1 ਹੋਰ ਨਵਾਂ ਟੀਕਾ ਤਿਆਰ,ਕੀ ਸਭ ਨੂੰ ਲੱਗੂ ? 10 ਵੱਡੀਆਂ ਖਬਰਾਂ
- by Khushwant Singh
- September 14, 2024
- 0 Comments
ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ’ਚ Mpox ਦੇ ਇਲਾਜ ਲਈ ਇਕ ਟੀਕੇ ਦੀ ਵਰਤੋਂ ਲਈ ਪਹਿਲੀ ਪ੍ਰਵਾਨਗੀ ਦਿੱਤੀ ਹੈ
PU ਪਟਿਆਲਾ ਦੇ ਹੋਸਟਲ ’ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼
- by Preet Kaur
- September 14, 2024
- 0 Comments
ਬਿਉਰੋ ਰਿਪੋਰਟ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਹੋਸਟਲ (Punjabi University Hostel) ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਸ਼ੁਭਮ ਵਾਸੀ ਹਮੀਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ ’ਤੇ ਕਮਰੇ ’ਚ
ਅੰਮ੍ਰਿਤਸਰ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ!
- by Manpreet Singh
- September 14, 2024
- 0 Comments
ਅੰਮ੍ਰਿਤਸਰ (Amritsar) ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਈਆ ਹੈ। ਇਕ ਘਰ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ ਅਤੇ ਗੁਰੂ ਸਾਹਿਬ ਦੇ ਸਰੂੁਪ ਨੂੰ ਜਾਂਚ ਤੋਂ ਬਾਅਦ ਕਬਜ਼ੇ ਵਿਚ ਲੈ ਲਿਆ ਗਿਆ। ਇਸ ਸਬੰਧੀ ਨਹਿੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਜਿਸ ਘਰ ਵਿੱਚ ਗੁਰੂ ਸਾਹਿਬ ਜੀ ਦਾ ਸਰੂਪ ਰੱਖਿਆ ਸੀ ਉੱਸ
ਕਿਸਾਨਾਂ ਦੀ ਹਰਿਆਣਾ ਪ੍ਰਸ਼ਾਸਨ ਦੇ ਨਾਲ ਭਾਜਪਾ ਨੂੰ ਸਖਤ ਚੇਤਾਵਨੀ! ਜੇ ਰੋਕਿਆ ਤਾਂ ਕਿਸਾਨ ਚੁੱਕਣਗੇ ਇਹ ਕਦਮ
- by Manpreet Singh
- September 14, 2024
- 0 Comments
ਬਿਊਰੋ ਰਿਪੋਰਟ – ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਨੇ ਦੱਸਿਆ ਕਿ 15 ਸਤੰਬਰ ਨੂੰ ਉਚਾਨਾ ਦਾਣਾ ਮੰਡੀ ਵਿੱਚ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਅਤੇ 22 ਸਤੰਬਰ ਨੂੰ ਪਿੱਪਲੀ ਵਿੱਚ ਵੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਤੋਂ ਕਿਸਾਨ ਇਨ੍ਹਾਂ ਮਹਾਂ ਪੰਚਾਇਤਾਂ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ ਪਰ ਹਰਿਆਣਾ
ਪੰਜਾਬ ’ਚ ਡਾਕਟਰਾਂ ਦੀ ਹੜਤਾਲ ਖ਼ਤਮ! ਮਾਨ ਸਰਕਾਰ ਨੇ ਬਿਨਾਂ ਸ਼ਰਤ ਮੰਨੀਆਂ ਸਾਰੀਆਂ ਮੰਗਾਂ
- by Preet Kaur
- September 14, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਡਾਕਟਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ। ਅੱਜ ਡਾਕਟਰਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਨੇ ਹੜਤਾਲ ਖ਼ਤਮ ਹੋਣ ਬਾਰੇ ਦੱਸਿਆ ਹੈ। ਸਿਹਤ ਮੰਤਰੀ ਮੁਤਾਬਕ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਸ਼ਰਤ ਦੇ ਡਾਕਟਰਾਂ