‘ਮੇਰੇ ਪੁੱਤਰ ਦੀ ਮੌਤ ਨੂੰ ਲੋਕ ਵੇਚ ਰਹੇ ਹਨ’! ‘ਮੈਂ ਕੋਰਟ ਕੇਸ ਕਰਾਂਗਾ’ !
ਬੀਜੇਪੀ ਆਗੂ ਤਜਿੰਦਰ ਬੱਗਾ ਨੇ ਕਿਹਾ ਸੀ ਕਿ ਮੇਰੇ ਜੋਤਸ਼ੀ ਦੋਸਤ ਨੇ ਸਿੱਧੂ ਮੂਸੇਵਾਲਾ ਦੀ ਮੌਤ ਦੀ ਭਵਿੱਖਬਾੜੀ ਕੀਤੀ ਸੀ
ਬੀਜੇਪੀ ਆਗੂ ਤਜਿੰਦਰ ਬੱਗਾ ਨੇ ਕਿਹਾ ਸੀ ਕਿ ਮੇਰੇ ਜੋਤਸ਼ੀ ਦੋਸਤ ਨੇ ਸਿੱਧੂ ਮੂਸੇਵਾਲਾ ਦੀ ਮੌਤ ਦੀ ਭਵਿੱਖਬਾੜੀ ਕੀਤੀ ਸੀ
ਰਤਨ ਟਾਟਾ ਦੀ 86 ਸਾਲ ਦੀ ਉਮਰ ਵਿੱਚ ਮੌਤ
ਜਲੰਧਰ ਸੀਜੇਐੱਸ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਫ਼ੁਰਮਾਨ ਜਾਰੀ ਕਰਨ ਵਾਲੀ ਪ੍ਰਿੰਸੀਪਲ ਵੱਲੋਂ ਸਿੱਖ ਤਾਲਮੇਲ ਕਮੇਟੀ ਅਤੇ ਹੋਰ ਆਗੂਆਂ ਨਾਲ ਕਥਿਤ ਬਦਤਮੀਜ਼ੀ ਕਰਨ ’ਤੇ ਸਕੂਲ ਮੈਨੇਜਮੈਂਟ ਕਮੇਟੀ ਨੇ ਪ੍ਰਿੰਸੀਪਲ ਅਤੇ ਕਲਰਕ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਮਗਰੋ ਮੈਨੇਜਮੈਂਟ ਨੇ ਜਥੇਬੰਦੀਆਂ ਦੇ ਆਗੂਆਂ ਕੋਲੋਂ ਮੁਆਫ਼ੀ ਵੀ ਮੰਗ ਲਈ ਹੈ। ਅੱਗੇ
ਜਰਮਨੀ : ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦਿਲਜੀਤ ਦੋਸਾਂਝ ਨੇ ਚੱਲਦੇ ਸ਼ੋਅ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਿਲਜੀਤ ਦੋਸਾਂਝ ਨੇ ਕਿਹਾ ਕਿ ਰਤਨ ਟਾਟਾ ਨੇ ਆਪਣੀ ਜ਼ਿੰਦਗੀ ’ਚ ਸਖ਼ਤ ਮਿਹਨਤ ਕੀਤੀ। ਅਸੀਂ ਕਦੇ ਨਹੀਂ ਸੁਣਿਆ ਕਿ ਉਨ੍ਹਾਂ ਨੇ ਕਿਸੇ ਨੂੰ ਬੁਰਾ ਜਾਂ ਮਾੜਾ ਬੋਲਿਆ ਹੋਵੇ। ਅੱਜ ਅਸੀਂ ਉਨ੍ਹਾਂ ਤੋਂ ਇਹੀ ਸਿੱਖ ਸਕਦੇ
ਮੁਹਾਲੀ : ਝੋਨੇ ਦੀ ਖਰੀਦ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਐਸਕੇਐਮ ਵੱਲੋਂ ਅੱਜ ਝੋਨੇ ਦੀ ਖਰੀਦ ਨੂੰ ਲੈ ਕੇ ਆਨਲਾਇਨ ਮੀਟਿੰਗ ਕੀਤੀ ਗਈ ਹੈ। ਜੰਗਬੀਰ ਸਿੰਘ ਨੇ ਇਸ ਸਬੰਧੀ ਕਿਹਾ ਕਿ ਕਿਸਾਨਾਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਸਬਦ ਦਾ ਬੰਨ੍ਹ ਟੁੱਟ ਚੁੱਕਿਆ ਹੈ। ਉਨ੍ਹਾਂ
ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ (ਵੀਰਵਾਰ) ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗ੍ਰਹਿ ਸਕੱਤਰ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਕੇਏਪੀ ਸਿਨਹਾ ਦਾ ਕਹਿਣਾ ਹੈ ਕਿ ਉਹ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਨੂੰ ਬੁਨਿਆਦੀ
ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਹੋਰ ਪਿੰਡਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪਟਿਆਲਾ,ਮੋਗਾ ਤੇ ਤਰਨਤਾਰਨ ਦੇ ਕੁਝ ਪਿੰਡ ’ਚ ਪੰਚਾਇਤੀ ਚੋਣਾਂ ‘ਤੇ ਲੱਗੀ ਰੋਕ ਲਗਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਪਿੰਡਾਂ ਵਿੱਚ ਸਟੇਅ ਲਗਾਈ ਹੈ। ਪਟੀਸ਼ਨਰਾਂ
ਉਤਰਾਖੰਡ : ਸਿੱਖਾਂ ਦੇ ਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਜਾਣਗੇ। ਇਹ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਅਤੇ ਲਗਭਗ ਸਾਢੇ ਚਾਰ ਮਹੀਨੇ ਚੱਲਣ ਤੋਂ ਬਾਅਦ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ