ਪੰਜਾਬ ਚ ਧੁੰਦ ਦਾ ਅਲਰਟ, ਘਟਣ ਲੱਗਿਆ ਤਾਪਮਾਨ, ਵਧਣ ਲੱਗੀ ਠੰਡ
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਦੋ ਦਿਨ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਸਾੜਨ ਦੇ ਮਾਮਲੇ ਵਿੱਚ ਨਹੀਂ ਰੁਕ
