ਰਾਜਸਭਾ ਲਈ ਐਲਾਨੇ 9 ਉਮੀਦਵਾਰਾਂ ‘ਚ ਬਿੱਟੂ ਦਾ ਨਾਂ ! ਇਸ ਸੂਬੇ ਤੋਂ ਹੋਣਗੇ ਪਾਰਟੀ ਦੇ ਉਮੀਦਵਾਰ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਉਮੀਦਵਾਰ ਬਣਾਇਆ ਗਿਆ ਹੈ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਉਮੀਦਵਾਰ ਬਣਾਇਆ ਗਿਆ ਹੈ
ਦਿੱਲੀ ਦੇ AIIMS ਨੇ ਕਿਹਾ ਹੈ ਕਿ WHO ਨੇ ਮੰਕੀਪਾਕਸ ਨੂੰ ਖਤਰਨਾਕ ਦੱਸਿਆ
ਫਰੀਦਕੋਟ ਤੋਂ ਐੱਮਪੀ ਸਰਬਜੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਕੰਗਨਾ ਦੀ ਫਿਲਮ ਐਮਰਜੈਂਸੀ ਰਿਲੀਜ਼ ਕਰਨ ਤੇ ਰੋਕ ਲਗਾਉਣ ਦੀ ਮੰਗ ਕੀਤੀ
ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰੀਆਂ ਖਿਲਾਫ ਸਖਤੀ ਕੀਤੀ ਹੋਈ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਹੋਈ ਹੈ। ਜਿਸ ਦੇ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮਾਮਲਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਜਾਣਕਾਰੀ ਦਿੰਦਿਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨਾਂਦੇੜ ਵਿਖੇ ਸ੍ਰੀ ਹਜ਼ੂਰ ਸਾਹਿਬ ਪਰਿਵਾਰ ਸਮੇਤ ਨਤਨਸਤਕ ਹੋਏ ਹਨ। ਉਨ੍ਹਾਂ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕੀਤਾ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਮਾਤਾ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਹਫਤੇ ਤੋਂ ਦੌਰੇ ‘ਤੇ ਹਨ
ਅੰਮ੍ਰਿਤਸਰ (Amritsar) ਦੇ ਬਾਸਰਕੇ ਭੈਣੀ ਦੇ ਵਿੱਚ ਬੱਚਿਆਂ ਦੀ ਲੜਾਈ ਨੇ ਖੂਨੀ ਰੂਪ ਧਾਰ ਲਿਆ। ਇਸ ਲੜਾਈ ਵਿੱਚ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਵਿੱਚ ਇਕ ਔਰਤ ਦੀ ਮੌਤ ਹੋ ਗਈ ਅਤੇ ਇਕ ਬੱਚੀ ਜ਼ਖ਼ਮੀ ਹੋ ਗਈ। ਇਸ ਦੇ ਨਾਲ ਹੀ ਇਕ ਹੋਰ ਵਿਅਕਤੀ ਵੀ ਗੋਲੀ ਦਾ ਸ਼ਿਕਾਰ ਹੋਇਆ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ
ਸ਼੍ਰੋਮਣੀ ਅਕਾਲ ਦਲ ਦੇ ਬਾਗੀ ਧੜੇ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਮੌਕੋ ਸਿਆਸੀ ਕਾਨਫਰੰਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲੀ ਦਲ ਨੂੰ ਬਚਾਉਣ ਲਈ ਅਕਾਲੀ ਸੁਧਾਰ ਲਹਿਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਅੰਦਰ ਪੰਥ ਦਾ ਦਰਦ ਸੀ ਜਿਸ ਕਰਕੇ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੂੰ ਛੱਡ ਕੇ ਆਮ ਆਦਮੀ ਪਾਰਟੀ (AAP) ਵਿੱਚ ਆਏ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ (SUKHVINDER SINGH SUKHI) ਦੀ ਮੈਂਬਰਸ਼ਿੱਪ ਰੱਦ ਕਰਨ ਦੀ ਸ਼ਿਕਾਇਤ ਅਕਾਲੀ ਦਲ ਨੇ ਤਾਂ ਹੁਣ ਤੱਕ ਨਹੀਂ ਕੀਤੀ ਹੈ। ਪਰ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ HC ਅਰੋੜਾ ਨੇ ਸੁਖਵਿੰਦਰ ਸੁੱਖੀ ਨੂੰ ਪਬਲਿਕ ਡਿਮਾਂਡ ਨੋਟਿਸ ਭੇਜਿਆ
ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੀ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਗੁਰਦਾਸਪੁਰ (Gurdaspur) ਦੇ ਪਿੰਡ ਚੱਕਸ਼ਰੀਫ ਵਿੱਚ ਨੌਜਵਾਨ ਅਕਾਸ਼ਦੀਪ ਸਿੰਘ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਤਿੰਨ ਦਿਨ ਪਹਿਲਾਂ ਘਰੋਂ ਗਿਆ ਸੀ। ਉਹ ਤਿੰਨ ਦਿਨ ਤੋਂ ਘਰੋਂ ਗਾਇਬ ਸੀ। ਜਿਸ ਤੋਂ ਬਾਅਦ