Punjab

ਸ਼ਿਕਾਇਤਕਰਤਾ ਅਮਿਤ ਜੈਨ ਆਮ ਆਦਮੀ ਪਾਰਟੀ ਦਾ ਹੈ ਮੈਂਬਰ? ਆਰਟੀਆਈ ਕਾਰਕੁੰਨ ਦੀ ਮੁੱਖ ਮੰਤਰੀ ਨੂੰ ਚੇਤਾਵਨੀ

ਬਿਊਰੋ ਰਿਪੋਰਟ –  ਆਰਟੀਆਈ ਕਾਰਕੁੰਨ ਮਾਨਿਕ ਗੋਇਲ (Manik Goyal) ਨੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਗ੍ਰਿਫਤਾਰੀ ‘ਤੇ ਇਕ ਵਾਰ ਫਿਰ ਆਮ ਆਦਮੀ ਪਾਰਟੀ (AAP) ਨੂੰ ਘੇਰਿਆ ਹੈ। ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਾਲੀ ਵਿਰੁੱਧ ਝੂਠਾ ਮਾਮਲਾ ਦਰਜ ਲਈ ਆਪਣੇ ਹੀ ਇਕ ਸ਼ਿਕਾਇਤਕਰਤਾ ਨੂੰ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਚਾ

Read More
India Punjab

ਅੰਮ੍ਰਿਤਪਾਲ ਸਿੰਘ ’ਤੇ NSA ਵਧਾਉਣ ’ਤੇ ਐਕਸ਼ਨ ’ਚ ਹਾਈਕੋਰਟ! ਕੇਂਦਰ ਤੇ ਪੰਜਾਬ ਨੂੰ ਵੱਡਾ ਆਦੇਸ਼ ਜਾਰੀ

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ (KHADOOR SAHIB) ਅਤੇ ਸਾਥੀਆਂ ’ਤੇ ਦੂਜੀ ਵਾਰ NSA ਲਗਾਉਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ (PUNJAB & HARYANA HIGH COURT) ਨੇ ਸਾਰਾ ਰਿਕਾਰਡ ਤਲਬ (RECORD) ਕਰ ਲਿਆ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋ ਜਵਾਬ ਮੰਗਿਆ ਹੈ ਕਿ ਆਖ਼ਰ ਕਿਸ ਅਧਾਰ ’ਤੇ ਮੁੜ ਤੋਂ

Read More
Punjab

“AAP ਦਾ ਸਿਹਤ ਮਾਡਲ ਹੋਇਆ ਫੁੱਸ”, CM ਮਾਨ ਦੇ ਬਿਮਾਰ ਹੋਣ ‘ਤੇ ਵਿਰੋਧੀਆਂ ਨੇ ਕਸੇ ਤੰਜ

ਚੰਡੀਗੜ੍ਹ : ਲੰਘੇ ਕੱਲ੍ਹ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਏਅਰਪੋਰਟ ਤੇ ਸਿਹਤ ਵਿਗੜਨ ਦੇ ਚਲਦੇ ਜਹਾਜ ਚੋ ਉੱਤਰ ਮਗਰੋਂ ਸੰਤੁਲਨ ਗਵਾਉਣ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਖ਼ਬਰ ਮੀਡੀਆ ‘ਚ ਅਤੇ ਸੋਸ਼ਲ ਮੀਡੀਆ ‘ਤੇ ਤੇਜੀ ਦੇ ਨਾਲ ਵਾਇਰਲ ਹੋਈ ਸੀ ਜਿਸਦਾ ਹੁਣ ਮੁੱਖ ਮੰਤਰੀ ਦਫਤਰ ਵੱਲੋਂ ਖੰਡਨ ਕੀਤੇ ਜਾਣ ਦੀ

Read More
India Punjab

ਰਵਨੀਤ ਬਿੱਟੂ ਤੇ ਬੀਜੇਪੀ ਦੇ ਹੋਰ ਆਗੂਆਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ! ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ

ਬਿਉਰੋ ਰਿਪੋਰਟ – ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ (LOK SABHA LEADER OF OPPOSTION RAHUL GANDHI) ਖ਼ਿਲਾਫ਼ ਵਿਵਾਦਿਤ ਟਿੱਪਣੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (RAVNEET SINGH BITTU) ਸਮੇਤ ਤਿੰਨ ਹੋਰ ਆਗੂਆਂ ਖਿਲਾਫ ਕਾਂਗਰਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ

Read More
India Manoranjan Punjab

ਵਿਵਾਦਾਂ ‘ਚ ਘਿਰਿਆ ਪੰਜਾਬੀ ਗਾਇਕ ਦਿਲਜੀਤ ਦਾ ਦਿਲ-ਲੁਮਿਨਾਟੀ ਇੰਡੀਆ ਕੰਸਰਟ, ਟਿਕਟਾਂ ਦੀ ਹੇਰਾ-ਫੇਰੀ ਦਾ ਲਗਾਏ ਦੋਸ਼

ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਗਾਇਕ ਦਲਜੀਤ ਦੁਸ਼ਾਝ ਸਮੇਂ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ

Read More
Punjab

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ

ਚੰਡੀਗੜ੍ਹ ਦੀ ਅਦਾਲਤ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਉਹਨਾਂ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਐਨ ਡੀ ਟੀ ਵੀ ਦੀ ਇਕ ਰਿਪੋਰਟ ਮੁਤਾਬਕ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਕੰਗਣਾ

Read More
International Punjab

ਕੈਨੇਡਾ ਵਿੱਚ 22 ਸਾਲਾ ਲੜਕੀ ਦੀ ਮੌਤ, ਚਾਰ ਸਾਲ ਪਹਿਲਾਂ ਗਈ ਸੀ ਵਿਦੇਸ਼

ਸੰਗਰੂਰ :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਇਕ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੰਗਰੂਰ ਦੀ ਰਹਿਣ ਵਾਲੀ

Read More