਦੀ ਅਨੁਸੂਚਿਤ ਜਾਤੀ ਸਮਾਜ ਪ੍ਰਤੀ ਉਦਾਸੀਨਤਾ ਅਤੇ ਅਰਾਜਕਤਾ ਦੀ

Read More
Punjab

ਫ਼ਿਰੋਜ਼ਪੁਰ ਸੜਕ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਅੱਜ ਫ਼ਿਰੋਜ਼ਪੁਰ ਵਿੱਚ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 11 ਲੋਕਾਂ ਦੀ ਮੌਤ ਹੋ ਗਈ। ਜਦਕਿ 16 ਲੋਕ ਜ਼ਖ਼ਮੀ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਪਿੰਡ ਮੋਹਣ ਦੇ ਨਜ਼ਦੀਕ ਵਾਪਰਿਆ। ਸੜਕ ਹਾਦਸੇ ‘ਤੇ ਸੀਐਮ ਭਗਵੰਤ ਮਾਨ

Read More
Punjab

11ਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ,ਪੜ੍ਹਾਈ ਦੇ ਦਬਾਅ ਤੋਂ ਸੀ ਪਰੇਸ਼ਾਨ

ਲੁਧਿਆਣਾ ਵਿੱਚ ਇੱਕ 17 ਸਾਲਾ ਕੁੜੀ ਨੇ ਆਪਣਾ ਦੁਪੱਟਾ ਪੱਖੇ ਨਾਲ ਬੰਨ੍ਹ ਕੇ ਫਾਹਾ ਲੈ ਲਿਆ। ਪਰਿਵਾਰ ਵੱਲੋਂ ਲਾਸ਼ ਨੂੰ ਅੰਤਿਮ ਸੰਸਕਾਰ ਲਈ ਮਾਡਲ ਟਾਊਨ ਇਲਾਕੇ ਦੇ ਸ਼ਮਸ਼ਾਨਘਾਟ ਲਿਜਾਇਆ ਗਿਆ ਪਰ ਲਾਸ਼ ਦੀ ਹਾਲਤ ਦੇਖ ਕੇ ਸ਼ਮਸ਼ਾਨਘਾਟ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਸਸਕਾਰ ਰੋਕ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਿਰਾਸਤ ਵਿੱਚ

Read More
Punjab

ਨਿਸ਼ਾਨ ਸਾਹਿਬ ਤੋਂ ਡਿੱਗ ਕੇ ਵਿਅਕਤੀ ਦੀ ਮੌਤ, ਚੋਲਾ ਬਦਲਣ ਵੇਲੇ ਟੁੱਟੀ ਤਾਰ

ਗੁਰਦਾਸਪੁਰ ਦੇ ਬਟਾਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਅੱਜ ਸਵੇਰੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਤਾਰ ਟੁੱਟਣ ਨਾਲ ਬਿਜਲੀ ਕਰਮਚਾਰੀ ਸਤਨਾਮ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਬਾਲੇਵਾਲ ਪਿੰਡ ਦਾ ਰਹਿਣ ਵਾਲਾ ਸੀ ਅਤੇ ਗੁਰਦੁਆਰਾ ਸਾਹਿਬ ਵਿਖੇ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ। ਐਸ.ਜੀ.ਪੀ.ਸੀ. ਮੈਂਬਰ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਗੁਰਦੁਆਰਾ ਸਾਹਿਬ

Read More
Punjab

ਧੁੰਦ ਕਾਰਨ ਪਲਟੀ ਸਕੂਲ ਬੱਸ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਬਰਨਾਲਾ ਵਿਚ ਅੱਜ ਸੰਘਣੀ ਧੁੰਦ ਦੇ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਭਦੌੜ ਦੇ ਨੇੜਲੇ ਪਿੰਡ ਅਲਕੜਾਂ ਵਿਖੇ ਧੁੰਦ ਕਾਰਨ ਸਕੂਲੀ ਬੱਸ ਪਲਟ ਗਈ। ਸਵੇਰੇ ਤਕਰੀਬਨ ਨੌ ਵਜੇ ਭਦੌੜ ਦੇ ਮਾਤਾ ਗੁਜਰੀ ਪਬਲਿਕ ਸਕੂਲ ਦੀ ਬੱਸ ਪਿੰਡ ਅਲਕੜਾ ਅਤੇ ਪਿੰਡ ਜੰਗੀਆਣਾ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਭਦੌੜ ਸਕੂਲ ਨੂੰ ਜਾ ਰਹੀ ਸੀ ਤਾਂ ਰਸਤੇ ਵਿੱਚ

Read More