ਸ਼ੱਕੀ ਹਾਲਤ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਮੌਤ !
ਅੰਮ੍ਰਿਤਸਰ ਦੀ ਸਿਵਿਲ ਲਾਈਨ ਵਿੱਚ ਤਾਇਨਾਤ ਸੀ ਕਾਂਸਟੇਬਲ
ਅੰਮ੍ਰਿਤਸਰ ਦੀ ਸਿਵਿਲ ਲਾਈਨ ਵਿੱਚ ਤਾਇਨਾਤ ਸੀ ਕਾਂਸਟੇਬਲ
ਬ੍ਰਿਟਿਸ਼ ਅਮਰੀਕਨ ਇਨਫਲੂਐਨਸਰ ਐਂਡਰੂ ਟੇਟ ਨੇ ਦਿਲਜੀਤ ਦੋਸਾਂਝ ਖਿਲਾਫ ਕੀਤੀ ਮਾਰੀ ਟਿੱਪਣੀ
ਕੈਨੇਡਾ ਦੀ ਕਨਜ਼ਰਵੇਟਿਵ ਪਾਰਟੀ ਨੇ ਕਿਹਾ ਦਿਵਾਲੀ ਦਾ ਪ੍ਰੋਗਾਰਮ ਰੱਦ ਨਹੀਂ ਕੀਤਾ ਸਿਰਫ ਸਮਾਂ ਅਤੇ ਥਾਂ ਬਦਲੀ ਹੈ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬਤੌਰ ਨੇ ਸਕੂਲ ਦੇ ਬੱਚਿਆਂ ਤੇ ਸਟਾਫ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਸਕੂਲ ਦੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਦੱਸਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ ਖੁਸ਼ੀਆਂ ਦੇ ਤਿਉਹਾਰ ਵਿਚ ਅਜੋਕੇ ਸਮੇਂ ਦੌਰਾਨ ਪਟਾਕੇ ਚਲਾਉਣ ਦੀ ਪਈ ਪਿਰਤ ਵਾਤਾਵਰਨ ਦਾ ਵੱਡਾ ਨੁਕਸਾਨ ਕਰ ਰਹੀ ਹੈ। ਉਹਨਾਂ ਕਿਹਾ
ਅੰਮ੍ਰਿਤਸਰ ਅਤੇ ਤਰਨਤਾਰਨ : ਦਿਵਾਲੀ ਤੋਂ ਇਕ ਦਿਨ ਪਹਿਲਾਂ ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੀਐਸਐਫ ਦੀਆਂ ਟੀਮਾਂ ਨੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਪੰਜ ਡਰੋਨ, ਇੱਕ ਪਿਸਤੌਲ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖ਼ੁਸ਼ਹਾਲੀ ਦਾ ਤਿਉਹਾਰ ਦੀਵਾਲੀ ਸਾਡੇ ਵੱਲੋਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ
ਚੰਡੀਗੜ੍ਹ : ਗੈਂਗਸਟਰ ਲਾਰੈਂਸ ਦਾ ਨਾਂ ਇਨ੍ਹੀਂ ਦਿਨੀਂ ਦੇਸ਼-ਵਿਦੇਸ਼ ‘ਚ ਚਰਚਾ ‘ਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਲਾਰੈਂਸ ਗੈਂਗ ਲਈ 700 ਤੋਂ ਵੱਧ ਸ਼ਾਰਪ ਸ਼ੂਟਰ ਕੰਮ ਕਰ ਰਹੇ ਹਨ। ਇਨ੍ਹਾਂ ਵਿੱਚੋਂ 70 ਫੀਸਦੀ ਨਿਸ਼ਾਨੇਬਾਜ਼ ਪੰਜਾਬ ਅਤੇ ਹਰਿਆਣਾ ਦੇ ਹਨ, ਬਾਕੀ 30 ਫੀਸਦੀ ਨਿਸ਼ਾਨੇਬਾਜ਼ ਰਾਜਸਥਾਨ, ਉੱਤਰ ਪ੍ਰਦੇਸ਼, ਮੁੰਬਈ, ਦਿੱਲੀ ਅਤੇ ਹੋਰ ਰਾਜਾਂ ਦੇ ਹਨ। ਦੈਨਿਕ ਭਾਸਕਰ ਦੀ
ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਗਰਮਾਇਆ ਹੋਇਆ ਹੈ। ਇਸ ਮਾਮਲੇ ਸਬੰਧੀ ਅੱਜ (ਵੀਰਵਾਰ) ਕੇਂਦਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇਸ ਮੁੱਦੇ ‘ਤੇ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਸਖਤ ਹੈ। 29 ਅਕਤੂਬਰ
Mohali : ਗਰਮੀ ਦੇ ਮੌਸਮ ਦੀ ਕਹਿਰ ਤੋਂ ਬਾਅਦ ਅਕਤੂਬਰ ਮਹੀਨੇ ਠੰਢੇ ਮੌਸਮ ਦੀ ਆਸ ਰੱਖਣ ਵਾਲਿਆਂ ਨੂੰ ਇਸ ਵਾਰ ਨਿਰਾਸ਼ਾ ਹੀ ਹੱਥ ਲੱਗੀ ਹੈ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਮਾਹਰਾਂ