Punjab

ਸਿਹਤ ਮੰਤਰੀ ਨੇ ਡਾਕਟਰਾਂ ਦੇ ਆਯੂਸ਼ਮਾਨ ਯੋਜਨਾ ਤਹਿਤ 600 ਕਰੋੜ ਬਕਾਏ ਦਾ ਦਾਅਵਾ ਕੀਤਾ ਖਾਰਜ! ਸਿਰਫ਼ 10 ਫੀਸਦੀ ਹੀ ਬਕਾਇਆ ਬਾਕੀ

ਬਿਉਰੋ ਰਿਪੋਰਟ: ਲੁਧਿਆਣਾ (LUDHIANA) ਵਿੱਚ ਪ੍ਰਾਈਵੇਟ ਡਾਕਟਰਾਂ (PRIVATE DOCTOR) ਦੀ ਐਸੋਸੀਏਸ਼ਨ ਨੇ ਆਯੂਸ਼ਮਾਨ ਭਾਰਤ ਸਕੀਮ (AYUSHMAN BHARAT SCHEME) ਅਧੀਨ ਪੰਜਾਬ ਸਰਕਾਰ ਵੱਲੋਂ 600 ਕਰੋੜ ਬਕਾਇਆ ਨਾ ਦੇਣ ਦੀ ਵਜ੍ਹਾ ਕਰਕੇ ਇਲਾਜ ਕਰਨ ਤੋਂ ਸਾਫ ਮਨਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਪੰਜਾਬ ਦੇ ਸਿਹਤ ਮੰਤਰ ਡਾਕਟਰ ਬਲਬੀਰ ਸਿੰਘ (PUNJAB HEALTH MINISTER DR BALBIR SINGH)

Read More
Punjab

ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

ਚੰਡੀਗੜ੍ਹ: ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼ ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਕਰਨ ਲਈ ਜ਼ਰੂਰੀ

Read More
India Punjab

ਪੰਜਾਬ ਦਾ ਇੱਕ ਹੋਰ ਜਵਾਨ ਸਰਹੱਦ ’ਤੇ ਸ਼ਹੀਦ! 9 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ, 7 ਮਹੀਨੇ ਪਹਿਲਾਂ ਪਿਤਾ ਦਾ ਦੇਹਾਂਤ

ਬਿਉਰੋ ਰਿਪੋਰਟ – ਰੂਪਨਗਰ ਦਾ ਲਾਂਸ ਨਾਇਕ ਬਲਜੀਤ ਸਿੰਘ ਸ਼ਹੀਦ ਹੋ ਗਿਆ ਹੈ। 9 ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ, ਪਤਨੀ ਅਮਨਦੀਪ ਕੌਰ ਦੇ ਹੱਥਾਂ ਦਾ ਚੂੜਾ ਵੀ ਨਹੀਂ ਉਤਰਿਆਂ ਸੀ ਜਦੋਂ ਉਸਨੇ ਪਤੀ ਨੂੰ ਅੰਤਿਮ ਵਿਦਾਈ ਦਿੱਤੀ। ਸਿਰਫ ਇੰਨਾਂ ਹੀ ਨਹੀਂ, ਸ਼ਹੀਦ ਦੇ ਪਿਤਾ ਦਾ ਵੀ 7 ਮਹੀਨੇ ਪਹਿਲਾਂ ਦਿਹਾਂਤ ਹੋਇਆ ਸੀ।

Read More
India Punjab

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ! LOP ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਟਿੱਪਣੀ ਦਾ ਮਾਮਲਾ

ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਇਹ ਮਾਮਲਾ ਲੋਕ ਸਭਾ ਵਿੱਚ ਵਿਰੋਧ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਉਨ੍ਹਾਂ ਵੱਲੋਂ ਕੀਤੀਆਂ ਸਖ਼ਤ ਟਿੱਪਣੀਆਂ ਨਾਲ ਸਬੰਧਿਤ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਰਵਨੀਤ ਸਿੰਘ ਬਿੱਟੂ ਲਗਾਤਾਰ

Read More
Punjab

ਮਤਰੇਏ ਪਿਤਾ ਨੇ ਕੀਤਾ 11 ਸਾਲ ਦੇ ਪੁੱਤਰ ਦਾ ਕਤਲ

ਸਰਦੂਲਗੜ੍ਹ ਦੇ ਵਾਰਡ ਨੰਬਰ 1 ਵਿੱਚ ਰਹਿੰਦੇ ਇਕ ਵਿਅਕਤੀ ਨੇ ਆਪਣੇ 11 ਸਾਲਾਂ ਮਤਰੇਏ ਪੁੱਤ ਦਾ ਕਤਲ ਕਰ ਦਿੱਤਾ।  ਮ੍ਰਿਤਕ ਬੱਚੇ ਦੇ ਮਾਮੇ ਵਕੀਲ ਸਿੰਘ ਪੁੱਤਰ ਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਹਰਪ੍ਰੀਤ ਕੌਰ ਜੋ ਕਿ ਪਹਿਲਾਂ ਪਿੰਡ ਰੋੜਾਂਵਾਲੀ ਦੇ ਗੁਰਪ੍ਰੀਤ ਸਿੰਘ ਨਾਲ ਵਿਆਹੀ ਹੋਈ ਸੀ ਅਤੇ ਭੈਣ ਦੀ ਕੁੱਖੋਂ ਦੋ ਬੱਚੇ ਲੜਕੀ

Read More
India International Punjab

ਜਲੰਧਰ ਦਾ ਨੌਜਵਾਨ ਬ੍ਰਿਟਸ਼ ਆਰਮੀ ‘ਚ ਭਰਤੀ ਹੋਇਆ…ਪੰਜਾਬ ਦਾ ਨਾਮ ਕੀਤਾ ਰੌਸ਼ਨ

ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ ਹੇਣ ਦੇ ਬਾਵਜੂਦ ਸਖਤ ਮਿਹਨਤਾ ਦੇ ਸਦਕਾ ਵੱਡੀਆ ਪੁਲਾਂਘਾਂ ਪੱਟੀਆਂ ਹਨ। ਅਜਿਹਾ ਇੱਕ ਮਾਮਲਾ ਯੂਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਬ੍ਰਿਟਸ਼ ਆਰਮੀ ‘ਚ ਪੰਜਾਬ ਦਾ ਨੌਜਵਾਨ ਭਰਤੀ ਹੋਇਆ ਹੈ। ਪੰਜਾਬ ਦੇ ਜੰਮਪਲ

Read More