ਮਾਲਵਿੰਦਰ ਸਿੰਘ ਮਾਲੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਮੁਹਾਲੀ : ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਮੋਹਾਲੀ ਨੂੰ ਪੁਲਿਸ ਦੇ ਵੱਲੋਂ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਹ ਆਪਣੇ ਭਰਾ ਦੇ ਘਰ ਕੁਝ ਸਮਾਂ ਪਹਿਲਾਂ ਹੀ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਵੱਡਾ ਭਰਾ ਜਤਿੰਦਰ ਸਿੰਘ ਵੀ ਆਇਆ