ਮੰਡੀ ਧਨੌਲਾ ’ਚ ਕਿਸਾਨ ਦਾ ਬੇਰਹਿਮੀ ਨਾਲ ਕਤਲ, ਮਾਮਲਾ ਦਰਜ
ਬਿਊਰੋ ਰਿਪੋਰਟ (7 ਨਵੰਬਰ, 2025): ਮੰਡੀ ਧਨੌਲਾ ਵਿਖੇ ਬੀਤੀ ਰਾਤ ਤਕਰੀਬਨ 10 ਵਜੇ, ਇੱਕ ਸਥਾਨਕ ਵਪਾਰੀ ਅਤੇ ਕਿਸਾਨ, 45 ਸਾਲਾ ਹਰਜਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਹਰਜਿੰਦਰ ਸਿੰਘ ਦੀ ਲਾਸ਼ ਧਨੌਲਾ ਵਿੱਚੋਂ ਲੰਘਦੇ ਰਾਸ਼ਟਰੀ ਮਾਰਗ ਦੇ ਕਿਨਾਰੇ ਖੂਨ ਨਾਲ ਲੱਥਪਥ ਹਾਲਤ ਵਿੱਚ
