ਰਾਜ ਸਭਾ ਦਾ ਉਮੀਦਵਾਰ ਬਣਾਉਣ ਤੇ ਰਵਨੀਤ ਬਿੱਟੂ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ!
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਭਾਜਪਾ ਵੱਲੋਂ ਰਾਜਸਥਾਨ ਤੋਂ ਰਾਜ ਸਭਾ ਵਿੱਚ ਭੇਜਿਆ ਜਾ ਰਿਹਾ ਹੈ। ਰਵਨੀਤ ਸਿੰਘ ਬਿੱਟੂ ਦੀ ਇਸ ‘ਤੇ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਰਾਜਸਥਾਨ ਵੱਲੋਂ ਦਿੱਤੇ ਪਿਆਰ ਅਤੇ ਆਸ਼ੀਰਵਾਦ ਬਾਰੇ ਉਨ੍ਹਾਂ ਕੋਲ ਕੋਈ ਸ਼ਬਦ ਨਹੀਂ ਹੈ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ