India Khetibadi Punjab

ਹਰਿਆਣਾ ‘ਚ ਕਿਸਾਨਾਂ ਦੀ ਮਹਾਪੰਚਾਇਤ ਸਮਾਪਤ: 22 ਸਤੰਬਰ ਨੂੰ ਕਿਸਾਨ ਕੱਢਣਗੇ ਰੈਲੀ

ਹਰਿਆਣਾ : ਲੰਘੇ ਕੱਲ੍ਹ ਹਰਿਆਣਾ ਦੇ ਜੀਂਦ ਵਿੱਚ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦਾ ਆਯੋਜਨ ਕੀਤਾ। ਮਹਾਪੰਚਾਇਤ ਦੀ ਪ੍ਰਧਾਨਗੀ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਭਿਮਨਿਊ ਕੋਹਾੜ ਨੇ ਕੀਤੀ। ਮਹਾਪੰਚਾਇਤ ਵਿੱਚ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ। ਇਸ ਦੌਰਾਨ ਅਨਾਜ ਮੰਡੀ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਮਹਾਪੰਚਾਇਤ ‘ਚ ਕਿਸਾਨਾਂ ਨੇ

Read More
Punjab

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਬੱਦਲਵਾਈ ਰਹੇਗੀ

ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਮੁਹਾਲੀ, ਹੁਸ਼ਿਆਰਪੁਰ, ਰੂਪਨਗਰ

Read More
Punjab

ਛੋਟਾ ਸਿੱਧੂ ਸੋਸ਼ਲ ਮੀਡੀਆ ‘ਤੇ ਛਾਇਆ!

ਸਿੱਧੂ ਮੂਸੇ ਵਾਲਾ ਦੇ ਛੋਟੇ ਭਰਾ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਹੈ। ਇਸ ਵੀਡੀਓ ਵਿੱਚ ਛੋਟੇ ਸਿੱਧੂ ਨੂੰ ਪਿਤਾ ਬਲਕੌਰ ਸਿੰਘ ਅਤੇ ਉਸ ਦੀ ਮਾਤਾ ਚਰਨ ਕੌਰ ਲਾਡ ਲਡਾ ਰਹੀ ਹੈ। ਇਸ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸ਼ਕ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।  ਇਹ ਵੀ ਪੜ੍ਹੋ – 

Read More
Punjab

ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਸਫਲਤਾ ਕੀਤੀ ਹਾਸਲ!

ਬਿਊਰੋ ਰਿਪੋਰਟ – ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 12.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕਸੇਲ ਤੋਂ ਕਾਬੂ ਕੀਤਾ ਗਿਆ ਹੈ ਅਤੇ ਉਹ ਕਸੇਲ ਦਾ ਹੀ ਰਹਿਣ ਵਾਲਾ

Read More
Punjab Religion

ਅੰਮ੍ਰਿਤਸਰ ‘ਚ ਘੁੰਮਦੇ ਫੋਟੋਗ੍ਰਾਫਰਾਂ ‘ਤੇ ਭੜਕੇ ਨਿਹੰਗ ਸਿੰਘ,ਖੋਹ ਲਏ ਮੁੰਡਿਆਂ ਦੇ ਕੈਮਰੇ

ਅੰਮ੍ਰਿਤਸਰ :  ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ’ਚ ਨਿਹੰਗ ਜੱਥੇਬੰਦੀਆਂ ਅਤੇ ਫੋਟੋਗ੍ਰਾਫਰ ਆਹਮੋ ਸਾਹਮਣੇ ਹੋ ਗਏ। ਇਲਜ਼ਾਮ ਇਹ ਹੈ ਕਿ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਇਨ੍ਹਾਂ ਫੋਟੋਗ੍ਰਾਫਰਾਂ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਨੂੰ ਵੀ ਸ਼ਿਕਾਇਤ ਦਿੱਤੀ ਗਈ ਹੈ ਪਰ ਫਿਰ ਵੀ ਫੋਟੋਗ੍ਰਾਫਰ ਆਪਣੀ ਮਨਮਰਜ਼ੀ ਕਰ ਰਹੇ

Read More