ਕੈਨੇਡਾ ‘ਚ ਕਨਜ਼ਵੇਟਿਵ ਪਾਰਟੀ ਨੇ ਦੀਵਾਲੀ ਸਮਾਗਮ ਕੀਤਾ ਕੈਂਸਲ ! ਭੜਕੇ ਹਿੰਦੂ ਭਾਈਚਾਰੇ ਨੇ ਮੁਆਫ਼ੀ ਦੀ ਮੰਗ ਕੀਤੀ
ਭਾਰਤ ਅਤੇ ਕੈਨੇਡਾ ਦੇ ਵਿਚਾਲੇ ਰਿਸ਼ਤਿਆਂ ਦੀ ਵਜ੍ਹਾ ਕਰਕੇ ਕਨਜ਼ਰਵੇਟਿਵ ਪਾਰਟੀ ਨੇ ਦੀਵਾਲੀ ਸਮਾਗਮ ਰੱਦ ਕੀਤਾ
ਭਾਰਤ ਅਤੇ ਕੈਨੇਡਾ ਦੇ ਵਿਚਾਲੇ ਰਿਸ਼ਤਿਆਂ ਦੀ ਵਜ੍ਹਾ ਕਰਕੇ ਕਨਜ਼ਰਵੇਟਿਵ ਪਾਰਟੀ ਨੇ ਦੀਵਾਲੀ ਸਮਾਗਮ ਰੱਦ ਕੀਤਾ
ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ‘ਚ ਪੁਲਸ ਨੇ ਇਕ ਗੈਂਗਸਟਰ ਨੂੰ ਮਾਰ ਮੁਕਾਇਆ, ਜਦਕਿ ਉਸਦਾ ਦੂਜਾ ਸਾਥੀ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਹਨ, ਜੋ ਵਿਦੇਸ਼ਾਂ ‘ਚ ਬੈਠ ਕੇ ਭਾਰਤ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਹ ਮੁਕਾਬਲਾ ਅੰਮ੍ਰਿਤਸਰ ਦੇ ਬਿਆਸ ਨੇੜੇ ਭਿੰਡਰ
ਬਿਉਰੋ ਰਿਪੋਰਟ – ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਚੰਡੀਗੜ੍ਹ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਜੀਠੀਆ ਨੇ ਆਪਣੇ ਬਿਆਨਾਂ ਨਾਲ ਉਨ੍ਹਾਂ ਦਾ ਅਕਸ ਖਰਾਬ ਕੀਤਾ ਹੈ। ਅਦਾਲਤ ਨੇ ਮਜੀਠੀਆ ਨੂੰ ਰਾਜਬੀਰ
ਕਰਜ਼ਾ ਨਾ ਦੇਣ ਤੇ ਮਿਲ ਰਹੀ ਧਮਕੀ ਤੋਂ ਬਚਣ ਲਈ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ
ਕੈਨੇਡਾ ਦੇ ਉੱਪ ਵਿਦੇਸ਼ ਮੰਤਰੀ ਡੈਵਿਡ ਮਾਰਿਸ ਨੇ ਮੰਨਿਆ ਕਿ ਉਨ੍ਹਾਂ ਨੇ ਵਾਸ਼ਿੰਗਟਨ ਪੋਸਟ ਨੂੰ ਦੱਸਿਆ ਅਮਿਤ ਸ਼ਾਹ ਦਾ ਨਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. (OSD) ਰਾਜਬੀਰ ਸਿੰਘ ਸਬੰਧੀ ਅਦਾਲਤ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ, ਅਦਾਲਤ ਨੇ ਰਾਜਬੀਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਬਿਕਰਮ ਮਜੀਠੀਆ ਨੂੰ ਫਟਕਾਰ ਲਗਾਈ ਹੈ। ਦੱਸ ਦੇਈਏ ਕਿ ਅਦਾਲਤ ਨੇ ਮੁੱਖ ਮੰਤਰੀ ਦੇ ਓ.ਐਸ.ਡੀ. ‘ਤੇ ਬਿਕਰਮ ਮਜੀਠੀਆ ਵੱਲੋਂ ਅਪਮਾਨਜਨਕ ਬਿਆਨ ਦੇਣ ਕਾਰਨ ਪਾਬੰਦੀ ਲਗਾਈ ਗਈ
Mohali : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ (ਬੁੱਧਵਾਰ) ਆਖਰੀ ਦਿਨ ਹੈ। ਉਮੀਦਵਾਰ ਦੁਪਹਿਰ 3 ਵਜੇ ਤੱਕ ਚੋਣ ਦਫ਼ਤਰ ਪਹੁੰਚ ਕੇ ਆਪਣੀ ਨਾਮਜ਼ਦਗੀ ਵਾਪਸ ਲੈ ਸਕਣਗੇ। ਹੁਣ ਤੱਕ 48 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਤੋਂ ਬਾਅਦ ਬਾਕੀ ਉਮੀਦਵਾਰਾਂ ਨੂੰ ਚੋਣ
ਮੋਗਾ : ਨਸ਼ਾ ਤਸਕਰਾਂ ਤੋਂ ਪੰਜ ਲੱਖ ਰੁਪਏ ਲੈਣ ਦੇ ਦੋਸ਼ ਵਿੱਚ ਘਿਰੀ ਐਸਐਚਓ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਮੋਗਾ ਪੁਲਿਸ ਭਾਲ ਕਰ ਰਹੀ ਹੈ। ਮੋਗਾ ਪੁਲਿਸ ਨੇ ਅਰਸ਼ਪ੍ਰੀਤ ਕੌਰ ਦੇ ਘਰ ਛਾਪੇਮਾਰੀ ਕੀਤੀ ਹੈ ਪਰ ਅਰਸ਼ਪ੍ਰੀਤ ਕੌਰ ਪੁਲਿਸ ਨੂੰ ਘਰ ਨਹੀਂ ਮਿਲੀ। ਸਰਚ ਵਾਰੰਟ ਨੂੰ ਲੈ ਕੇ ਪਹੁੰਚੀ ਪੁਲਿਸ ਨੇ 3 ਘੰਟੇ ਤੱਕ ਘਰ