Punjab

ਮੂਵੀ ‘Emergency’ ‘ਤੇ ਹਰਸਿਮਰਤ ਬਾਦਲ ਦਾ ਬਿਆਨ, ਕਿਹਾ ‘ਸਿੱਖਾਂ ਨੂੰ ਬਦਨਾਮ ਨਾ ਕੀਤਾ ਜਾਵੇ’

ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸੇ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਕੰਗਨਾ ਰਾਣੌਤ ਦੀ ਫਿਲਮ ‘ਐਮਰਜੈਂਸੀ’ ‘ਤੇ ਬੋਲਦਿਆਂ ਕਿਹਾ ਕਿ ਕੰਗਨਾ ਹਮੇਸ਼ਾ ਵਿਵਾਦਤ ਗੱਲਾਂ ਕਰਦੀ ਹੈ। ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਬਾਦਲ ਨੇ ਕਿਹਾ ਕਿ ਜੇਕਰ ਇਸ ਫਿਲਮ ਵਿੱਚ

Read More
India International Punjab

ਨਿੱਝਰ ਦੇ ਸਭ ਤੋਂ ਕਰੀਬੀ ਸਾਥੀ ’ਤੇ ਚੱਲੀਆਂ ਤਾਬੜ-ਤੋੜ ਗੋਲ਼ੀਆਂ! ਅਮਰੀਕੀ ਪੁਲਿਸ ਕਰ ਰਹੀ ਜਾਂਚ

ਬਿਉਰੋ ਰਿਪੋਰਟ – ਹਰਦੀਪ ਸਿੰਘ ਨਿੱਝਰ ਦੇ ਕਰੀਬੀ ਸਾਥੀ ’ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਸਿੱਖ ਫਾਰ ਜਸਟਿਸ ਦੇ ਸਤਿੰਦਰਪਾਲ ਸਿੰਘ ਰਾਜੂ ਨੂੰ ਸੈਨ ਫ੍ਰਾਂਸਿਸਕੋ ਵਿੱਚ ਨਿਸ਼ਾਨਾ ਬਣਾਇਆ ਗਿਆ ਹੈ। ਉਹ ਹਮਲੇ ਵਿੱਚ ਵਾਲ-ਵਾਲ ਬਚ ਗਏ ਹਨ। ਹਮਲਾ 11 ਅਗਸਤ ਦਾ ਦੱਸਿਆ ਜਾ ਰਿਹਾ ਹੈ ਪਰ ਖ਼ਬਰ ਹੁਣ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ

Read More
Lifestyle Punjab

ਬਾਜ਼ਾਰ ਵਾਲਾ ਦੇਸੀ ਘਿਓ ਖਾਂਦੇ ਹੋ ਤਾਂ ਸਾਵਧਾਨ! ਘਿਓ ਦੇ ਨਾਂ ’ਤੇ ਵੇਚਿਆ ਜਾ ਰਿਹਾ ਜ਼ਹਿਰ! 21.4 ਫ਼ੀਸਦੀ ਨਮੂਨੇ ਫੇਲ੍ਹ

ਬਿਉਰੋ ਰਿਪੋਰਟ: ਜੇ ਤੁਸੀਂ ਵੀ ਦੇਸੀ ਘਿਓ ਖਾਣ ਦੇ ਸ਼ੌਕੀਨ ਹੋ, ਪਰ ਬਾਜ਼ਾਰ ਤੋਂ ਲਿਆ ਕੇ ਖਾਂਦੇ ਹੋ ਤਾਂ ਸਾਵਧਾਨ ਹੋ ਜਾਓ। ਪੰਜਾਬ ਅੰਦਰ ਦੇਸੀ ਘਿਓ ਦੇ 21.4 ਫ਼ੀਸਦੀ ਨਮੂਨੇ ਫੇਲ੍ਹ ਹੋ ਗਏ ਹਨ। ਇਨ੍ਹਾਂ ਨਮੂਨਿਆਂ ਵਿੱਚ ਦੇਸੀ ਘਿਓ ਵਿੱਚ ਹਾਈਡ੍ਰਜੋਨੇਟਿਡ ਫੈਟ ਅਤੇ ਰਿਫਾਇੰਡ ਤੇਲ ਦੀ ਮਿਲਾਵਟ ਵੀ ਪਾਈ ਗਈ ਹੈ। ਸਿਰਫ਼ 5 ਤੋਂ 10

Read More
Punjab

ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਪ੍ਰਧਾਨ ਜਾਖੜ ਰਹਿਣਗੇ ਮੌਜੂਦ

ਮੁਹਾਲੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਮੋਹਾਲੀ ਤੋਂ ਭਾਜਪਾ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਉਹ ਭਾਜਪਾ ਆਗੂਆਂ ਨਾਲ ਵੀ ਮੀਟਿੰਗ ਕਰਨਗੇ। ਇਸ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਰਣਨੀਤੀ ਬਣਾਈ ਜਾਵੇਗੀ। ਭਾਜਪਾ ਰਾਸ਼ਟਰੀ ਪੱਧਰ ‘ਤੇ 18 ਕਰੋੜ ਲੋਕਾਂ ਨੂੰ ਭਾਜਪਾ ਨਾਲ

Read More
India Punjab

SC-ST ਰਾਖਵੇਂਕਰਨ ਸਬੰਧੀ ਭਾਰਤ ਬੰਦ ਦੇ ਹੱਕ ’ਚ ਆਈ ਬਸਪਾ! ਜਲੰਧਰ ’ਚ ਵੱਡੇ ਪੱਧਰ ’ਤੇ ਪ੍ਰਦਰਸ਼ਨ

ਬਿਉਰੋ ਰਿਪੋਰਟ: ਅੱਜ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਰਾਮਾਮੰਡੀ ਚੌਕ, ਬੂਟਾ ਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਥਾਵਾਂ ’ਤੇ ਭਾਰਤ ਬੰਦ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਭਾਰਤ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਲੋਕਾਂ

Read More
Punjab

ਜਲੰਧਰ ‘ਚ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ: ਕਰਜ਼ੇ ਦੇ ਪੈਸੇ ਮੰਗਣ ‘ਤੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ

ਜਲੰਧਰ : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੇਰ ਰਾਤ ਜਲੰਧਰ ਦੇ ਬੂਟਾ ਿਪੰਡ ਨੇੜੇ ਨਗਰ ਨਿਗਮ ਦੇ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਅਤੇ ਇੱਟਾਂ ਅਤੇ ਪੱਥਰਾਂ ਦੀ ਵਰਤੋਂ ਕੀਤੀ। ਮੌਕੇ ‘ਤੇ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ

Read More
Punjab

ਅੱਜ ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ: ਸ਼ੰਭੂ ਬਾਰਡਰ ਖੋਲ੍ਹਣ ਦੇ ਮੁੱਦੇ ‘ਤੇ ਹੋਵੇਗੀ ਚਰਚਾ

ਪਟਿਆਲਾ : ਕਿਸਾਨਾਂ ਦੇ ਅੰਦੋਲਨ ਕਾਰਨ ਸ਼ੰਭੂ ਸਰਹੱਦ ਪਿਛਲੇ ਛੇ ਮਹੀਨਿਆਂ ਤੋਂ ਬੰਦ ਹੈ। ਇਸ ਕਾਰਨ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਕਿਹਾ ਸੀ। ਇਸ

Read More