VIDEO-ਬੰਦੀ ਛੋੜ ਦਿਹਾੜੇ ‘ਤੇ ਖਾਸ ਰਿਪੋਰਟ l THE KHALAS TV
- by Manpreet Singh
- November 2, 2024
- 0 Comments
ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ, ਹੁਣ ਨਹੀਂ ਦੇਣੀ ਪਵੇਗੀ ਵੀਜ਼ਾ ਫੀਸ
- by Gurpreet Singh
- November 2, 2024
- 0 Comments
ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ ਹੈ। ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ
ਦਿਵਾਲੀ ਦੀ ਰਾਤ ਨੂੰ ਪਰਾਲੀ ਸਾੜਨ ਦਾ ਬਣਿਆ ਰਿਕਾਰਡ!
- by Manpreet Singh
- November 2, 2024
- 0 Comments
ਬਿਉਰੋ ਰਿਪੋਰਟ – ਪਰਾਲੀ ਦੀਆਂ ਘਟਨਾਵਾਂ (Stubble Burning) ਇਸ ਸਾਲ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਆ ਰਹੀਆਂ ਹਨ ਪਰ ਦਿਵਾਲੀ ਦੀ ਰਾਤ ਪਰਾਲੀ ਸਾੜਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਇਕੋ ਰਾਤ ਹੀ ਪਰਾਲੀ ਸਾੜਨ ਦੀਆਂ ਕੁੱਲ 587 ਘਟਨਾਵਾਂ ਸਾਹਮਣੇ ਆਈਆਂ ਹਨ। ਦਿਵਾਲੀ ਦੀ ਰਾਤ ਨੂੰ ਏਅਰ ਕਵਾਲਿਟੀ ਇੰਡੈਕਸ (AQI) ਵਿਚ ਭਾਰੀ ਵਾਧਾ ਦਰਜ
ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ
- by Gurpreet Singh
- November 2, 2024
- 0 Comments
ਲੁਧਿਆਣਾ ‘ਚ ਬੀਤੀ ਰਾਤ ਕੁਝ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਣਾ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਧਮਾਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਬਾਈਕ ਸਵਾਰ ਸਾਫ ਦਿਖਾਈ ਦੇ ਰਹੇ ਹਨ। ਤਿੰਨ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਕੀਤੀ ਗਈ ਅਰਦਾਸ
- by Gurpreet Singh
- November 2, 2024
- 0 Comments
ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ
