Punjab

ਅੱਜ ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਹੋਵੇਗੀ ਚਰਚਾ

ਪਟਿਆਲਾ : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। ਇਸ

Read More
India Punjab

ਕੌਮੀ ਇਨਸਾਫ ਮੋਰਚੇ ਨੂੰ ਮਿਲੀ ਵੱਡੀ ਸਫਲਤਾ, ਸੁਪਰੀਮ ਕੋਰਟ ਮੋਰਚਾ ਚੁਕਵਾਉਣ ਤੋਂ ਅਣਮਿਥੇ ਸਮੇਂ ਲਈ ਪਾਬੰਦੀ ਲਗਾਈ

ਚੰਡੀਗੜ੍ਹ :  ਬੰਦੀ ਸਿੰਘਾਂ ਦੀ ਰਿਹਾਈ ਸਮੇਤ ਸਿੱਖ ਪੰਥ ਦੇ ਕਈ ਅਹਿਮ ਮੁੱਦਿਆਂ ਦੇ ਇਨਸਾਫ਼ ਲਈ ਚੰਡੀਗੜ੍ਹ-ਮੁਹਾਲੀ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ।  ਦੇਸ਼ ਦੇ ਸਰਬ ਉੱਤ ਅਦਾਲਤ ਸੁਪਰੀਮ ਕੋਰਟ ਨੇ ਮੋਰਚਾ ਚੁਕਵਾਉਣ ਤੋਂ ਅਣਮਿਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ 7 ਜਨਵਰੀ 2023 ਤੋਂ ਚੰਡੀਗੜ੍ਹ ਮੋਹਾਲੀ

Read More
India Punjab

ਰਾਜਸਥਾਨ ਤੋਂ ਰਾਜ ਸਭਾ ‘ਚ ਜਾਣਗੇ ਕੇਂਦਰੀ ਰਾਜ ਮੰਤਰੀਰਵਨੀਤ ਬਿੱਟੂ

ਮੁਹਾਲੀ : ਪਾਰਟੀ ਨੇ ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ

Read More
India Punjab

ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਕੱਲ ਭਾਰਤ ਬੰਦ!

ਬਿਉਰੋ ਰਿਪੋਰਟ – ਦੇਸ਼ ਦੇ ਕਈ ਦਲਿਤ ਜਥੇਬੰਦੀਆਂ (SC) ਨੇ ਮਿਲ ਕੇ 21 ਅਗਸਤ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਹ ਬੰਦ SC ਅਤੇ ST ਦੀ ਸਬ ਕੈਟਾਗਰੀ ਨੂੰ ਲੈਕੇ ਸੁਪਰੀਮ ਕੋਰਟ (SUPREAM COURT) ਦੇ ਫੈਸਲੇ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਅਨੁਸੂਚਿਤ ਜਾਤੀ ਜਨਜਾਤੀ ਸੰਯੁਕਤ ਸੰਘਰਸ਼ ਸਮਿਤੀ ਦੇ ਜਾਰੀ ਕੀਤੇ ਗਏ ਬਿਆਨ

Read More
India Punjab

ਪਰਮਜੀਤ ਸਰਨਾ ਨੇ ਹਜ਼ੂਰ ਸਾਹਿਬ ਤੋਂ ਮੁੱਖ ਮੰਤਰੀ ਨੂੰ ਸਿਰੋਪਾ ਦੇਣ ‘ਤੇ ਚੁੱਕੇ ਸਵਾਲ! ਕਹੀ ਵੱਡੀ ਗੱਲ

ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ (Paramjeet Singh Sarna) ਨੇ ਹਜ਼ੂਰ ਸਾਹਿਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾ ਦੇਣ ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਮੱਥਾ ਟੇਕਣ ਗਏ ਸਨ। ਇਸ ਤੇ ਕੋਈ ਕਿੰਤੂ ਨਹੀਂ ਹੋਣਾ ਚਾਹੀਦਾ ਪਰ ਜਿਸ ਤਰਾਂ ਇਕ ਪਤਿਤ

Read More
Punjab

ਪੰਜਾਬ ਦੇ ਇੰਨ੍ਹਾਂ ਸਾਬਕਾ ਮੰਤਰੀਆਂ ਖਿਲਾਫ ਚੱਲੇਗਾ ਕੇਸ! ਸਪੀਕਰ ਨੇ ਦਿੱਤੀ ਮਨਜ਼ੂਰੀ

ਪੰਜਾਬ ਦੇ ਚਾਰ ਸਾਬਕਾ ਮੰਤਰੀਆਂ ਖਿਲਾਫ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar singh Sandhwan)ਨੇ ਮਾਮਲਾ ਚਲਾਉਣ ਦਾ ਇਜਾਜ਼ਤ ਦੇ ਦਿੱਤੀ ਹੈ। ਇਹ ਸਾਰੇ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ। ਚੰਨੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਰਹੇ ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ ਅਤੇ ਸੁੰਦਰ ਸ਼ਾਮ ਅਰੋੜਾ ਖਿਲਾਫ ਸਪੀਕਰ ਵੱਲੋਂ ਮਾਮਲਾ

Read More