Punjab

ਪੰਜਾਬ ‘ਚ ਵਾਹਨ ਖ਼ਰੀਦਣਾ ਹੋਵੇਗਾ ਮਹਿੰਗਾ, ਸਰਕਾਰ ਨੇ ਗ੍ਰੀਨ ਟੈਕਸ ਕੀਤਾ ਲਾਗੂ

ਮੁਹਾਲੀ : ਪੰਜਾਬ ਵਿੱਚ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ ਕਿਉਂਕਿ ਸੂਬੇ ਵਿੱਚ ਗ੍ਰੀਨ ਟੈਕਸ ਲਾਗੂ ਹੋ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਹੁਣ ਗੈਰ-ਟਰਾਂਸਪੋਰਟ ਵਾਹਨਾਂ ਨੂੰ ਗ੍ਰੀਨ ਟੈਕਸ (ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੇ ਨਵੀਨੀਕਰਨ ‘ਤੇ) ਅਦਾ ਕਰਨਾ ਹੋਵੇਗਾ। ਇਸ ਨੂੰ ਡੀਜ਼ਲ ਅਤੇ ਪੈਟਰੋਲ ਵਾਹਨਾਂ ‘ਤੇ

Read More
Punjab

ਵਿਧਾਇਕ ਦੀ ਪਤਨੀ ਦੀ ਸ਼ਿਕਾਇਤ ’ਤੇ ਪਰਵਾਸੀ ਪੰਜਾਬੀ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ

ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ ਨਾਲ ਇੱਕ ਕੈਨੇਡਾ ਪ੍ਰਵਾਸੀ ਵੱਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਵਿਧਾਇਕ ਦੀ ਪਤਨੀ ਨੇ ਇਸ ਕੈਨੇਡਾ ਵਾਸੀ ਬਜ਼ੁਰਗ ਨਛੱਤਰ ਸਿੰਘ ਵਾਸੀ ਪਿੰਡ ਘੁਮਾਣ ਜ਼ਿਲ੍ਹਾ ਲੁਧਿਆਣਾ ਖ਼ਿਲਾਫ਼ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ

Read More
Punjab

ਪੰਜਾਬ ਬੋਰਡ ਇਸ ਵਾਰ ਨਹੀਂ ਲਵੇਗਾ 5ਵੀਂ ਜਮਾਤ ਦੀ ਪ੍ਰੀਖਿਆ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਸੈਸ਼ਨ 2024-25 ਤੋਂ ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਨਹੀਂ ਕਰਵਾਏਗਾ। ਬੋਰਡ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਵੀਂ ਜਮਾਤ ਦੀ ਪ੍ਰੀਖਿਆ ਕਰਵਾਏਗੀ। ਹਾਲਾਂਕਿ, ਬੋਰਡ ਨੇ ਇਸ ਸਾਲ 8ਵੀਂ ਜਮਾਤ ਲਈ ਅਪਲਾਈ ਕਰਨ ਦੀਆਂ ਤਰੀਕਾਂ ਬਾਰੇ ਨੋਟੀਫਿਕੇਸ਼ਨ ਵਿੱਚ ਇੱਕ

Read More
Punjab

ਪੰਜਾਬ ਕਾਂਗਰਸ ਦਾ ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ, ਕੇਂਦਰ ਸਰਕਾਰ ਖਿਲਾਫ ਹੋਵੇਗੀ ਸਾਰੀ ਲੀਡਰਸ਼ਿਪ ਇਕੱਠੀ

ਚੰਡੀਗੜ੍ਹ : ਚੰਡੀਗੜ੍ਹ ‘ਚ ਅੱਜ ਪੰਜਾਬ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਖਿਲਾਫ ਹੋਵੇਗਾ। ਇਸ ਦੌਰਾਨ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਦੇ ਮੁਖੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਮਾਮਲੇ ਦੀ ਜੇਪੀਸੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਹ ਰੋਸ ਪ੍ਰਦਰਸ਼ਨ

Read More
India Punjab

ਸ਼ੰਭੂ ਬਾਰਡਰ ਖੋਲ੍ਹਣ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ: ਪੰਜਾਬ-ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਪੇਸ਼ ਕਰਨਗੀਆਂ

ਮੁਹਾਲੀ : ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਅੱਜ (ਵੀਰਵਾਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਪੰਜਾਬ ਅਤੇ ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ

Read More
India Punjab

ਸਕੂਲ ਵਾਹਨ ਪਾਲਸੀ ਨੂੰ ਲੈ ਕੇ ਹਾਈਕੋਰਟ ਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਸਖਤ ਨਿਰਦੇਸ਼!

ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆਂ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਹਰਿਆਣਾ ਸਮੇਤ ਚੰਡੀਗੜ੍ਹ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ 24 ਅਕਤੂਬਰ ਤੱਕ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਹਾਈ ਕੋਰਟ ਨੇ ਸਰਕਾਰਾਂ ਨੂੰ ਸੁਰੱਖਿਅਤ ਵਾਹਨ ਨੀਤੀ ਤਹਿਤ ਸਾਰੀਆਂ ਸਕੂਲੀ

Read More
Punjab

ਖੰਨਾ ਦੇ ਪਿੰਡ ਇਕੋਲਾਹੀ ‘ਚ ਔਰਤ ਨਾਲ ਵਾਪਰੀ ਵੱਡੀ ਘਟਨਾ! ਸਹੁਰੇ ਪਰਿਵਾਰ ਨੇ ਜਤਾਇਆ ਹੋਰ ਹੀ ਖਦਸਾ

ਖੰਨਾ (Khanna) ਦੇ ਪਿੰਡ ਇਕੋਲਾਹੀ ਦੇ ਵਿੱਚ ਇਕ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਔਰਤ ਮਨਜੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਮਿਲੀ ਹੈ। ਉਸ ਦੀ ਮੌਤ ਨੂੰ ਸਹੁਰੇ ਪਰਿਵਾਰ ਵੱਲੋਂ ਖੁਦਕੁਸ਼ੀ ਦੱਸਿਆ ਜਾ ਰਿਹਾ ਹੈ ਉੱਥੇ ਹੀ ਔਰਤ ਦੇ ਮਾਪਿਆਂ ਵੱਲੋਂ ਇਸ ਨੂੰ ਕਤਲ ਦੱਸਿਆ ਜਾ ਰਿਹਾ ਹੈ। ਔਰਤ ਦੇ

Read More